Punjab

ਸ਼ਿਕਾਇਤਕਰਤਾ ਅਮਿਤ ਜੈਨ ਆਮ ਆਦਮੀ ਪਾਰਟੀ ਦਾ ਹੈ ਮੈਂਬਰ? ਆਰਟੀਆਈ ਕਾਰਕੁੰਨ ਦੀ ਮੁੱਖ ਮੰਤਰੀ ਨੂੰ ਚੇਤਾਵਨੀ

ਬਿਊਰੋ ਰਿਪੋਰਟ –  ਆਰਟੀਆਈ ਕਾਰਕੁੰਨ ਮਾਨਿਕ ਗੋਇਲ (Manik Goyal) ਨੇ ਮਾਲਵਿੰਦਰ ਸਿੰਘ ਮਾਲੀ (Malwinder Singh Mali) ਦੀ ਗ੍ਰਿਫਤਾਰੀ ‘ਤੇ ਇਕ ਵਾਰ ਫਿਰ ਆਮ ਆਦਮੀ ਪਾਰਟੀ (AAP) ਨੂੰ ਘੇਰਿਆ ਹੈ। ਗੋਇਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਮਾਲੀ ਵਿਰੁੱਧ ਝੂਠਾ ਮਾਮਲਾ ਦਰਜ ਲਈ ਆਪਣੇ ਹੀ ਇਕ ਸ਼ਿਕਾਇਤਕਰਤਾ ਨੂੰ ਤਿਆਰ ਕੀਤਾ ਹੈ। ਉਨ੍ਹਾਂ ਕਿਹਾ ਕਿ ਪਰਚਾ

Read More
India Punjab

ਅੰਮ੍ਰਿਤਪਾਲ ਸਿੰਘ ’ਤੇ NSA ਵਧਾਉਣ ’ਤੇ ਐਕਸ਼ਨ ’ਚ ਹਾਈਕੋਰਟ! ਕੇਂਦਰ ਤੇ ਪੰਜਾਬ ਨੂੰ ਵੱਡਾ ਆਦੇਸ਼ ਜਾਰੀ

ਬਿਉਰੋ ਰਿਪੋਰਟ – ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ (KHADOOR SAHIB) ਅਤੇ ਸਾਥੀਆਂ ’ਤੇ ਦੂਜੀ ਵਾਰ NSA ਲਗਾਉਣ ਦੇ ਮਾਮਲੇ ਵਿੱਚ ਪੰਜਾਬ ਤੇ ਹਰਿਆਣਾ ਹਾਈਕੋਰਟ (PUNJAB & HARYANA HIGH COURT) ਨੇ ਸਾਰਾ ਰਿਕਾਰਡ ਤਲਬ (RECORD) ਕਰ ਲਿਆ ਹੈ। ਅਦਾਲਤ ਨੇ ਕੇਂਦਰ ਅਤੇ ਪੰਜਾਬ ਸਰਕਾਰ ਕੋਲੋ ਜਵਾਬ ਮੰਗਿਆ ਹੈ ਕਿ ਆਖ਼ਰ ਕਿਸ ਅਧਾਰ ’ਤੇ ਮੁੜ ਤੋਂ

Read More
International

ਕੈਨੇਡਾ ਦੇ PM ਟਰੂਡੋ ਦੀ ਆਪਣੇ ਗੜ੍ਹ ’ਚ ਇੱਕ ਹੋਰ ਹਾਰ! ਅਸਤੀਫ਼ੇ ਦਾ ਵਧਿਆ ਦਬਾਅ

ਬਿਉਰੋ ਰਿਪੋਰਟ – ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ (CANADA PM JUSTIN TRUDEAU) ਦੇ ਸਿਆਸਤ ਵਿੱਚ ਦਿਨ ਬੁਰੇ ਚੱਲ ਰਹੇ ਹਨ। NDP ਦੇ ਜਗਮੀਤ ਸਿੰਘ (JAGMEET SINGH ) ਵੱਲੋਂ ਹਮਾਇਤ ਵਾਪਸ ਲੈਣ ਤੋਂ ਬਾਅਦ ਇੱਕ-ਇੱਕ MP ਸਰਕਾਰ ਲਈ ਜ਼ਰੂਰੀ ਹੈ। ਅਜਿਹੇ ਵਿੱਚ ਖ਼ਬਰ ਆਈ ਹੈ ਕਿ ਟਰੂਡੋ ਦੀ ਲਿਬਰਲ ਪਾਰਟੀ (LIBERAL PARTY 10 ਸਾਲ ਪੁਰਾਣੇ

Read More
Punjab

“AAP ਦਾ ਸਿਹਤ ਮਾਡਲ ਹੋਇਆ ਫੁੱਸ”, CM ਮਾਨ ਦੇ ਬਿਮਾਰ ਹੋਣ ‘ਤੇ ਵਿਰੋਧੀਆਂ ਨੇ ਕਸੇ ਤੰਜ

ਚੰਡੀਗੜ੍ਹ : ਲੰਘੇ ਕੱਲ੍ਹ ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਏਅਰਪੋਰਟ ਤੇ ਸਿਹਤ ਵਿਗੜਨ ਦੇ ਚਲਦੇ ਜਹਾਜ ਚੋ ਉੱਤਰ ਮਗਰੋਂ ਸੰਤੁਲਨ ਗਵਾਉਣ ਕਾਰਨ ਦਿੱਲੀ ਦੇ ਅਪੋਲੋ ਹਸਪਤਾਲ ਵਿੱਚ ਦਾਖਲ ਕਰਵਾਉਣ ਦੀ ਖ਼ਬਰ ਮੀਡੀਆ ‘ਚ ਅਤੇ ਸੋਸ਼ਲ ਮੀਡੀਆ ‘ਤੇ ਤੇਜੀ ਦੇ ਨਾਲ ਵਾਇਰਲ ਹੋਈ ਸੀ ਜਿਸਦਾ ਹੁਣ ਮੁੱਖ ਮੰਤਰੀ ਦਫਤਰ ਵੱਲੋਂ ਖੰਡਨ ਕੀਤੇ ਜਾਣ ਦੀ

Read More
India

ਸਾਬਕਾ ਮੁੱਖ ਮੰਤਰੀ ਜਲਦ ਛੱਡਣਗੇ ਸਰਕਾਰੀ ਰਿਹਾਇਸ਼! ਰਾਜ ਸਭਾ ਮੈਂਬਰ ਨੇ ਕੀਤਾ ਦਾਅਵਾ

ਬਿਊਰੋ ਰਿਪੋਰਟ –  ਰਾਜ ਸਭਾ ਮੈਂਬਰ ਸੰਜੇ ਸਿੰਘ (Sanjay Singh) ਨੇ ਦੱਸਿਆ ਕਿ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਇਕ ਹਫਤੇ ਦੇ ਵਿਚ-ਵਿਚ ਮੁੱਖ ਮੰਤਰੀ ਰਿਹਾਇਸ਼ (CM House) ਨੂੰ ਖਾਲੀ ਕਰ ਦੇਣਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ  ਰਾਜਧਾਨੀ ਵਿੱਚ ਆਪਣੀ ਸਿਵਲ ਲਾਈਨ ਸਥਿਤ ਰਿਹਾਇਸ਼ ਛੱਡਣ ਲਈ ਤਿਆਰ ਹਨ। ਦੱਸ ਦੇਈਏ ਕਿ ਆਬਕਾਰੀ ਨੀਤੀ

Read More
India Punjab

ਰਵਨੀਤ ਬਿੱਟੂ ਤੇ ਬੀਜੇਪੀ ਦੇ ਹੋਰ ਆਗੂਆਂ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਰਜ! ਰਾਹੁਲ ਗਾਂਧੀ ਖ਼ਿਲਾਫ਼ ਕੀਤੀ ਇਤਰਾਜ਼ਯੋਗ ਟਿੱਪਣੀ

ਬਿਉਰੋ ਰਿਪੋਰਟ – ਲੋਕ ਸਭਾ ਵਿੱਚ ਆਗੂ ਵਿਰੋਧੀ ਧਿਰ ਰਾਹੁਲ ਗਾਂਧੀ (LOK SABHA LEADER OF OPPOSTION RAHUL GANDHI) ਖ਼ਿਲਾਫ਼ ਵਿਵਾਦਿਤ ਟਿੱਪਣੀ ਅਤੇ ਜਾਨ ਤੋਂ ਮਾਰਨ ਦੀ ਧਮਕੀ ਮਾਮਲੇ ਵਿੱਚ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (RAVNEET SINGH BITTU) ਸਮੇਤ ਤਿੰਨ ਹੋਰ ਆਗੂਆਂ ਖਿਲਾਫ ਕਾਂਗਰਸ ਨੇ ਪੁਲਿਸ ਨੂੰ ਸ਼ਿਕਾਇਤ ਕੀਤੀ ਹੈ। ਪਾਰਟੀ ਦੇ ਖਜ਼ਾਨਚੀ ਅਜੈ ਮਾਕਨ

Read More
India Manoranjan Punjab

ਵਿਵਾਦਾਂ ‘ਚ ਘਿਰਿਆ ਪੰਜਾਬੀ ਗਾਇਕ ਦਿਲਜੀਤ ਦਾ ਦਿਲ-ਲੁਮਿਨਾਟੀ ਇੰਡੀਆ ਕੰਸਰਟ, ਟਿਕਟਾਂ ਦੀ ਹੇਰਾ-ਫੇਰੀ ਦਾ ਲਗਾਏ ਦੋਸ਼

ਚੰਡੀਗੜ੍ਹ : ਪੰਜਾਬੀ ਇੰਡਸਟਰੀ ਦੇ ਸਭ ਤੋਂ ਮਸ਼ਹੂਰ ਗਾਇਕ ਦਲਜੀਤ ਦੁਸ਼ਾਝ ਸਮੇਂ ਆਪਣੇ ਇੰਡੀਆ ਟੂਰ ਨੂੰ ਲੈ ਕੇ ਸੁਰਖੀਆਂ ਵਿੱਚ ਹਨ। ਦਿਲਜੀਤ ਦੋਸਾਂਝ ਭਾਰਤ ਵਿਚ 10 ਥਾਵਾਂ ‘ਤੇ ਇਕ ਤੋਂ ਬਾਅਦ ਇਕ ਵੱਡੇ ਕੰਸਰਟ ਕਰਨਗੇ। ਇਸ ਟੂਰ ਨੂੰ ਦਿਲ-ਲੁਮਿਨਾਤੀ ਦਾ ਨਾਂ ਦਿੱਤਾ ਗਿਆ ਹੈ। ਸਾਰੇ ਕੰਸਰਟ ਦਾ ਸਭ ਤੋਂ ਵੱਡਾ ਸ਼ੋਅ ਦਿੱਲੀ ਦੇ ਜਵਾਹਰ ਲਾਲ

Read More