ਪੰਜਾਬ-ਚੰਡੀਗੜ੍ਹ ਦੇ ਤਾਪਮਾਨ ‘ਚ ਹੋਇਆ ਵਾਧਾ
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੀਂਹ ਨਾ ਪੈਣ ਤੋਂ ਬਾਅਦ ਤਾਪਮਾਨ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ ‘ਚ ਤਾਪਮਾਨ ‘ਚ 3.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ। ਮੌਸਮ ਵਿਗਿਆਨ ਕੇਂਦਰ (IMD) ਦੇ ਅੰਕੜਿਆਂ ਅਨੁਸਾਰ ਪੰਜਾਬ ਦੇ ਫਰੀਦਕੋਟ ਵਿੱਚ ਸਭ ਤੋਂ ਵੱਧ ਤਾਪਮਾਨ ਦੇਖਿਆ ਗਿਆ। ਇੱਥੇ ਤਾਪਮਾਨ 36.3 ਡਿਗਰੀ
