Punjab

ਆਮ ਆਦਮੀ ਪਾਰਟੀ ‘ਤੇ ਚੰਨੀ ਦਾ ਇਹ ਇਲਜ਼ਾਮ

ਜਲੰਧਰ ਤੋਂ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਇੱਕ ਪ੍ਰੈਸ ਕੈਨਫਰੰਸ ਕਰਦਿਆਂ ਆਮ ਆਦਮੀ ਪਾਰਟੀ ਨੂੰ ਨਿਸ਼ਾਨੇ ‘ਤੇ ਲਿਆ ਹੈ। ਚੰਨੀ ਨੇ ਕਿਹਾ ਕਿ ਜੋ ਆਮ ਆਦਮੀ ਪਾਰਟੀ ਲੋਕਾਂ ਵਿੱਚ ਇਨਕਲਾਬ ਦਾ ਨਾਅਰਾ ਦੇ ਕੇ ਸੱਤਾ ਵਿੱਚ ਆਈ ਸੀ ਉਹ ਅੱਜ ਜਲੰਧਰ ਜ਼ਿਮਨੀ ਚੋਣਾਂ ਨੂੰ ਹਾਈਜ਼ੈਕ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Read More
Punjab

ਸੁਖਜਿੰਦਰ ਰੰਧਾਵਾ ਨੇ ਨਿਤਿਨ ਗਡਕਰੀ ਨਾਲ ਕੀਤੀ ਮੁਲਾਕਾਤ, ਚੁੱਕੇ ਇਹ ਮੁੱਦੇ

ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਕੇਂਦਰੀ ਸੜਕ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਬਟਾਲਾ ਸ਼ੂਗਰ ਮਿੱਲ ਵਾਲੇ ਹਾਈਵੇ ਉੱਤੇ ਫਲਾਈੳਵਰ ਬਣਾਉਣ ਅਤੇ ਡੇਰਾ ਬਾਬਾ ਨਾਨਕ ਵਿਖੇ ਸੱਕੀ ਨਾਲੇ ਉੱਤੇ ਪੁੱਲ ਦੇ ਸਪੈਨ ‘ਚ ਵਾਧਾ ਕਰਨ ਦੀ ਮੰਗ ਕੀਤੀ ਹੈ। ਰੰਧਾਵਾ ਨੇ ਦੱਸਿਆ ਕਿ ਜੇਕਰ ਇਹ ਮੰਗਾਂ ਮੰਨੀਆਂ

Read More
International Punjab

ਅਰਮੀਨੀਆ ਗਏ ਨੌਜਵਾਨ ਦੀ ਹੋਈ ਮੌਤ, ਪਰਿਵਾਰ ‘ਚ ਪਸਰਿਆ ਮਾਤਮ

ਪੰਜਾਬੀ ਆਪਣੇ ਬਿਹਤਰ ਭਵਿੱਖ ਲਈ ਵਿਦੇਸ਼ਾਂ ਦਾ ਰੁਖ ਕਰਦੇ ਹਨ ਪਰ ਕਈ ਵਾਰ ਅਜਿਹੀਆਂ ਖ਼ਬਰਾਂ ਸਾਹਮਣੇ ਆਉਂਦੀਆਂ ਹਨ ਜੋ ਦਿਲ ਨੂੰ ਝੰਜੋੜ ਕੇ ਰੱਖ ਦਿੰਦੀਆਂ ਹਨ, ਅਜਿਹਾ ਹੀ ਇਕ ਮਾਮਲਾ ਅਰਮੀਨੀਆ ਤੋਂ ਸਾਹਮਣੇ ਆਇਆ ਹੈ, ਜਿੱਥੇ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਇਹ ਨੌਜਵਾਨ ਦੀ ਪਹਿਚਾਣ ਗੁਰਬਾਜ ਸਿੰਘ (20)

Read More
Punjab

ਸੁਖਬੀਰ ਸਿੰਘ ਬਾਦਲ ਪੰਜਾਬ ਤੇ ਪੰਥ ਦੇ ਭਲੇ ਖ਼ਾਤਰ ਸ਼੍ਰੋਮਣੀ ਅਕਾਲੀ ਦਲ ਦੀ ਪ੍ਰਧਾਨਗੀ ਛੱਡੇ : ਰਵੀਇੰਦਰ ਸਿੰਘ

ਸਿੱਖ ਪੰਥ ਦੀਆਂ ਪ੍ਰਤੀਨਿਧ ਸੰਸਥਾਵਾਂ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਥਾਪਨਾ ਦਾ ਬੜਾ ਮਾਣਮਤਾ ਇਤਿਹਾਸ ਹੈ ਪਰ ਪ੍ਰਕਾਸ਼ ਸਿੰਘ ਬਾਦਲ ਵੱਲੋ ਸਿੱਖੀ ਸਿਧਾਂਤ, ਗੁਰੂ ਸਾਹਿਬਾਨ ਦਾ ਫਲਸਫਾ ਤਿਆਗਣ ਬਾਅਦ ਮੌਕਾਪ੍ਰਸਤੀ ਦੀ ਸਿਆਸਤ ਕਰਦਿਆਂ ਪਰਿਵਾਰਵਾਦ ਉਭਾਰਨਾ ਸ਼ੁਰੂ ਕਰ ਦਿੱਤਾ ਤਾਂ ਜੋ ਕੁਨਬਾ ਪਾਲਣ ਦੌਰਾਨ ਆਪਣੇ ਫਰਜੰਦ ਸੁਖਬੀਰ ਸਿੰਘ ਬਾਦਲ ਨੂੰ ਸਮੁੱਚੀ ਸੱਤਾ

Read More
Punjab

ਪੰਜਾਬ ’ਚ ਬੋਰਡ ਤੇ ਨਿਗਮਾਂ ਨੂੰ ਜਲਦ ਮਿਲਣਗੇ ਚੇਅਰਮੈਨ! ਤਿਆਰੀਆਂ ਸ਼ੁਰੂ, ‘ਆਪ’ ਵਰਕਰਾਂ ਨੂੰ ਮਿਲੇਗਾ ਮੌਕਾ

ਬਿਉਰੋ ਰਿਪੋਰਟ: ਪੰਜਾਬ ਸਰਕਾਰ ਨੇ ਸੂਬੇ ਵਿੱਚ ਬੋਰਡਾਂ ਅਤੇ ਕਾਰਪੋਰੇਸ਼ਨਾਂ ਦੇ ਚੇਅਰਮੈਨਾਂ ਅਤੇ ਮੈਂਬਰਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਨੂੰ ਭਰਨ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਆਪ ਵਲੰਟੀਅਰਾਂ ਅਤੇ ਪਾਰਟੀ ਲਈ ਕੰਮ ਕਰਨ ਵਾਲੇ ਆਗੂਆਂ ਨੂੰ ਇਨ੍ਹਾਂ ਅਹੁਦਿਆਂ ’ਤੇ ਮੌਕੇ ਦਿੱਤੇ ਜਾਣਗੇ। ਇਸ ਦੇ ਲਈ ਸਰਕਾਰ ਨੇ ਸਾਰਾ ਰਿਕਾਰਡ ਇਕੱਠਾ ਕਰਨਾ ਸ਼ੁਰੂ ਕਰ ਦਿੱਤਾ ਹੈ।

Read More
Punjab

ਸ਼ੰਭੂ ਧਰਨੇ ਤੋਂ ਪਰਤ ਰਹੇ ਕਿਸਾਨ ਦੀ ਹੋਈ ਮੌਤ, ਇਕ ਜ਼ਖ਼ਮੀ

ਸਰਵਨ ਸਿੰਘ ਪੰਧੇਰ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਦੋ ਕਿਸਾਨ ਸੰਭੂ ਮੋਰਚੇ ਤੋਂ ਵਾਪਸ ਜਾਂਦੇ ਸਮੇਂ ਦੁਰਘਟਨਾ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਵਿੱਚ ਇਕ ਕਿਸਾਨ ਦੀ ਮੌਤ ਹੋ ਗਈ ਅਤੇ ਦੂਜਾ ਜ਼ਖ਼ਮੀ ਹੈ। ਉਨ੍ਹਾਂ ਦੱਸਿਆ ਕਿ ਸੁਖਵਿੰਦਰ ਸਿੰਘ ਪੁੱਤਰ ਮੁਖਤਿਆਰ ਸਿੰਘ ਵਾਸੀ ਆਦੋਵਾਲੀ ਤਹਿਸੀਲ ਬਟਾਲਾ ਜ਼ਿਲ੍ਹਾ ਗੁਰਦਾਸਪੁਰ ਦੀ ਮੌਤ ਹੋ ਗਈ ਹੈ। ਇਨ੍ਹਾਂ

Read More
Punjab

ਸ਼ੀਤਲ ਅੰਗੁਰਾਲ ਨੇ ਮੁੱਖ ਮੰਤਰੀ ‘ਤੇ ਲਗਾਏ ਗੰਭੀਰ ਇਲਜ਼ਾਮ, ਰਮਨ ਅਰੋੜਾ ਉੱਤੇ ਕੱਸੇ ਤੰਜ

ਜਲੰਧਰ ਪੱਛਮੀ ਤੋਂ ਭਾਜਪਾ ਉਮੀਦਵਾਰ ਅਤੇ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਖਿਲਾਫ਼ ਅੱਜ ਸਬੂਤਾਂ ਨੂੰ ਜਨਤਕ ਨਹੀਂ ਕਰ ਪਾਏ। ਮੁੱਖ ਮੰਤਰੀ ਭਗਵੰਤ ਮਾਨ ਦੀ ਚੁਣੌਤੀ ਨੂੰ ਸਵੀਕਾਰ ਕਰਨ ਤੋਂ ਬਾਅਦ ਅੱਜ ਸ਼ੀਤਲ ਅੰਗੁਰਾਲ ਆਪਣੇ ਸਮਰਥਕਾਂ ਨਾਲ ਬਾਬੂ ਜਗਜੀਵਨ ਰਾਮ ਚੌਕ ਵਿਖੇ ਪਹੁੰਚੇ ਹਨ। ਇੱਥੇ 2 ਵਜੇ ਤੋਂ 2.45

Read More