Punjab

ਪੰਜਾਬ ਵਿਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ, ਕਈ ਥਾਵਾਂ ‘ਤੇ ਰਾਤ ਤੋਂ ਪੈ ਰਿਹਾ ਮੀਂਹ

ਮੁਹਾਲੀ : ਪੰਜਾਬ ਵਿੱਚ ਮਾਨਸੂਨ ਆ ਗਿਆ ਹੈ। ਕੱਲ੍ਹ ਦੇਰ ਸ਼ਾਮ ਤੋਂ ਸੂਬੇ ਦੇ ਕਈ ਹਿੱਸਿਆਂ ਵਿੱਚ ਤੇਜ਼ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਸੂਬੇ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਲਈ ਯੈਲੋ ਅਲਰਟ ਅਤੇ 4 ਵਿੱਚ ਔਰੇਂਜ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ

Read More
India

ਹਾਥਰਸ ਸਤਿਸੰਗ ਘਟਨਾ ਵਿਚ ਹੁਣ ਤੱਕ 121 ਲੋਕਾਂ ਦੀ ਹੋਈ ਮੌਤ

ਉੱਤਰ ਪ੍ਰਦੇਸ਼ ਦੇ ਹਾਥਰਸ ਜ਼ਿਲ੍ਹੇ ਦੇ ਸਿਕੰਦਰਰਾਓ ਇਲਾਕੇ ’ਚ ਮੰਗਲਵਾਰ ਨੂੰ ਇਕ ਸਤਿਸੰਗ ਦੌਰਾਨ ਭਾਜੜ ਮਚਣ ਕਾਰਨ ਘੱਟ ਤੋਂ ਘੱਟ 121 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖਮੀ ਹੋ ਗਏ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਅਲੀਗੜ੍ਹ ਦੇ ਪੁਲਿਸ ਇੰਸਕੈਪਟਰ ਜਨਰਲ (ਆਈ.ਜੀ.) ਸ਼ਲਭ ਮਾਥੁਰ ਨੇ ਦਸਿਆ ਕਿ ਹਾਥਰਸ ’ਚ ਭਾਜੜ ਦੀ ਘਟਨਾ ’ਚ 121

Read More
Punjab

ਰਾਜਾ ਵੜਿੰਗ ਨੇ ਜਲੰਧਰ ਪੱਛਮੀ ਸੀਟ ਤੋਂ ਅਕਾਲੀ ਉਮੀਦਵਾਰ ‘ਤੇ ਕੱਸਿਆ ਤੰਜ

ਜਲੰਧਰ ਪੱਛਮੀ ਸੀਟ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਅੱਜ ਆਪ ਵਿੱਚ ਸ਼ਾਮਲ ਹੋ ਗਏ ਸਨ ਪਰ ਸ਼ਾਮ ਨੂੰ ਫਿਰ ਅਕਾਲੀ ਦਲ ਵਿੱਚ ਵਾਪਸ ਆ ਗਏ ਹਨ, ਜਿਸ ਉੱਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰ ਤੰਜ ਕੱਸਿਆ ਹੈ। ਰਾਜਾ ਵੜਿੰਗ ਨੇ ਲਿਖਿਆ ਕਿ ਬੱਸ ਕਰੋ ,ਥੋੜੀ ਸ਼ਰਮ ਕਰੋ । ਸਵੇਰੇ

Read More
Punjab

ਜਲੰਧਰ ਵੈਸਟ ਤੋਂ ਅਕਾਲੀ ਦਲ ਉਮੀਦਵਾਰ ਦਾ U-TURN ! ਦੁਪਹਿਰੀ ਆਪ ‘ਚ ਸ਼ਾਮਲ, ਸ਼ਾਮ ਬਣੀ ਉਮੀਦਵਾਰ ! ‘ਬੱਸ ਕਰੋ ,ਥੋੜੀ ਸ਼ਰਮ ਕਰੋ’ ।

ਬਿਉਰੋ ਰਿਪੋਰਟ – ਜਲੰਧਰ ਵੈਸਟ ਜ਼ਿਮਨੀ ਚੋਣ ਕਿਸੇ ਬੁਝਾਰਤ ਤੋਂ ਘੱਟ ਨਹੀਂ ਹੋ ਗਈ ਹੈ। ਖਾਸ ਕਰਕੇ ਅਕਾਲੀ ਦਲ ਲਈ, ਦੁਪਹਿਰ ਵੇਲੇ ਅਕਾਲੀ ਦਲ ਦੀ ਉਮੀਦਵਾਰ ਸੁਰਜੀਤ ਕੌਰ ਮੁੱਖ ਮੰਤਰੀ ਭਗਵੰਤ ਦੀ ਅਗਵਾਈ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਜਾਂਦੀ ਹੈ ਅਤੇ ਚੋਣ ਨਾ ਲੜਨ ਦਾ ਫੈਸਲਾ ਕਰਦੀ ਹੈ। ਪਰ ਸ਼ਾਮ ਹੁੰਦੇ ਹੋਏ ਸੁਰਜੀਤ

Read More
Punjab

ਪੰਜਾਬ ਦੇ ਡੇਢ ਲੱਖ ਅਧਿਆਪਕਾਂ ਨਾਲ ਜੁੜੀ ਵੱਡੀ ਖ਼ਬਰ! ਇਸ ਵਾਰ ਤਰੱਕੀ ਦਾ ਨਿਯਮ ਬਦਲਿਆ

ਬਿਉਰੋ ਰਿਪੋਰਟ – ਪੰਜਾਬ ਦੇ ਸਰਕਾਰੀ ਸਕੂਲ ਦੇ ਅਧਿਆਪਕਾਂ ਲਈ ਅਹਿਮ ਅਤੇ ਜ਼ਰੂਰੀ ਖ਼ਬਰ ਹੈ। ਹੁਣ ਸਿੱਖਿਆ ਵਿਭਾਗ ਨੇ ਅਧਿਆਪਕਾਂ ਦੀ ਸਾਲਾਨਾ ਗੁਪਤ ਰਿਪੋਰਟ ਯਾਨੀ ACR ਆਨਲਾਈਨ ਭਰਨ ਦੇ ਸੰਕੇਤ ਦਿੱਤੇ ਹਨ। ਇਸ ਨਾਲ ਵਿਭਾਗ ਦੇ ਮੁਲਾਜ਼ਮਾਂ ਦੀਆਂ ਤਰੱਕੀਆਂ ਦੀ ਪ੍ਰਕਿਆ ਨੂੰ ਤੈਅ ਸਮੇਂ ਵਿੱਚ ਅਸਾਨੀ ਨਾਲ ਪੂਰਾ ਕੀਤਾ ਜਾ ਸਕੇਗਾ। ਸਿੱਖਿਆ ਵਿਭਾਗ ਨੇ ACR

Read More
Punjab

ਮਾਨਸਾ ‘ਚ ਹੋਈ ਵੱਡੀ ਵਾਰਦਾਤ, ਪਤੀ ਨੇ ਪਤਨੀ ਦੀ ਲਈ ਜਾਨ

ਮਾਨਸਾ ਦੇ ਪਿੰਡ ਕੋਟਲੀ ਕਲਾਂ ਵਿੱਚ ਘਰੇਲੂ ਝਗੜੇ ਦੇ ਚੱਲਦਿਆਂ ਇੱਕ ਵਿਅਕਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਪਤਨੀ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਫਰਾਰ ਹੋ ਗਿਆ ਹੈ। ਇਸ ਘਟਨਾ ਦੀ ਜਾਣਕਾਰੀ ਪੁਲਿਸ ਨੂੰ ਮਿਲਣ ਤੋਂ ਬਾਅਦ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ

Read More
Punjab

ਰਾਜਾ ਵੜਿੰਗ ਨੇ ਵਿੱਤ ਮੰਤਰੀ ਨਾਲ ਕੀਤੀ ਮੁਲਾਕਾਤ, ਮੰਗ ਪੱਤਰ ਦੇ ਕੇ ਚੁੱਕਿਆ ਇਹ ਮੁੱਦਾ

ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਵਿੱਤ ਐਕਟ 2023 ਦੀ ਧਾਰਾ 43ਬੀ ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਜੋ ਕਿ MSMEs ਵਜੋਂ ਰਜਿਸਟਰਡ ਮਾਈਕਰੋ ਅਤੇ ਛੋਟੇ ਵਿਕਰੇਤਾਵਾਂ ਨੂੰ ਭੁਗਤਾਨ ਨਾਲ ਸਬੰਧਤ ਹੈ। ਇਸ ਸਬੰਧੀ ਰਾਜਾ ਵੜਿੰਗ ਨੇ ਮੰਗ ਪੱਤਰ ਸੌਂਪਿਆ ਹੈ। ਇਸ ਸੋਧ ਦੇ ਮੁਤਾਬਰ

Read More