ਕਿਸਾਨਾਂ ਨੇ ਰੇਲ ਰੋਕੋ ਅੰਦੋਲਨ ਦਾ ਕੀਤਾ ਐਲਾਨ, ਇਸ ਤਰੀਕ ਨੂੰ ਰੇਲਵੇ ਟਰੈਕ ਕਰਨਗੇ ਜਾਮ
- by Gurpreet Singh
- October 1, 2024
- 0 Comments
ਮੁਹਾਲੀ : ਪੰਜਾਬ ‘ਚ ਕਿਸਾਨ ਇੱਕ ਵਾਰ ਫਿਰ ਰੇਲਵੇ ਟਰੈਕ ‘ਤੇ ਧਰਨਾ ਦੇਣ ਜਾ ਰਹੇ ਹਨ। ਇਸ ਵਾਰ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ। ਕਿਸਾਨਾਂ ਨੇ 3 ਅਕਤੂਬਰ ਨੂੰ ਹੜਤਾਲ ਕਰਨ ਦਾ ਐਲਾਨ ਕੀਤਾ ਹੈ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਕਿਸਾਨ ਰੇਲ ਪਟੜੀਆਂ ’ਤੇ ਧਰਨਾ ਦੇਣਗੇ ਅਤੇ ਰੇਲਾਂ ਦੀ ਆਵਾਜਾਈ ਨੂੰ ਪ੍ਰਭਾਵਿਤ ਕਰਨਗੇ। ਕਿਸਾਨ
ਪੱਛਮੀ ਬੰਗਾਲ ‘ਚ ਜੂਨੀਅਰ ਡਾਕਟਰਾਂ ਦੀ ਫਿਰ ਹੜਤਾਲ : ਕਿਹਾ- ਸੁਰੱਖਿਆ ਦੀ ਮੰਗ ‘ਤੇ ਮਮਤਾ ਸਰਕਾਰ ਦਾ ਰਵੱਈਆ ਹਾਂ-ਪੱਖੀ ਨਹੀਂ
- by Gurpreet Singh
- October 1, 2024
- 0 Comments
ਪੱਛਮੀ ਬੰਗਾਲ ‘ਚ ਅੰਦੋਲਨਕਾਰੀ ਜੂਨੀਅਰ ਡਾਕਟਰ ਮੰਗਲਵਾਰ ਨੂੰ ਇਕ ਵਾਰ ਫਿਰ ਹੜਤਾਲ ‘ਤੇ ਚਲੇ ਗਏ ਹਨ। ਸੂਬਾ ਸਰਕਾਰ ‘ਤੇ ਦਬਾਅ ਬਣਾਉਣ ਲਈ ਕੰਮਕਾਜ ਪੂਰੀ ਤਰ੍ਹਾਂ ਰੋਕ ਦਿੱਤਾ ਗਿਆ ਹੈ। ਡਾਕਟਰਾਂ ਦੀ ਮੰਗ ਹੈ ਕਿ ਉਨ੍ਹਾਂ ਨੂੰ ਪੂਰੀ ਸੁਰੱਖਿਆ ਦਿੱਤੀ ਜਾਵੇ। ਸਿਹਤ ਸਕੱਤਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਵਰਗੀਆਂ ਕਈ ਮੰਗਾਂ ਨੂੰ ਲੈ ਕੇ ਡਾਕਟਰ
ਅਭਿਨੇਤਾ ਗੋਵਿੰਦਾ ਨੂੰ ਲੱਗੀ ਗੋਲ਼ੀ, ਹਸਪਤਾਲ ‘ਚ ਦਾਖਲ
- by Gurpreet Singh
- October 1, 2024
- 0 Comments
ਬਾਲੀਵੁੱਡ ਅਭਿਨੇਤਾ ਗੋਵਿੰਦਾ ਨੂੰ ਲੈ ਕੇ ਮੰਗਲਵਾਰ ਸਵੇਰੇ ਇਕ ਵੱਡੀ ਖਬਰ ਸਾਹਮਣੇ ਆਈ ਹੈ। ਦਰਅਸਲ, ਉਸਦੀ ਲੱਤ ਵਿੱਚ ਗੋਲੀ ਲੱਗੀ ਹੈ ਅਤੇ ਇਹ ਗੋਲੀ ਉਸਦੇ ਆਪਣੇ ਲਾਇਸੈਂਸੀ ਰਿਵਾਲਵਰ ਤੋਂ ਚਲਾਈ ਗਈ ਸੀ। ਇਹ ਘਟਨਾ ਸਵੇਰੇ 5 ਵਜੇ ਦੇ ਕਰੀਬ ਵਾਪਰੀ ਅਤੇ ਉਹ ਕਿਸੇ ਕੰਮ ਲਈ ਘਰੋਂ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਰਿਵਾਲਵਰ ਨਾਲ ਫਾਇਰ
ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਅੱਜ ਤੋਂ ਸ਼ੁਰੂ
- by Gurpreet Singh
- October 1, 2024
- 0 Comments
ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਸ਼ੁਰੂ ਹੋ ਗਈ ਹੈ। ਕਿਸਾਨ ਝੋਨੇ ਦੀ ਫ਼ਸਲ ਲੈ ਕੇ ਮੰਡੀਆਂ ਵਿੱਚ ਪੁੱਜਣ ਲੱਗੇ ਹਨ। ਇਸ ਦੇ ਨਾਲ ਹੀ ਸਰਕਾਰ ਵੱਲੋਂ ਕਿਸਾਨਾਂ ਲਈ ਠੋਸ ਪ੍ਰਬੰਧ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਸ
ਗੈਰ-ਕਾਨੂੰਨੀ ਢੰਗ ਨਾਲ ਕੰਮ ਕਰਨ ਵਾਲੇ 950 ਪੰਜਾਬੀ ਵਿਦਿਆਰਥੀ ਗ੍ਰਿਫਤਾਰ
- by Gurpreet Singh
- October 1, 2024
- 0 Comments
ਕੈਨੇਡਾ ਪੜ੍ਹਨ ਗਏ ਵਿਦਿਆਰਥੀਆਂ ‘ਤੇ ਪਿਆ ਵੱਡਾ ਝਟਕਾ। ਦਰਅਸਲ, ਹਾਲ ਹੀ ਵਿੱਚ ਬ੍ਰਿਟਿਸ਼ ਕੋਲੰਬੀਆ, ਕੈਨੇਡਾ ਵਿੱਚ ਬਾਰਡਰ ਸੁਰੱਖਿਆ ਏਜੰਸੀ ਨੇ 187 ਥਾਵਾਂ ‘ਤੇ ਛਾਪੇਮਾਰੀ ਕਰਕੇ 950 ਭਾਰਤੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਗੈਰ-ਕਾਨੂੰਨੀ ਤੌਰ ‘ਤੇ ਕੰਮ ਕਰ ਰਹੇ ਸਨ। ਇਨ੍ਹਾਂ ਵਿਚ ਸਭ ਤੋਂ ਵੱਡੀ ਗਿਣਤੀ ਪੰਜਾਬੀ ਨੌਜਵਾਨਾਂ ਦੀ ਹੈ, ਜਿਸ ਕਾਰਨ ਚਿੰਤਾ ਵਧਦੀ ਜਾ
ਜੇਲ੍ਹ ਚੋਂ ਅੰਮ੍ਰਿਤਪਾਲ ਸਿੰਘ ਦਾ ਵੱਡਾ ਸੁਨੇਹਾ
- by Gurpreet Singh
- October 1, 2024
- 0 Comments
ਅੰਮ੍ਰਿਤਸਰ : ਪੰਜਾਬ ਦੇ ਵਾਰਿਸ ਦੇ ਮੁਖੀ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ (Amritpal Singh) ਨੇ ਨਵੀਂ ਪਾਰਟੀ ਬਣਾਉਣ ਤੇ ਲੋਕ ਲਹਿਰ ਚਲਾਉਣ ਲਈ ਖੁਦ ਜੇਲ੍ਹ ਚੋਂ ਭੇਜਿਆ ਸੰਦੇਸ਼ ਭੇਜਿਆ ਹੈ। ਵਾਰਿਸ ਪੰਜਾਬ ਦੇ ਮੀਡੀਆ ਐਡਵਾਇਜ਼ਰ ਇਮਾਨ ਸਿੰਘ ਖਾਰਾ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਟਵੀਟ ਰਾਂਹੀ ਕਿਹਾ ਕਿ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਬੰਦ ਭਾਈ ਅੰਮ੍ਰਿਤਪਾਲ
ਪੰਜਾਬ – ਚੰਡੀਗੜ੍ਹ ‘ਚ 4 ਅਕਤੂਬਰ ਨੂੰ ਮੀਂਹ ਦੀ ਸੰਭਾਵਨਾ : ਅੱਜ ਮੌਸਮ ਰਹੇਗਾ ਸਾਫ
- by Gurpreet Singh
- October 1, 2024
- 0 Comments
ਪੰਜਾਬ ਅਤੇ ਚੰਡੀਗੜ੍ਹ ਵਿੱਚ ਅੱਜ (ਮੰਗਲਵਾਰ) ਨੂੰ ਮੌਸਮ ਪੂਰੀ ਤਰ੍ਹਾਂ ਸਾਫ਼ ਰਹੇਗਾ। ਕਿਸੇ ਵੀ ਤਰ੍ਹਾਂ ਦੀ ਬਾਰਿਸ਼ ਦੀ ਕੋਈ ਚਿਤਾਵਨੀ ਨਹੀਂ ਹੈ। ਹੁਣ 4 ਅਕਤੂਬਰ ਨੂੰ ਮੌਸਮ ਬਦਲੇਗਾ। ਇਸ ਦੌਰਾਨ ਕੁਝ ਜ਼ਿਲ੍ਹਿਆਂ ਵਿੱਚ ਬਰਸਾਤ ਦੇ ਹਾਲਾਤ ਬਣ ਰਹੇ ਹਨ। ਇਸ ਦੇ ਨਾਲ ਹੀ ਸੂਬੇ ਦੇ ਵੱਧ ਤੋਂ ਵੱਧ ਤਾਪਮਾਨ ਵਿੱਚ 0.1 ਡਿਗਰੀ ਦੀ ਗਿਰਾਵਟ ਦਰਜ
ਰਾਮ ਰਹੀਮ ਦਾ ਜੇਲ੍ਹ ਤੋਂ ਬਾਹਰ ਆਉਣ ਦਾ ਰਸਤਾ ਸਾਫ਼, ਚੋਣ ਕਮਿਸ਼ਨ ਨੇ ਹਰਿਆਣਾ ਸਰਕਾਰ ਨੂੰ ਦਿੱਤੀ ਇਜਾਜ਼ਤ
- by Gurpreet Singh
- October 1, 2024
- 0 Comments
ਜਬਰ ਜਨਾਹ ਦੇ ਦੋਸ਼ ’ਚ ਜੇਲ੍ਹ ‘ਚ ਸਜ਼ਾ ਭੁਗਤ ਰਹੇ ਬਲਾਤਕਾਰੀ ਸਾਧ ਰਾਮ ਰਹੀਮ ਦੇ ਇਕ ਵਾਰੀ ਫਿਰ ਜੇਲ੍ਹ ਤੋਂ ਬਾਹਰ ਆਉਣ ਦਾ ਰਸਤਾ ਸਾਫ਼ ਹੋ ਗਿਆ ਹੈ। ਹਰਿਆਣਾ ਚੋਣ ਕਮਿਸ਼ਨ ਨੇ ਸੋਮਵਾਰ ਨੂੰ ਸੌਦਾ ਸਾਧ ਨੂੰ ਇਕ ਵਾਰੀ ਫਿਰ ਪੈਰੋਲ ਦੇਣ ਲਈ ਹਰਿਆਣਾ ਸਰਕਾਰ ਨੂੰ ਇਜਾਜ਼ਤ ਦੇ ਦਿੱਤੀ ਹੈ। ਰਾਮ ਰਹੀਮ ਨੇ 20 ਦਿਨਾਂ
