India Punjab

ਹਰਿਆਣਾ ’ਚ AAP ਨੂੰ ਵੱਡਾ ਝਟਕਾ! ਵੋਟਿੰਗ ਤੋਂ 2 ਦਿਨ ਪਹਿਲਾਂ ਉਮੀਦਵਾਰ ਕਾਂਗਰਸ ’ਚ ਸ਼ਾਮਲ

ਬਿਉਰੋ ਰਿਪੋਰਟ: ਹਰਿਆਣਾ ਵਿਧਾਨ ਸਭਾ ਦੀ ਨੀਲੋਖੇੜੀ (SC) ਸੀਟ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਅਮਰ ਸਿੰਘ ਵੋਟਾਂ ਤੋਂ ਠੀਕ ਦੋ ਦਿਨ ਪਹਿਲਾਂ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ। ਅਮਰ ਸਿੰਘ ਨੇ ਚੰਡੀਗੜ੍ਹ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਦੀ

Read More
India Religion

ਸੁਪਰੀਮ ਕੋਰਟ ਨੇ ਪਲਟਿਆ ਮਦਰਾਸ ਹਾਈਕੋਰਟ ਦਾ ਹੁਕਮ! ਈਸ਼ਾ ਫਾਊਂਡੇਸ਼ਨ ਖ਼ਿਲਾਫ਼ ਜਾਂਚ ’ਤੇ ਰੋਕ! ਲੜਕੀਆਂ ਨੂੰ ਬੰਧਕ ਬਣਾਉਣ ਦਾ ਲੱਗੇ ਸੀ ਇਲਜ਼ਾਮ

ਬਿਉਰੋ ਰਿਪੋਰਟ: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਸਾਧਗੁਰੂ ਜੱਗੀ ਵਾਸੂਦੇਵ ਦੀ ਈਸ਼ਾ ਫਾਊਂਡੇਸ਼ਨ ਖ਼ਿਲਾਫ਼ ਪੁਲਿਸ ਜਾਂਚ ਦੇ ਆਦੇਸ਼ ’ਤੇ ਰੋਕ ਲਗਾ ਦਿੱਤੀ ਹੈ। ਸੇਵਾਮੁਕਤ ਪ੍ਰੋਫ਼ੈਸਰ ਐਸ ਕਾਮਰਾਜ ਨੇ ਮਦਰਾਸ ਹਾਈ ਕੋਰਟ ਵਿੱਚ ਫਾਊਂਡੇਸ਼ਨ ਖ਼ਿਲਾਫ਼ ਪਟੀਸ਼ਨ ਦਾਇਰ ਕੀਤੀ ਸੀ। ਇਲਜ਼ਾਮ ਲਾਇਆ ਸੀ ਕਿ ਉਸ ਦੀਆਂ ਧੀਆਂ ਲਤਾ ਅਤੇ ਗੀਤਾ ਨੂੰ ਆਸ਼ਰਮ ਵਿੱਚ ਬੰਧਕ ਬਣਾ ਕੇ ਰੱਖਿਆ

Read More
Khetibadi Punjab

ਪੰਜਾਬ-ਹਰਿਆਣਾ ’ਚ ਕਿਸਾਨਾਂ ਨੇ ਰੋਕੀਆਂ ਰੇਲਾਂ! ‘ਕਿਸਾਨਾਂ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਕੰਗਨਾ ਅਤੇ ਬਿੱਟੂ’

ਬਿਉਰੋ ਰਿਪੋਰਟ: ਅੱਜ ਕਿਸਾਨਾਂ ਨੇ ਫਸਲਾਂ ’ਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਅਤੇ ਲਖਮੀਰਪੁਰ ਖੀਰੀ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ’ਚ ਕਰੀਬ 36 ਥਾਵਾਂ ’ਤੇ ਦੋ ਘੰਟੇ ਰੇਲ ਪਟੜੀਆਂ ’ਤੇ ਬੈਠ ਕੇ ਰੋਸ ਪ੍ਰਦਰਸ਼ਨ ਕੀਤਾ। ਇਹ ਪ੍ਰਦਰਸ਼ਨ ਦੁਪਹਿਰ 12:30 ਤੋਂ 2:30 ਵਜੇ ਤੱਕ ਚੱਲਿਆ। ਇਸ ਦੌਰਾਨ ਕਈ ਰੇਲਾਂ ਪ੍ਰਭਾਵਿਤ ਹੋਈਆਂ। ਇਹ ਪ੍ਰਦਰਸ਼ਨ

Read More
Punjab

ਆਪਣੇ ਜੱਦੀ ਪਿੰਡ ਸਤੌਜ ਪਹੁੰਚੇ CM ਮਾਨ, ਲੋਕਾਂ ਨੂੰ ਸਰਬ ਸੰਮਤੀ ਨਾਲ ਪੰਚਾਇਤ ਚੁਣਨ ਦੀ ਕੀਤੀ ਅਪੀਲ

ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਜੱਦੀ ਪਿੰਡ ਸਤੌਜ ਵਿਖੇ ਪਹੁੰਚੇ। ਜਿੱਥੇ ਉਨ੍ਹਾਂ ਨੇ ਪਿੰਡ ਵਾਸੀਆਂ ਨਾਲ ਗੱਲਬਾਤ ਕਰੀ ਅਤੇ ਨਾਲ ਹੀ ਆਖਿਆ ਕਿ, ਸਤੌਜ ਪਿੰਡ ਸਰਬਸੰਮਤੀ ਦੀ ਪੰਚਾਇਤ ਚੁਣੀ ਜਾਵੇ। ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਜਮਹੂਰੀ ਪ੍ਰਣਾਲੀ ਦਾ ਆਧਾਰ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ

Read More
India

ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਹੋਇਆ ਸੋਨਾ, ਕੀਮਤਾਂ ਛੂਹ ਗਈਆਂ ਅਸਮਾਨ

ਵੀਰਵਾਰ ਨੂੰ ਭਾਰਤੀ ਸਰਾਫਾ ਬਾਜ਼ਾਰ ਵਿੱਚ ਸੋਨੇ ਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਛਾਲ ਆਇਆ ਹੈ। ਜਿਵੇਂ-ਜਿਵੇਂ ਦੇਸ਼ ’ਚ ਤਿਉਹਾਰਾਂ ਅਤੇ ਵਿਆਹਾਂ ਦਾ ਸੀਜ਼ਨ ਨੇੜੇ ਆ ਰਿਹਾ ਹੈ, ਸੋਨੇ ਦੀਆਂ ਕੀਮਤਾਂ ਵੱਧਦੀਆਂ ਜਾ ਰਹੀਆਂ ਹਨ। ਸੋਨਾ ਅੱਜ ਯਾਨੀ 3 ਅਕਤੂਬਰ ਨੂੰ ਆਪਣੇ ਸਭ ਤੋਂ ਉੱਚੇ ਪੱਧਰ ‘ਤੇ ਪਹੁੰਚ ਗਿਆ ਹੈ। ਇੰਡੀਆ ਬੁਲੀਅਨ ਐਂਡ ਜਵੈਲਰਜ਼ ਐਸੋਸੀਏਸ਼ਨ (ਆਈਬੀਜੇਏ) ਮੁਤਾਬਕ

Read More
India Lifestyle Technology

ਹੁਣ Google Pay ’ਤੇ ਵੀ ਮਿਲੇਗਾ ਗੋਲਡ ਲੋਨ! ਗੂਗਲ ਫਾਰ ਇੰਡੀਆ ਈਵੈਂਟ ’ਚ ਹੋਏ ਵੱਡੇ ਐਲਾਨ

ਬਿਉਰੋ ਰਿਪੋਰਟ: ਅੱਜ ਟੈੱਕ ਕੰਪਨੀ ਗੂਗਲ ਦਾ ‘ਗੂਗਲ ਫਾਰ ਇੰਡੀਆ’ (Google for India) ਈਵੈਂਟ ਹੋਇਆ। ਇਹ ਇਸ ਸਮਾਗਮ ਦਾ 10ਵਾਂ ਸਾਲ ਹੈ। ਇਸ ਇਵੈਂਟ ਵਿੱਚ, ਗੂਗਲ ਨੇ ਸਵੱਛ ਊਰਜਾ ਲਈ ਅਡਾਨੀ ਸਮੂਹ (Adani Group) ਅਤੇ ਕਲੀਅਰਮੈਕਸ (ClearMax) ਨਾਲ ਸਾਂਝੇਦਾਰੀ ਕਰਨ, ਗੂਗਲ ਪੇਅ ’ਤੇ ਗੋਲਡ ਲੋਨ ਦੀ ਪੇਸ਼ਕਸ਼ ਅਤੇ ਜੈਮਿਨੀ AI ਦੇ ਹਿੰਦੀ ਅਤੇ 8 ਹੋਰ

Read More