Punjab

ਵਿਦਿਆਰਥੀਆਂ ਅਤੇ ਹਾਈਕੋਰਟ ਦਾ ਵਕੀਲਾਂ ਨਵੇਂ ਕਾਨੂੰਨਾਂ ਵਿਰੁੱਧ ਸਰਕਾਰ ਖਿਲਾਫ ਪ੍ਰਦਰਸ਼ਨ

ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਵਿਰੁੱਧ ਜਮਹੂਰੀ ਅਧਿਕਾਰ ਸਭਾ ਪੰਜਾਬ ਤੇ ਤਰਕਸ਼ੀਲ ਸੁਸਾਇਟੀ ਪੰਜਾਬ ਦੇ ਸੱਦੇ ’ਤੇ ਪੰਜਾਬ ਦੀਆਂ ਜਨਤਕ ਜਮਹੂਰੀ ਜਥੇਬੰਦੀਆਂ ਵੱਲੋਂ ਦਿੱਤੇ ਪ੍ਰੋਗਰਾਮ ਨੂੰ ਲਾਗੂ ਕਰਦਿਆਂ ਜਨਤਕ ਜਮਹੂਰੀ ਜਥੇਬੰਦੀਆਂ ਦੇ ਕਾਰਕੁਨਾਂ ਨੇ ਅੱਜ ਚੰਡੀਗੜ੍ਹ ਦੇ ਸੈਕਟਰ-17 ਪਲਾਜ਼ਾ ਵਿੱਚ ਇਕੱਠੇ ਹੋ ਕੇ ਪ੍ਰਦਰਸ਼ਨ ਕੀਤਾ ਅਤੇ ਲਾਗੂ ਹੋਏ ਨਵੇਂ ਕਾਨੂੰਨਾਂ ਦੀਆਂ ਕਾਪੀਆਂ ਵੀ ਸਾੜੀਆਂ। ਉਨ੍ਹਾਂ ਦਾ

Read More
India Punjab

ਮੀਤ ਹੇਅਰ ਨੇ ਲੋਕ ਸਭਾ ‘ਚ ਉਠਾਏ ਪੰਜਾਬ ਦੇ ਅਹਿਮ ਮੁੱਦੇ

ਦਿੱਲੀ : ਆਮ ਆਦਮੀ ਪਾਰਟੀ (ਆਪ) ਦੇ ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੋਮਵਾਰ ਨੂੰ ਸੰਸਦ ਵਿੱਚ ਆਪਣਾ ਪਹਿਲਾ ਭਾਸ਼ਣ ਦਿੱਤਾ।  ਮੀਤ ਹੇਅਰ ਨੇ ਆਪਣੇ ਭਾਸ਼ਣ ਦੀ ਸ਼ੁਰੂਆਤ ਸੰਗਰੂਰ ਦੇ ਲੋਕਾਂ ਵੱਲੋਂ ਉਨ੍ਹਾਂ ਨੂੰ ਆਪਣੇ ਪ੍ਰਤੀਨਿਧੀ ਵਜੋਂ ਲੋਕ ਸਭਾ ਵਿੱਚ ਭੇਜਣ ਲਈ ਧੰਨਵਾਦ ਕਰਦਿਆਂ ਕੀਤੀ। ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਪੰਜਾਬ ਦੇ

Read More
Punjab

ਅੱਤ ਦੀ ਗਰਮੀ ਤੋਂ ਮੀਂਹ ਨੇ ਦਿਵਾਈ ਰਾਹਤ, ਕਿਸਾਨਾਂ ਦੇ ਚਿਹਰੇ ਖਿੜੇ

ਮੁਹਾਲੀ : ਮੰਗਲਵਾਰ ਸਵੇਰ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਨਾਲ ਮੌਸਮ ਸੁਹਾਵਣਾ ਹੋ ਗਿਆ ਹੈ।  ਕਈ ਦਿਨਾਂ ਤੋਂ ਅੱਤ ਦੀ ਪੈ ਰਹੀ ਗਰਮੀ ਕਾਰਨ ਲੋਕ ਕਾਫੀ ਪਰੇਸ਼ਾਨ ਸਨ। ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੋਹਾਲੀ ਅਤੇ ਆਸਪਾਸ ਦੇ ਇਲਾਕਿਆਂ ਤੋਂ ਇਲਾਵਾ ਮਾਲਵਾ ਖੇਤਰ ਵਿੱਚ ਮੀਂਹ ਪਿਆ। ਪੂਰੇ ਪੰਜਾਬ

Read More
India

ICC ਦੀ T-20 ਟੀਮ ‘ਚ ਅਰਸ਼ਦੀਪ ਸਿੰਘ ਨੇ ਟੀਮ ਇੰਡੀਆ ਦੇ ਦਿੱਗਜਾ ਨੂੰ ਪਿੱਛੇ ਛੱਡਿਆ! ਗੇਂਦਬਾਜ਼ੀ ਦੀ ਰੇਸ ‘ਚ ਸਭ ਤੋਂ ਅੱਗੇ

ਆਈਸੀਸੀ ਨੇ ਟੀ-20 ਵਿਸ਼ਵ ਕੱਪ 2024 ਲਈ ਟੀਮ ਆਫ ਦਿ ਟੂਰਨਾਮੈਂਟ ਦਾ ਐਲਾਨ ਕਰ ਦਿੱਤਾ ਹੈ। ਖਿਤਾਬ ਜੇਤੂ ਭਾਰਤੀ ਟੀਮ ਦੇ ਛੇ ਖਿਡਾਰੀਆਂ ਨੂੰ ਆਈਸੀਸੀ ਨੇ ਇਸ ਟੀਮ ਵਿੱਚ ਸ਼ਾਮਲ ਕੀਤਾ ਹੈ। ਸਟਾਰ ਬੱਲੇਬਾਜ਼ ਵਿਰਾਟ ਕੋਹਲੀ ਨੂੰ ਇਸ ਟੀਮ ‘ਚ ਜਗ੍ਹਾ ਨਹੀਂ ਮਿਲੀ ਹੈ। ਰੋਹਿਤ ਸ਼ਰਮਾ ਰੋਹਿਤ ਸ਼ਰਮਾ ਨੇ ਇਸ ਵਿਸ਼ਵ ਕੱਪ ‘ਚ ਆਪਣੀ ਧਮਾਕੇਦਾਰ

Read More
India Punjab

ਮੀਤ ਹੇਅਰ ਨੇ ਪੰਜਾਬ ਦੇ ਰੋਕੇ ਫੰਡਾਂ ਦਾ ਮੁੱਦਾ ਸੰਸਦ ‘ਚ ਚੁੱਕਿਆ

ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਸਦ ਵਿੱਚ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਸ਼ਹਾਦਤਾਂ ਦੇਣ ਦੇ ਨਾਲ ਦੇਸ਼ ਦਾ ਬਹੁਤ ਕੁਝ ਕੀਤਾ ਹੈ। ਉਨ੍ਹਾਂ ਕਿਹਾ ਕੇ ਜਦੋਂ ਪੂਰਾ ਦੇਸ਼ ਖੁਸ਼ੀਆਂ ਮਨਾ ਰਿਹਾ ਸੀ ਪਰ ਪੰਜਾਬ ਆਜ਼ਾਦੀ ਤੋਂ ਬਾਅਦ ਮਾਤਮ ਵਿੱਚ ਡੁੱਬਿਆ ਹੋਇਆ ਸੀ। ਪੰਜਾਬੀਆਂ ਦਾ ਸਾਰਾ

Read More