India Others

ਚੰਡੀਗੜ੍ਹ ਅਦਾਲਤ ਦਾ ਫੈਸਲਾ, ਸੁਪਰ ਨਟਵਰਲਾਲ ਖਿਲਾਫ ਦਰਜ ਚੋਰੀ ਦਾ ਮਾਮਲਾ ਬੰਦ

ਹਰਿਆਣਾ : 40 ਦਿਨਾਂ ਤੱਕ ਫਰਜ਼ੀ ਜੱਜ ਬਣ ਕੇ 2700 ਦੋਸ਼ੀਆਂ ਨੂੰ ਜ਼ਮਾਨਤ ਦੇਣ ਵਾਲੇ ਹਰਿਆਣਾ ਦੇ ਭਿਵਾਨੀ ਜ਼ਿਲ੍ਹੇ ਦੇ ਧਨੀਰਾਮ ਮਿੱਤਲ ਖ਼ਿਲਾਫ਼ 20 ਸਾਲ ਪਹਿਲਾਂ ਚੰਡੀਗੜ੍ਹ ਵਿੱਚ ਦਰਜ ਬਲਾਤਕਾਰ ਦਾ ਕੇਸ ਜ਼ਿਲ੍ਹਾ ਅਦਾਲਤ ਨੇ ਬੰਦ ਕਰ ਦਿੱਤਾ ਹੈ। ਕਿਉਂਕਿ ਧਨੀਰਾਮ ਦੀ ਕਰੀਬ ਪੰਜ ਮਹੀਨੇ ਪਹਿਲਾਂ 18 ਅਪ੍ਰੈਲ 2024 ਨੂੰ ਦਿਲ ਦਾ ਦੌਰਾ ਪੈਣ ਕਾਰਨ

Read More
Punjab

ਪੰਜਾਬ ਦੇ 5 ਜ਼ਿਲ੍ਹਿਆਂ ‘ਚ ਮੀਂਹ ਦੀ ਸੰਭਾਵਨਾ, ਚੰਡੀਗੜ੍ਹ ‘ਚ ਬੱਦਲਵਾਈ ਰਹੇਗੀ

ਮੁਹਾਲੀ : ਪੰਜਾਬ ਵਿੱਚ ਮਾਨਸੂਨ ਦੀ ਰਫ਼ਤਾਰ ਮੱਠੀ ਪੈ ਗਈ ਹੈ। ਕੁਝ ਜ਼ਿਲ੍ਹਿਆਂ ਵਿੱਚ ਹਲਕੀ ਬਾਰਿਸ਼ ਹੋ ਰਹੀ ਹੈ। ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਹਿਮਾਚਲ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਅੱਜ ਪੰਜ ਜ਼ਿਲ੍ਹਿਆਂ ਪਠਾਨਕੋਟ, ਮੁਹਾਲੀ, ਹੁਸ਼ਿਆਰਪੁਰ, ਰੂਪਨਗਰ

Read More
International

ਪਾਕਿਸਤਾਨ ਦੀ ਪਹਿਲੀ ਮਹਿਲਾ ਇਸ ਅਹੁਦੇ ਤੱਕ ਪਹੁੰਚੀ!

ਬਿਊਰੋ ਰਿਪੋਰਟ – ਪਾਕਿਸਤਾਨ ਕ੍ਰਿਕਟ ਬੋਰਡ (PCB) ਵੱਲੋਂਂ ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਸਲੀਮਾ ਇਮਤਿਆਜ਼ (Salima Imtiaz) ਕੌਮਾਤਰੀ ਕ੍ਰਿਕਟ ਪ੍ਰੀਸ਼ਦ (ICC) ਦੇ ਵਿਕਾਸ ਅੰਪਾਇਰਾ ਲਈ ਨਾਮਜ਼ਦ ਹੋਈ ਹੈ। ਪੀਸੀਬੀ ਨੇ ਦੱਸਿਆ ਕਿ ਸਲੀਮਾ ਕੌਮਾਤਰੀ ਪੈਨਲ ਲਈ ਨਾਮਜ਼ਦ ਹੋਣ ਵਾਲੀ ਪਹਿਲੀ ਪਾਕਿਸਤਾਨੀ ਮਹਿਲਾ ਹੈ।  ਸਲੀਮਾ ਹੁਣ ਕੌਮਾਤਰੀ ਮੈਚਾਂ ਅਤੇ ਆਈ.ਸੀ.ਸੀ ਮਹਿਲਾਂ ਮੁਕਾਬਲਿਆਂ ਵਿੱਚ ਅੰਪਾਇਰਿੰਗ ਕਰੇਗੀ। ਇਸ ਤੋਂ

Read More
Punjab

ਛੋਟਾ ਸਿੱਧੂ ਸੋਸ਼ਲ ਮੀਡੀਆ ‘ਤੇ ਛਾਇਆ!

ਸਿੱਧੂ ਮੂਸੇ ਵਾਲਾ ਦੇ ਛੋਟੇ ਭਰਾ ਦੀ ਵੀਡੀਓ ਸੋਸ਼ਲ ਮੀਡੀਆ ਉਪਰ ਵਾਇਰਲ ਹੋਈ ਹੈ। ਇਸ ਵੀਡੀਓ ਵਿੱਚ ਛੋਟੇ ਸਿੱਧੂ ਨੂੰ ਪਿਤਾ ਬਲਕੌਰ ਸਿੰਘ ਅਤੇ ਉਸ ਦੀ ਮਾਤਾ ਚਰਨ ਕੌਰ ਲਾਡ ਲਡਾ ਰਹੀ ਹੈ। ਇਸ ਵੀਡੀਓ ਬੜੀ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ ਅਤੇ ਪ੍ਰਸ਼ੰਸ਼ਕ ਇਸ ਨੂੰ ਬਹੁਤ ਪਸੰਦ ਕਰ ਰਹੇ ਹਨ।  ਇਹ ਵੀ ਪੜ੍ਹੋ – 

Read More
Punjab

ਕਾਊਂਟਰ ਇੰਟੈਲੀਜੈਂਸ ਵਿੰਗ ਨੇ ਵੱਡੀ ਸਫਲਤਾ ਕੀਤੀ ਹਾਸਲ!

ਬਿਊਰੋ ਰਿਪੋਰਟ – ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ। ਕਾਊਂਟਰ ਇੰਟੈਲੀਜੈਂਸ ਵਿੰਗ ਨੇ ਨਸ਼ਾ ਤਸਕਰ ਨੂੰ ਗ੍ਰਿਫਤਾਰ ਕਰਕੇ 12.5 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਨਸ਼ਾ ਤਸਕਰ ਅੰਮ੍ਰਿਤਪਾਲ ਸਿੰਘ ਉਰਫ ਫੌਜੀ ਨੂੰ ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਕਸੇਲ ਤੋਂ ਕਾਬੂ ਕੀਤਾ ਗਿਆ ਹੈ ਅਤੇ ਉਹ ਕਸੇਲ ਦਾ ਹੀ ਰਹਿਣ ਵਾਲਾ

Read More