ਅਰਵਿੰਦ ਕੇਜਰੀਵਾਲ ਸਰਕਾਰੀ ਬੰਗਲਾ ਕਰਨਗੇ ਖਾਲੀ, ਨਵੇਂ ਘਰ ‘ਚ ਹੋਣਗੇ ਸ਼ਿਫਟ
ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਜਲਦ ਹੀ ਆਪਣੀ ਸਰਕਾਰੀ ਰਿਹਾਇਸ਼ ਖਾਲੀ ਕਰਨ ਦੀ ਤਿਆਰੀ ਕਰ ਰਹੇ ਹਨ। ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣ ਤੋਂ ਬਾਅਦ ਕੇਜਰੀਵਾਲ ਵਿਧਾਨ ਸਭਾ ਅਤੇ ਦਿੱਲੀ ‘ਚ ਚੋਣ ਪ੍ਰਚਾਰ ਦੀ ਦੇਖ ਰੇਖ ਕਰਨਗੇ। ਆਮ ਆਦਮੀ ਪਾਰਟੀ (ਆਪ) ਦੇ ਸੂਤਰਾਂ ਮੁਤਾਬਕ ਕੇਜਰੀਵਾਲ 4 ਅਕਤੂਬਰ ਤੱਕ ਰਿਹਾਇਸ਼ ਖਾਲੀ ਕਰ ਦੇਣਗੇ।
