ਧੂਰੀ ਦੇ ਲੋਕਾਂ ਲਈ ਵੱਡੀ ਸੌਗ਼ਾਤ, ਧੂਰੀ ‘ਚ ਰੇਲਵੇ ਓਵਰ-ਬਰਿੱਜ ਨੂੰ ਮਿਲੀ ਮਨਜ਼ੂਰੀ
ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿਧਾਨ ਸਭਾ ਹਲਕੇ ਲਈ ਰੇਲਵੇ ਓਵਰਬ੍ਰਿਜ ਦੀ ਮੰਗ ਨੂੰ ਮਨਜ਼ੂਰ ਕਰਦਿਆਂ ਵੱਡਾ ਐਲਾਨ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਦੋ-ਲੇਨ ਵਾਲਾ ਓਵਰਬ੍ਰਿਜ ਲੈਵਲ ਕਰਾਸਿੰਗ ਨੰਬਰ 62A ‘ਤੇ ਬਣੇਗਾ। ਰੇਲਵੇ ਦੀ ਅੰਤਿਮ ਮਨਜ਼ੂਰੀ ਮਿਲਣ