Punjab

ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ‘ਤੇ ਕੱਸਿਆ ਤੰਜ, ਚੰਡਿਗੜ੍ਹ ਨਹੀ ਚੰਡੀਗੜ੍ਹ ਹੁੰਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਡਰੁੱਖਾਂ ਵਿੱਚ ਮਹਾਰਾਜਾ ਰਣਜੀਤ ਸਿੰਘ ਦੀ ਮਨਾਈ ਗਈ ਬਰਸੀ ਵਿੱਚ ਬਿਕਰਮ ਮਜੀਠੀਆ, ਸੁਖਬੀਰ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ, ਸੁਖਪਾਲ ਸਿੰਘ ਖਹਿਰਾ ਅਤੇ ਪ੍ਰਤਾਪ ਸਿੰਘ ਬਾਜਵਾ ਉੱਤੇ ਤੰਜ ਕੱਸਦਿਆਂ ਕਿਹਾ ਸੀ ਕਿ ਇਨ੍ਹਾਂ ਨੂੰ ਪੰਜਾਬੀ ਲਿਖਣੀ ਨਹੀਂ ਆਉਂਦੀ। ਉਨ੍ਹਾਂ ਕਿਹਾ ਕਿ ਇਹ ਚੰਡੀਗੜ੍ਹ ਤੱਕ ਨਹੀਂ ਲਿਖ ਸਕਦੇ। ਪਰ ਮੁੱਖ

Read More
Punjab

ਮੁੱਖ ਮੰਤਰੀ ਤੇ ਸੁਖਪਾਲ ਖਹਿਰਾ ਹੋਏ ਆਹਮਣੇ- ਸਾਹਮਣੇ, ਦੋਵਾਂ ਨੇ ਕੱਸੇ ਇੱਕ ਦੂਜੇ ‘ਤੇ ਤੰਜ

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਭੁਲੱਥ ਤੋਂ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਨ੍ਹਾਂ ਨੂੰ ਪੰਜਾਬੀ ਦਾ ਪੇਪਰ ਦੇਣ ਵਾਲੇ ਬਿਆਨ ਤੋਂ ਬਾਅਦ ਪਲਟਵਾਰ ਕੀਤਾ ਹੈ। ਖਹਿਰਾ ਨੇ ਟਵੀਟ ਕਰਦਿਆਂ ਲਿਖਿਆ ਕਿ ਮੈਨੂੰ ਸੱਚਮੁੱਚ ਸ਼ਰਾਬੀ ਭਗਵੰਤ ਮਾਨ ‘ਤੇ ਤਰਸ ਆਉਂਦਾ ਹੈ ਕਿਉਂਕਿ ਉਸ ਨੂੰ ਖੁਦ ਚੰਡੀਗੜ੍ਹ ਦੇ ਸਪੈਲਿੰਗ ਲਿਖਣੇ ਤੱਕ

Read More
Punjab

ਪੰਜਾਬ ਕਾਂਗਰਸ ਨੇ ਜਲੰਧਰ ਪੱਛਮੀ ਸੀਟ ਨੂੰ ਜਿੱਤਣ ਲਈ ਕੱਸੀ ਕਮਰ, ਵੜਿੰਗ ਨੇ ਪਾਰਟੀ ਉਮੀਦਵਾਰ ਲਈ ਕੀਤਾ ਪ੍ਰਚਾਰ

ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਸਿਆਸੀ ਮਾਹੌਲ ਭਖਿਆ ਹੋਇਆ ਹੈ। ਹਰ ਪਾਰਟੀ ਇਸ ਸੀਟ ਨੂੰ ਜਿੱਤਣ ਲਈ ਪੂਰਾ-ਪੂਰਾ ਜ਼ੋਰ ਲਗਾ ਰਹੀ ਹੈ। ਕਾਂਗਰਸ ਪਾਰਟੀ ਨੇ ਵੀ ਪੂਰੀ ਤਾਕਤ ਝੋਕੀ ਹੋਈ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਅੱਜ ਜਲੰਧਰ ਪੱਛਮੀ ਵਿੱਚ ਪਾਰਟੀ ਦੇ ਉਮੀਦਵਾਰ ਲਈ ਚੋਣ ਪ੍ਰਚਾਰ ਕਰਨ ਲਈ ਪਹੁੰਚੇ ਹਨ। ਉਨ੍ਹਾਂ ਟਵੀਟ ਕਰ ਲਿਖਿਆ ਕਿ

Read More
India

ਕੇਜਰੀਵਾਲ ਨੂੰ ਲੱਗ ਰਿਹਾ ਝਟਕੇ ਤੇ ਝਟਕਾ, ਨਹੀਂ ਮਿਲੀ ਰਾਹਤ, ਸੀਬੀਆਈ ਦੀ ਨਿਆਇਕ ਹਿਰਾਸਤ ਦੀ ਮੰਗ ਹਾਈ ਕੋਰਟ ਨੇ ਕੀਤੀ ਮਨਜ਼ੂਰ

ਦਿੱਲੀ ਦੇ ਮੁੱਖ ਮੰਤਰੀ ਅਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਨੂੰ ਵੱਡਾ ਝਟਕਾ ਲੱਗਾ ਹੈ। ਰਾਉਜ਼ ਐਵਿਨਿਊ ਅਦਾਲਤ ਨੇ ਕੇਜਰੀਵਾਲ ਨੂੰ 14 ਦੀਨਾਂ ਦੀ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।  ਦੱਸ ਦੇਈਏ ਕਿ ਸੀਬੀਆਈ ਨੇ 26 ਜੂਨ ਨੂੰ ਕੇਜਰੀਵਾਲ ਨੂੰ ਦਿੱਲੀ ਸ਼ਰਾਬ ਨੀਤੀ ਨੂੰ ਲੈ ਕੇ ਗ੍ਰਿਫਤਾਰ ਕੀਤਾ ਸੀ। 3 ਦਿਨ ਦੀ ਹਿਰਾਸਤ ਤੋਂ

Read More
Punjab

ਲਾਡੋਵਾਲ ਟੋਲ ਪਲਾਜ਼ਾ ਕੱਲ੍ਹ ਹੋਵੇਗਾ ਬੰਦ, ਡਟੇ ਕਿਸਾਨ

ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਕਿਸਾਨਾਂ ਵੱਲੋਂ ਬੰਦ ਕੀਤਾ ਜਾ ਰਿਹਾ ਹੈ। ਕਿਸਾਨਾਂ ਵੱਲੋਂ 30 ਜੂਨ ਨੂੰ ਇਸ ਨੂੰ ਬੰਦ ਕੀਤਾ ਜਾਵੇਗਾ। ਕਿਉਂਕਿ ਇਸ ਦੇ ਲਗਾਤਾਰ ਵਧ ਰਹੇ ਰੇਟਾਂ ਕਾਰਨ ਕਿਸਾਨਾਂ ਵੱਲੋਂ ਇਸ ਦਾ ਵਿਰੋਧ ਕਰਦੇ ਹੋਏ ਇਸ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਹੋਇਆ ਹੈ। ਕਿਸਾਨ ਕੱਲ੍ਹ ਟੋਲ ਏਜੰਸੀ ਦੇ ਕੈਬਿਨਾਂ ਨੂੰ ਤਾਲੇ

Read More
Punjab

ਗਿਆਨੀ ਕੇਵਲ ਸਿੰਘ ਨੇ ਅਕਾਲੀ ਦਲ ਦੇ ਦੋਵੇਂ ਧੜਿਆ ‘ਤੇ ਕੱਸੇ ਤੰਜ, ਪੁੱਛੇ ਸਵਾਲ

ਸ਼੍ਰੋਮਣੀ ਅਕਾਲੀ ਦਲ ਵਿੱਚ ਇਸ ਸਮੇਂ ਦੋ ਧੜੇ ਬਣੇ ਹੋਏ ਹਨ, ਇਸ ਨੂੰ ਲੈ ਕੇ ਗਿਆਨੀ ਕੇਵਲ ਸਿੰਘ ਨੇ ਚੁਟਕੀ ਲਈ ਹੈ। ਉਨ੍ਹਾਂ ਪ੍ਰੈਸ ਨੋਟ ਜਾਰੀ ਕਰਕੇ ਵੱਡੇ ਸਵਾਲ ਪੁੱਛੇ ਹਨ। ਉਨ੍ਹਾਂ ਲਿਖਿਆ ਹੈ ਕਿ ਵਰਤਮਾਨ ਸਮੇਂ ਸ਼੍ਰੋਮਣੀ ਅਕਾਲੀ ਦਲ ਬਾਦਲ ਜਿਸ ਨੇ ਸਿੱਖ ਸਮਾਜ ਅਤੇ ਪੰਜਾਬ ਵਿਚ ਆਪਣੇ ਆਪ ਨੂੰ ਸਿੱਖ ਨੁਮਾਇੰਦਾ ਸਿਆਸੀ ਧਿਰ

Read More
Punjab

ਘਰ-ਘਰ ਰਾਸ਼ਨ ਪਹੁੰਚਾਉਣ ਦੀ ਸਕੀਮ ‘ਚ ਸਰਕਾਰ ਨੇ ਕੀਤਾ ਬਦਲਾਅ, 1 ਜੁਲਾਈ ਤੋਂ ਲਾਗੂ ਹੋਵੇਗਾ ਨਵਾਂ ਨਿਯਮ

ਪੰਜਾਬ ਸਰਕਾਰ ਨੇ ਵੱਡਾ ਕਦਮ ਚੁੱਕਿਆਂ ਫੈਸਲਾ ਲਿਆ ਹੈ ਕਿ ਕੌਮੀ ਸੁਰੱਖਿਆ ਐਕਟ ਤਹਿਤ ਦਿੱਤਾ ਜਾ ਰਿਹਾ ਆਟਾ ਹੁਣ ਬੰਦ ਕਰ ਦਿੱਤਾ ਜਾਵੇਗਾ। ਸਰਕਾਰ ਵੱਲੋਂ ਪਹਿਲਾਂ ਇਸ ਸਕੀਮ ਰਾਹੀਂ ਘਰ-ਘਰ ਆਟਾ ਅਤੇ ਰਾਸ਼ਨ ਦੇਣ ਦਾ ਫੈਸਲਾ ਕੀਤਾ ਗਿਆ ਸੀ, ਜਿਸ ਨੂੰ ਹੁਣ ਬੰਦ ਕਰ ਦਿੱਤਾ ਗਿਆ ਹੈ। ਇਸ ਤੋਂ ਬਾਅਦ ਹੁਣ ਲਾਭਪਾਤਰੀਆਂ ਨੂੰ ਸਿੱਧੀ ਕਣਕ

Read More