ਬਠਿੰਡਾ ‘ਚ ਨੌਜਵਾਨ ਦੀ ਹੋਈ ਮੌਤ, ਪੁਲਿਸ ਜਾਂਚ ਜਾਰੀ
- by Manpreet Singh
- July 2, 2024
- 0 Comments
ਬਠਿੰਡਾ ਦੀ ਗੋਨਿਆਣਾ ਮੰਡੀ ਵਿੱਚ ਇਕ ਨੌਜਵਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਨੌਜਵਾਨ ਦੀ ਲਾਸ਼ ਗੋਨਿਆਣਾ ਮੰਡੀ ਦੇ ਰਾਮਬਾਗ ਦੇ ਪਿੱਛੇ ਰੇਲਵੇ ਲਾਇਨ ਤੋਂ ਬਰਾਮਦ ਕੀਤੀ ਗਈ ਹੈ। ਇਸ ਨੌਜਵਾਨ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ ਪਰ ਜਦੋਂ ਉਸ ਦੀ ਲਾਸ਼ ਬਰਾਮਦ ਕੀਤੀ ਗਈ ਸੀ ਕਿ ਉਸ ਦੀ ਬਾਂਹ ਵਿੱਚ
ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ’ਤੇ NIA ਨੇ ਰੱਖਿਆ 10 ਲੱਖ ਦਾ ਇਨਾਮ
- by Preet Kaur
- July 2, 2024
- 0 Comments
ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (NIA) ਨੇ ਮੰਗਲਵਾਰ ਨੂੰ ਇੱਕ ਜਨਤਕ ਨੋਟਿਸ ਜਾਰੀ ਕਰਕੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦੇ ਮੁੱਖ ਦੋਸ਼ੀ ਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਸਾਥੀ ਗੋਲਡੀ ਬਰਾੜ ਅਤੇ ਇੱਕ ਹੋਰ ਬਦਮਾਸ਼ ਲਈ 10 ਲੱਖ ਰੁਪਏ ਦੇ ਨਕਦ ਇਨਾਮ ਦਾ ਐਲਾਨ ਕੀਤਾ ਹੈ। ਦੋਵੇਂ ਮੁਲਜ਼ਮ 8 ਮਾਰਚ ਨੂੰ ਫਿਰੌਤੀ ਲਈ ਵਪਾਰੀ ਦੇ ਘਰ ਗੋਲੀ
ਪੰਜਾਬ ਦੇ ਟੈਕਸੀ ਡਰਾਈਵਰਾਂ ਦਾ ਹਿਮਾਚਲ ਜਾਣ ਤੋਂ ਇਨਕਾਰ! ਕੰਗਨਾ ਦਾ ਬਿਆਨ ਵੀ ਆਇਆ ਸੀ ਸਾਹਮਣੇ
- by Preet Kaur
- July 2, 2024
- 0 Comments
ਬਿਉਰੋ ਰਿਪੋਰਟ – ਹਿਮਾਚਲ ਦੀ ਸੈਲਾਨੀ ਸਨਅਤ ਨੂੰ ਪੰਜਾਬ ਦੇ ਲੋਕ ਵੱਡਾ ਹੁੰਗਾਰਾ ਦਿੰਦੇ ਹਨ,ਪੰਜਾਬ ਨੂੰ ਹਿਮਾਚਲ ਦੇ ਸੈਲਾਨੀਆਂ ਦਾ ਗੇਟਵੇਅ ਕਿਹਾ ਜਾਂਦਾ ਹੈ। ਪਰ ਪਿਛਲੇ ਕੁਝ ਦਿਨਾਂ ਤੋਂ ਵਾਰ-ਵਾਰ ਪੰਜਾਬ ਦੇ ਲੋਕਾਂ ਨੂੰ ਹਿਮਾਚਲ ਵਿੱਚ ਨਿਸ਼ਾਨਾ ਬਣਾਉਣ ਦੇ ਇੱਕ ਤੋਂ ਇੱਕ ਮਾਮਲੇ ਸਾਹਮਣੇ ਆ ਰਹੇ ਹਨ। ਹਿਮਾਚਲ ਦੀ ਸਨਅਤ ਨੂੰ ਵਧਾਵਾ ਦੇਣ ਵਾਲੇ ਟੈਕਸੀ
ਆਸਟ੍ਰੇਲੀਆ ਦਾ ਭਾਰਤੀ ਵਿਦਿਆਰਥੀਆਂ ਨੂੰ ‘ਡਬਲ’ ਝਟਕਾ! ਸਟੂਡੈਂਟ ਵੀਜ਼ਾ ਨੂੰ ਲੈ ਕੇ ਕੀਤਾ ਵੱਡਾ ਐਲਾਨ
- by Preet Kaur
- July 2, 2024
- 0 Comments
ਆਸਟ੍ਰੇਲੀਆ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ ਵਿਦਿਆਰਥੀ ਵੀਜ਼ਾ ਫੀਸ ਦੁੱਗਣੀ ਤੋਂ ਵੀ ਵਧਾ ਦਿੱਤੀ ਹੈ। ਇਸਦੇ ਨਾਲ ਹੀ, ਵਿਜ਼ਟਰ ਵੀਜ਼ਾ ਧਾਰਕ ਤੇ ਅਸਥਾਈ ਗ੍ਰੈਜੂਏਟ ਵੀਜ਼ਾ ਧਾਰਕ ਵਿਦਿਆਰਥੀ ਵੀਜ਼ਾ ਲਈ ਅਪਲਾਈ ਕਰਨ ਦੇ ਯੋਗ ਨਹੀਂ ਹੋਣਗੇ। ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਐਂਥਨੀ ਅਲਬਾਨੀਜ਼ ਦੀ ਸਰਕਾਰ ਨੇ ਇਹ ਕਦਮ ਹਾਲ ਹੀ ਵਿਚ
4 ਛੋਟੇ ਸਰਕਾਰੀ ਬੈਂਕਾਂ ਦਾ ਹੋਵੇਗਾ ਰਲੇਵਾਂ, ਸਰਕਾਰ ਨੇ ਤਿਆਰ ਕੀਤੀ ਯੋਜਨਾ
- by Gurpreet Singh
- July 2, 2024
- 0 Comments
ਦਿੱਲੀ : ਸਰਕਾਰ ਨੇ ਇੱਕ ਵਾਰ ਫਿਰ ਬੈਂਕਾਂ ਦੇ ਰਲੇਵੇਂ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਭਾਰਤ ਸਰਕਾਰ ਨੇ ਚਾਰ ਛੋਟੇ ਬੈਂਕਾਂ ਦੇ ਰਲੇਵੇਂ ਦੀ ਯੋਜਨਾ ਤਿਆਰ ਕੀਤੀ ਹੈ। ਕੁਝ ਪੱਤਰਕਾਰਾਂ ਦੇ ਅਨੁਸਾਰ, ਸਰਕਾਰ ਨੇ PSU ਬੈਂਕਾਂ ਦੇ ਰਲੇਵੇਂ ਦੇ ਦੂਜੇ ਦੌਰ ਦੀ ਯੋਜਨਾ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ‘ਚ ਸਰਕਾਰ ਚਾਰ ਛੋਟੇ ਬੈਂਕਾਂ
ਅੰਮ੍ਰਿਤਪਾਲ ਸਿੰਘ ਨੂੰ ਪੈਰੋਲ ’ਤੇ ਰਿਹਾਅ ਕਰਨ ਲਈ ਪੰਜਾਬ ਸਰਕਾਰ ਨੇ ਸਪੀਕਰ ਨੂੰ ਭੇਜੀ ਅਰਜ਼ੀ? ਖਡੂਰ ਸਾਹਿਬ ਤੋਂ MP ਦੇ ਬੁਲਾਰੇ ਰਾਜਦੇਵ ਸਿੰਘ ਖ਼ਾਲਸਾ ਦਾ ਵੱਡਾ ਬਿਆਨ
- by Preet Kaur
- July 2, 2024
- 0 Comments
ਬਿਉਰੋ ਰਿਪੋਰਟ – ਪੰਜਾਬ ਸਰਕਾਰ ਨੇ ਲੋਕਸਭਾ ਦੇ ਸਪੀਕਰ ਓਮ ਬਿਰਲਾ ਨੂੰ ਖਡੂਰ ਸਾਹਿਬ ਤੋਂ ਐੱਮਪੀ ਅੰਮ੍ਰਿਤਪਾਲ ਸਿੰਘ ਦੇ ਸਹੁੰ ਚੁੱਕਣ ਦੇ ਲਈ ਪੈਰੋਲ ’ਤੇ ਰਿਹਾਅ ਕਰਨ ਦੀ ਅਰਜ਼ੀ ਭੇਜੀ ਹੈ। ਇਸ ਦੀ ਪੁਸ਼ਟੀ ’ਦ ਟ੍ਰਿਬਿਉਨ ਅਖ਼ਬਾਰ ਵੱਲੋਂ ਕੀਤੀ ਗਈ ਹੈ। ਅੰਮ੍ਰਿਤਪਾਲ ਸਿੰਘ ਦੇ ਬੁਲਾਰੇ ਰਾਜਦੇਵ ਸਿੰਘ ਖ਼ਾਲਸਾ ਦਾ ਕਹਿਣਾ ਹੈ ਕਿ ਪੈਰੋਲ ਦੇ ਲਈ
ਏਅਰ ਯੂਰੋਪਾ ਦਾ ਜਹਾਜ਼ Aircraft Turbulence ਵਿੱਚ ਫਸਿਆ, 30 ਜ਼ਖਮੀ, ਯਾਤਰੀ ਜਹਾਜ਼ ਦੀ ਛੱਤ ਨਾਲ ਟਕਰਾਇਆ
- by Gurpreet Singh
- July 2, 2024
- 0 Comments
ਸਪੇਨ ਦੀ ਰਾਜਧਾਨੀ ਮੈਡ੍ਰਿਡ ਤੋਂ ਰਵਾਨਾ ਹੋਈ ਇੱਕ ਫਲਾਈਟ ਨੇ ਸੋਮਵਾਰ ਨੂੰ ਬ੍ਰਾਜ਼ੀਲ ਵਿੱਚ ਐਮਰਜੈਂਸੀ ਲੈਂਡਿੰਗ ਕੀਤੀ। ਉਰੂਗਵੇ ਲਈ ਜਾ ਰਿਹਾ ਏਅਰ ਯੂਰੋਪਾ ਦਾ ਇੱਕ Aircraft Turbulence ਵਿੱਚ ਫਸ ਗਿਆ, ਜਿਸ ਕਾਰਨ ਲਗਭਗ 30 ਯਾਤਰੀ ਜ਼ਖ਼ਮੀ ਹੋ ਗਏ। ਇਸ ਤੋਂ ਬਾਅਦ ਜਹਾਜ਼ ਨੂੰ ਮੋੜ ਦਿੱਤਾ ਗਿਆ ਅਤੇ ਬ੍ਰਾਜ਼ੀਲ ਦੇ ਨਟਾਲ ਹਵਾਈ ਅੱਡੇ ‘ਤੇ ਉਤਾਰਿਆ ਗਿਆ।
ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ! ਵਿਦੇਸ਼ਾਂ ’ਚ ਫਸੇ ਪੰਜਾਬੀ ਨੌਜਵਾਨਾਂ ਨੂੰ ਰਿਹਾਅ ਕਰਾਉਣ ਲਈ ਸੌਂਪਿਆ ਮੰਗ ਪੱਤਰ
- by Preet Kaur
- July 2, 2024
- 0 Comments
ਬਿਉਰੋ ਰਿਪੋਰਟ: ਵਿਦੇਸ਼ ਵਿੱਚ ਫਸੇ ਪੰਜਾਬੀ ਨੌਜਵਾਨਾਂ ਨੂੰ ਸੁਰੱਖਿਅਤ ਭਾਰਤ ਲਿਆਉਣ ਲਈ ਰਾਜ ਸਭਾ ਮੈਂਬਰ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨਾਲ ਮੁਲਾਕਾਤ ਕੀਤੀ ਹੈ। ਸੰਸਦ ਦੇ ਸੈਸ਼ਨ ਦੌਰਾਨ ਸੰਤ ਸੀਚੇਵਾਲ ਨੇ ਵਿਦੇਸ਼ ਮੰਤਰੀ ਜੈਸ਼ੰਕਰ ਨੂੰ ਵੱਖ-ਵੱਖ ਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਲੈ ਕੇ ਪੱਤਰ ਸੌਂਪਿਆ ਹੈ। ਇਸ ਦੇ ਨਾਲ ਹੀ ਸੰਤ