ਬਿਸ਼ਨੋਈ ਇੰਟਰਵਿਊ ਮਾਮਲਾ: ਸੇਵਾਮੁਕਤੀ ਦੇ ਬਾਵਜੂਦ ਇੰਸਪੈਕਟਰ ਦਾ ਸੇਵਾ ਵਿਸਤਾਰ! ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ
- by Preet Kaur
- September 30, 2024
- 0 Comments
ਬਿਉਰੋ ਰਿਪੋਰਟ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਪੰਜਾਬ ਪੁਲਿਸ ਦੇ ਇੱਕ ਅਧਿਕਾਰੀ ਦੀ ਖਰੜ ਸੀਆਈਏ ਸਟਾਫ਼ ਵਿੱਚ ਨਿਯੁਕਤੀ ਅਤੇ ਸੇਵਾ ਵਿਸਤਾਰ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਹਨ, ਜਿੱਥੇ ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵਿਵਾਦਿਤ ਇੰਟਰਵਿਊ ਹੋਈ ਸੀ। ਅਦਾਲਤ ਨੇ ਪੰਜਾਬ ਸਰਕਾਰ ਤੋਂ ਪੁੱਛਿਆ ਹੈ ਕਿ ਸੇਵਾਮੁਕਤ ਅਧਿਕਾਰੀ ਇੰਸਪੈਕਟਰ ਸ਼ਿਵ ਕੁਮਾਰ ਨੂੰ ਸੇਵਾ ਵਿੱਚ ਵਾਧਾ
ਚੋਣਾਂ ਤੋਂ ਪਹਿਲਾਂ ਸ਼ਿੰਦੇ ਸਰਕਾਰ ਦਾ ਵੱਡਾ ਫੈਸਲਾ, ਮਹਾਰਾਸ਼ਟਰ ‘ਚ ਗਾਂ ਨੂੰ ‘ਰਾਜ ਮਾਤਾ’ ਐਲਾਨਿਆ
- by Gurpreet Singh
- September 30, 2024
- 0 Comments
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸੂਬਾ ਸਰਕਾਰ ਨੇ ਸੋਮਵਾਰ ਨੂੰ ਹੋਈ ਕੈਬਨਿਟ ਮੀਟਿੰਗ ‘ਚ ਕਈ ਅਹਿਮ ਫੈਸਲੇ ਲਏ। ਇਸ ਵਿੱਚ ਦੇਸੀ ਗਾਵਾਂ ਨੂੰ ‘ਰਾਜਮਾਤਾ-ਗੋਮਾਤਾ’ ਐਲਾਨਣ ਦਾ ਵੀ ਫੈਸਲਾ ਕੀਤਾ ਗਿਆ ਹੈ। ਮਹਾਰਾਸ਼ਟਰ ਮੰਤਰੀ ਮੰਡਲ ਦੀ ਬੈਠਕ ‘ਚ ਸੂਬੇ ਦੀਆਂ ਦੇਸੀ ਗਾਵਾਂ
ਜਲੰਧਰ ਪੁਲਿਸ ਕਮਿਸ਼ਨਰ ਖਿਲਾਫ ਨਿਹੰਗ ਸਿੰਘਾਂ ਦਾ ਪ੍ਰਦਰਸ਼ਨ: ਸੀਪੀ ‘ਤੇ ਲਾਏ ਗੰਭੀਰ ਦੋਸ਼; ਸੀਬੀਆਈ-ਈਡੀ ਜਾਂਚ ਦੀ ਮੰਗ ਕੀਤੀ
- by Gurpreet Singh
- September 30, 2024
- 0 Comments
ਜਲੰਧਰ ਪੁਲਿਸ ਕਮਿਸ਼ਨਰ ਦਫ਼ਤਰ ਦੇ ਬਾਹਰ ਹਿੰਦੂ ਸੰਗਠਨਾਂ ਨਾਲ ਮਿਲ ਕੇ ਨਿਹੰਗਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ। ਨਿਹੰਗਾਂ ਦਾ ਦੋਸ਼ ਹੈ ਕਿ ਉਹ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਕੋਲ ਸ਼ਿਕਾਇਤ ਦਰਜ ਕਰਵਾਉਣ ਆਏ ਸਨ, ਪਰ ਸੀਪੀ ਨੇ ਉਨ੍ਹਾਂ ਨੂੰ ਨਹੀਂ ਮਿਲਿਆ। ਨਿਹੰਗਾਂ ਨੇ ਕਿਹਾ-ਸਾਨੂੰ ਪਾਸੇ ਕੀਤਾ ਜਾ ਰਿਹਾ ਹੈ। ਦੱਸ ਦੇਈਏ ਕਿ ਇਸ ਸਮੇਂ ਡੀਆਈਜੀ ਜਲੰਧਰ
ਪੰਜਾਬ ‘ਚ ਵਾਪਰਿਆ ਵੱਡਾ ਬੱਸ ਹਾਦਸਾ!
- by Manpreet Singh
- September 30, 2024
- 0 Comments
ਬਿਉਰੋ ਰਿਪੋਰਟ – ਅੱਜ ਪੰਜਾਬ ਵਿਚ ਵੱਡਾ ਬੱਸ ਹਾਦਸਾ ਵਾਪਰਿਆ ਹੈ। ਬਟਾਲਾ ਕਾਦੀਆਂ ਰੋਡ (Batala-Qadian Road) ‘ਤੇ ਬੱਸ ਦੇ ਸੰਤੁਲਨ ਵਿਗੜ ਗਿਆ, ਜਿਸ ਕਾਰਨ ਬੱਸ ਦਰੱਖਤ ਵਿਚ ਜਾ ਵੱਜੀ। ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਬਰੇਕ ਫੇਲ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ। ਬੱਸ ਦੀ ਬਰੇਕ ਫੇਲ੍ਹ ਹੋਣ ਕਾਰਨ
ਪੰਜਾਬ ਦੀਆਂ ਪੰਚਾਇਤੀ ਚੋਣਾਂ ਨੂੰ ਹਾਈਕੋਰਟ ’ਚ ਚੁਣੌਤੀ! 3 ਸਵਾਲਾਂ ਦੇ ਨਾਲ ਚੋਣ ਰੱਦ ਕਰਨ ਦੀ ਮੰਗ
- by Preet Kaur
- September 30, 2024
- 0 Comments
ਬਿਉਰੋ ਰਿਪੋਰਟ: ਪੰਜਾਬ ਵਿੱਚ ਪੰਚਾਇਤੀ ਚੋਣਾਂ (PUNJAB PUNCHAYAT ELECTION 2024) ਨੂੰ ਲੈ ਕੇ ਹਾਈਕੋਰਟ (PUNJAB HARYANA HIGH COURT) ਵਿੱਚ ਚੁਣੌਤੀ ਦਿੱਤੀ ਗਈ ਹੈ। ਚੰਡੀਗੜ੍ਹ ਦੇ ਕੁਲਜਿੰਦਰ ਸਿੰਘ ਨੇ ਪਟੀਸ਼ਨ ਪਾ ਕੇ 3 ਸਵਾਲ ਚੁੱਕਿਆਂ ਚੋਣਾਂ ਦਾ ਨੋਟੀਫਿਕੇਸ਼ਨ ਰੱਦ (ELECTION NOTIFICATION) ਕਰਨ ਦੀ ਮੰਗ ਕੀਤੀ ਹੈ। ਸਭ ਤੋਂ ਪਹਿਲਾਂ ਪਟੀਸ਼ਨਕਰਤਾ ਨੇ ਕਿਹਾ ਹੈ ਕਿ ਚੋਣਾਂ ਜਲਦਬਾਜ਼ੀ
ਜਾਖੜ ਦੇ ਅਸਤੀਫ਼ੇ ਦੇ ਮੁੜ ਮਿਲੇ ਸੰਕੇਤ! ਪੰਜਾਬ ਬੀਜੇਪੀ ਇੰਚਾਰਜ ਰੁਪਾਣੀ ਦਾ ਪਾਰਟੀ ਪ੍ਰਧਾਨ ’ਤੇ ਵੱਡਾ ਬਿਆਨ
- by Preet Kaur
- September 30, 2024
- 0 Comments
ਬਿਉਰੋ ਰਿਪੋਰਟ – ਪੰਜਾਬ ਬੀਜੇਪੀ ਇੰਚਾਰਜ ਵਿਜੇ ਰੁਪਾਣੀ (PUNJAB BJP INCHARGE VIJAY RUPANI) ਵੱਲੋਂ ਸੱਦੀ ਗਈ ਮੀਟਿੰਗ ਵਿੱਚ ਵੀ ਸੂਬਾ ਪ੍ਰਧਾਨ ਸੁਨੀਲ ਜਾਖੜ (PUNJAB BJP PRESIDENT SUNIL JAKHAR) ਇੱਕ ਵਾਰ ਮੁੜ ਤੋਂ ਨਹੀਂ ਪਹੁੰਚੇ ਹਨ। ਇਸ ’ਤੇ ਰੂਪਾਣੀ ਨੇ ਸਫਾਈ ਦਿੰਦੇ ਹੋਏ ਕਿਹਾ ਕਿ ਜਾਖੜ ਨਿੱਜੀ ਕੰਮ ਦੇ ਲਈ ਦਿੱਲੀ ਵਿੱਚ ਮੌਜੂਦ ਹਨ। ਉਨ੍ਹਾਂ ਨੇ
ਕਰਨ ਔਜਲਾ ਨੂੰ ਮਿਲਿਆ ਕੌਮਾਂਤਰੀ ਅਵਾਰਡ! ‘ਪੰਜਾਬੀ ਤੇ ਕੈਨੇਡੀਅਨ ਫੈਨਸ ਨਾ ਹੁੰਦੇ ਤਾਂ ਮੈਂ ਅੱਜ ਇੱਥੇ ਨਹੀਂ ਹੋਣਾ ਸੀ’
- by Preet Kaur
- September 30, 2024
- 0 Comments
ਬਿਉਰੋ ਰਿਪੋਰਟ – ਪੰਜਾਬੀ ਗਾਇਕ ਕਰਨ ਔਜਲਾ (PUNJABI SINGER KARAN AUJLA) ਨੂੰ 2024 IIFA ਵਿੱਚ ’ਦ ਇੰਟਰਨੈਸ਼ਨਲ ਟ੍ਰੇਡਸੈਂਟਰ ਆਫ਼ ਦਾ ਈਅਰ ਅਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ। IIFA 2024 ਵਿੱਚ ਕਰਨ ਔਜਲਾ ਨੂੰ ਅਵਾਰਡ ਬਾਲੀਵੁੱਡ ਦੇ ਮਸ਼ਹੂਰ ਗਾਇਕ ਸ਼ੰਕਰ ਮਹਾਂਦੇਵਨ (SHANKER MAHADEVAN) ਵੱਲੋਂ ਦਿੱਤਾ ਗਿਆ। ਅਵਾਰਡ ਮਿਲਣ ਤੋਂ ਬਾਅਦ ਕਰਨ ਔਜਲਾ ਨੇ ਸਟੇਜ ’ਤੇ ਬਾਲੀਵੁੱਡ
