India

ਰਾਹੁਲ ਗਾਂਧੀ ਨੂੰ ਤਾਂ ਐਮਐਸਪੀ ਦਾ ਮਤਲਬ ਤੱਕ ਨਹੀਂ ਪਤਾ: ਅਮਿਤ ਸ਼ਾਹ

ਹਰਿਆਣਾ ਚੋਣਾਂ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ੁੱਕਰਵਾਰ ਨੂੰ ਅੰਬਾਲਾ ‘ਚ ਰੈਲੀ ‘ਚ ਪਹੁੰਚੇ ਹਨ।  ਰੈਲੀ ਨੂੰ ਸੰਬੋਧਨ ਦੌਰਾਨ ਕਾਂਗਰਸ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਉਤੇ ਜ਼ੋਰਦਾਰ ਹਮਲਾ ਬੋਲਦਿਆਂ ਸਵਾਲ ਕੀਤਾ ਕਿ ਕੀ ਰਾਹੁਲ ਨੂੰ ‘ਐਮਐਸਪੀ’ ਦਾ ਪੂਰਾ ਮਤਲਬ ਵੀ ਪਤਾ ਹੈ। ਉਨ੍ਹਾਂ ਨਾਲ ਹੀ ਦਾਅਵਾ

Read More
International

ਇਟਲੀ ਸਮੇਤ 5 ਦੇਸ਼ ਗੈਰ-ਕਾਨੂੰਨੀ ਪ੍ਰਵਾਸੀਆਂ ‘ਤੇ ਸਖਤ, 2 ਲੱਖ ਗੈਰਕਾਨੂੰਨੀ ਪ੍ਰਵਾਸੀਆਂ ਵਾਪਸ ਭੇਜਣ ਦੀ ਤਿਆਰੀ

ਯੂਰਪ ਦੇ ਕਈ ਦੇਸ਼ਾਂ ਵਿੱਚ ਗੈਰ ਕਾਨੂੰਨੀ ਢੰਗ ਨਾਲ ਜਾਣ ਵਾਲਿਆਂ ਦੀ ਗਿਣਤੀ ਲਗਾਤਾਰ ਵੱਧ ਰਹੀ ਹੈ। ਜਿਸ ਕਾਰਨ ਉਥੇ ਦੀਆਂ ਸਰਕਾਰਾਂ ਸਖ਼ਤ ਕਾਨੂੰਨ ਬਣਾਉਣ ਲਈ ਮਜ਼ਬੂਰ ਹੋ ਰਹੀਆਂ ਹਨ। ਇਸੇ ਦੌਰਾਨ  ਯੂਰਪ ਵਿਚ ਗੈਰ-ਕਾਨੂੰਨੀ ਪ੍ਰਵਾਸੀਆਂ ’ਤੇ ਇਟਲੀ ਸਮੇਤ ਜਰਮਨੀ, ਫਰਾਂਸ, ਹੰਗਰੀ ਅਤੇ ਨੀਦਰਲੈਂਡ ਨੇ ਸਖਤ ਕਾਰਵਾਈ ਕਰਨ ਦਾ ਫੈਸਲਾ ਕੀਤਾ ਹੈ। ਇਸ ਸਾਲ ਦੋ

Read More
Punjab

ਜਾਖੜ ਦੇ ਅਸਤੀਫ਼ੇ ’ਤੇ ਤੰਜ ਕੱਸਣ ਵਾਲਿਆਂ ਨੂੰ ਬੀਜੇਪੀ ਦਾ ਕਰਾਰਾ ਜਵਾਬ! ‘ਪ੍ਰਧਾਨ ਦੀ ਚਿੰਤਾ ਛੱਡੋ… ਆਪਣੀ ਕੁਰਸੀ ਬਚਾਓ!’

ਬਿਉਰੋ ਰਿਪਰਟ: ਬੀਜੇਪੀ ਪੰਜਾਬ ਨੇ ਆਪਣੇ ਸੋਸ਼ਲ ਮੀਡੀਆ ਹੈਂਡਲ ਤੋਂ ਪੋਸਟ ਕਰਕੇ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ (SUNIL JAKHAR) ਦੇ ਅਸਤੀਫ਼ੇ ਦੀਆਂ ਖ਼ਬਰਾਂ ’ਤੇ ਤੰਜ ਕੱਸਣ ਵਾਲਿਆਂ ਨੂੂੰ ਕਰਾਰਾ ਜਵਾਬ ਦਿੱਤਾ ਹੈ। ਪਾਰਟੀ ਨੇ ਜਵਾਬ ਦਿੰਦਿਆਂ ਕਿਹਾ ਕਿ ਤੁਸੀਂ ਸਾਡੇ ਪ੍ਰਧਾਨ ਦੀ ਚਿੰਤਾ ਛੱਡੋ ਤੇ ਆਪਣੀ ਕੁਰਸੀ ਬਚਾਓ। ਇਹ ਸ਼ਬਦ ਪਾਰਟੀ ਨੇ ਪੰਜਾਬ ਕਾਂਗਰਸ

Read More
Punjab

ਪ੍ਰਾਇਮਰੀ ਅਧਿਆਪਕ ਸਿਖਲਾਈ ਲਈ ਜਾਣਗੇ ਫਿਨਲੈਂਡ, ਹਰਜੋਤ ਬੈਂਸ ਨੇ ਰਾਜਦੂਤ ਨਾਲ ਕੀਤਾ ਸਮਝੌਤਾ

ਚੰਡੀਗੜ੍ਹ : ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਟ੍ਰੇਨਿੰਗ ਮੁੱਹਈਆ ਕਰਵਾਉਣ ਦੇ ਮਕਸਦ ਨਾਲ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਤੁਰਕੂ ਵਿਖੇ ਭੇਜਣ ਦਾ ਫ਼ੈਸਲਾ ਕੀਤਾ ਸੀ। ਇਸ ਦੇ ਨਾਲ ਅੱਜ ਹਰਜੋਤ ਸਿੰਘ ਬੈਂਸ ਨੇ ਪ੍ਰਾਇਮਰੀ ਅਧਿਆਪਕਾਂ ਦੀ ਸਿਖਲਾਈ ਸਬੰਧੀ ਫਿਨਲੈਂਡ ਦੇ ਰਾਜਦੂਤ ਨਾਲ ਸਮਝੌਤਾ ਕੀਤਾ। ਇਸ ਮੌਕੇ ਦਿੱਲੀ ਦੇ ਸਾਬਕਾ ਸਿੱਖਿਆ

Read More
India Punjab

ਮੋਦੀ ਸਰਕਾਰ ਨੇ ਬਣਾਈਆਂ ਸੰਸਦੀ ਕਮੇਟੀਆਂ, ਸ਼ਸ਼ੀ ਥਰੂਰ, ਚਰਨਜੀਤ ਸਿੰਘ ਚੰਨੀ,ਅਨੁਰਾਗ ਠਾਕੁਰ ਨੂੰ ਦਿੱਤੀ ਗਈ ਇਹ ਜ਼ਿੰਮੇਵਾਰੀ

ਦਿੱਲੀ : ਮੋਦੀ ਸਰਕਾਰ ਨੇ 24 ਅਹਿਮ ਕਮੇਟੀਆਂ ਦਾ ਗਠਨ ਕੀਤਾ ਹੈ। ਇਨ੍ਹਾਂ ਸਥਾਈ ਕਮੇਟੀਆਂ ਦੇ ਚੇਅਰਪਰਸਨਾਂ ਦੇ ਨਾਵਾਂ ਦਾ ਐਲਾਨ ਵੀਰਵਾਰ ਨੂੰ ਕੀਤਾ ਗਿਆ। ਇਸ ਦੌਰਾਨ ਸ਼ਸ਼ੀ ਥਰੂਰ ਤੋਂ ਲੈ ਕੇ ਅਨੁਰਾਗ ਠਾਕੁਰ ਤੱਕ ਕਈ ਨੇਤਾਵਾਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ। ਕਾਂਗਰਸ ਦੇ ਮੈਂਬਰ ਚਰਨਜੀਤ ਸਿੰਘ ਚੰਨੀ ਅਤੇ ਸਪਤਗਿਰੀ ਉਲਕਾ ਨੂੰ ਕ੍ਰਮਵਾਰ ਖੇਤੀਬਾੜੀ, ਪਸ਼ੂ

Read More
India Punjab

ਜਗਤਾਰ ਹਵਾਰਾ ਦੀ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਪੰਜਾਬ ਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

ਦਿੱਲੀ :  ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਮਾਮਲੇ ਵਿੱਚ ਦੋਸ਼ੀ ਭਾਈ ਜਗਤਾਰ ਸਿੰਘ ਹਵਾਰਾ ਦੀ ਪਟੀਸ਼ਨ ਉਤੇ ਸੁਪਰੀਮ ਕੋਰਟ ਨੇ ਦਿੱਲੀ, ਪੰਜਾਬ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ। ਜਗਤਾਰ ਸਿੰਘ ਹਵਾਰਾ ਨੇ ਤਿਹਾੜ ਜੇਲ੍ਹ ਵਿੱਚ ਪੰਜਾਬ ਦੀ ਕਿਸੇ ਜੇਲ੍ਹ ਵਿੱਚ ਟਰਾਂਸਫਰ ਕਰਨ ਦੀ ਮੰਗ ਕੀਤੀ ਹੈ। ਜਸਟਿਸ ਬੀ.ਆਰ. ਗਵਈ ਅਤੇ ਕੇ.ਵੀ. ਵਿਸ਼ਵਨਾਥਨ ਦੀ ਬੈਂਚ

Read More
Punjab

ਪੰਚਾਇਤੀ ਚੋਣਾਂ ’ਚ ਉਮੀਦਵਾਰਾਂ ਨੂੰ ਕਰਨਾ ਪਏਗਾ ਇਹ ਕੰਮ! ਹੋਣਗੇ ਵੱਡੇ ਖ਼ੁਲਾਸੇ

ਬਿਉਰੋ ਰਿਪੋਰਟ: ਪੰਜਾਬ ਵਿੱਚ ਅੱਜ ਸਵੇਰੇ 11 ਵਜੇ ਤੋਂ ਪੰਜਾਇਤੀ ਚੋਣਾਂ ਵਾਸਤੇ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋ ਗਈ ਹੈ। ਇਸ ਵਾਸਤੇ ਪੰਚਾਂ ਤੇ ਸਰਪੰਚਾਂ ਦੇ ਨਾਮਜ਼ਦਗੀ ਪੱਤਰ ਵਿੱਚ ਵੱਖ-ਵੱਖ ਵੇਰਵੇ ਮੰਗੇ ਗਏ ਹਨ ਜੋ ਸੰਸਦ ਮੈਂਬਰਾਂ ਦੇ ਪੱਤਰਾਂ ਨਾਲੋਂ ਵੀ ਵਧੇਰੇ ਵਿਸਤ੍ਰਿਤ ਹਨ। ਇਸ ਦੇ ਆਧਾਰ ’ਤੇ ਕਿਸੇ ਵੀ ਪੰਚ ਜਾਂ ਸਰਪੰਚ ਦੀ ਨਿੱਜੀ

Read More
Punjab

ਲਾਡੋਵਾਲ ਟੋਲ ਪਲਾਜ਼ਾ ਹੋਇਆ ਮੁੜ ਤੋਂ ਸ਼ੁਰੂ, ਮੁਲਾਜ਼ਮਾਂ ਨੇ ਵਾਪਸ ਲਈ ਹੜਤਾਲ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਮੁੜ ਤੋਂ ਸ਼ੁਰੂ ਹੋ ਗਿਆ ਹੈ। ਟੋਲ ਪਲਾਜ਼ਾ ਮੁਲਾਜ਼ਮਾਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ। ਕੁਝ ਮੰਗਾਂ ਨੂੰ ਲੈ ਕੇ ਟੋਲ ਕੰਪਨੀ ਅਤੇ ਕਰਮਚਾਰੀਆਂ ਵਿਚਾਲੇ ਸਹਿਮਤੀ ਬਣ ਗਈ ਹੈ। ਦੱਸ ਦਈਏ ਕਿ ਅੱਜ ਸਵੇਰੇ ਟੋਲ ਮੁਲਾਜ਼ਮਾਂ ਨੇ ਟੋਲ ਨੂੰ ਅਣ ਮਿੱਥੇ ਲਈ ਫ੍ਰੀ ਰੱਖਣ ਦਾ ਆਲਾਨ ਕੀਤਾ

Read More