Punjab

ਫਰੀਦਕੋਟ ‘ਚ ਸ਼ਰਧਾ ਸਹਿਤ ਮਨਾਇਆ ਜਾ ਰਿਹਾ ਆਗਮਨ ਪੁਰਬ!

ਬਿਉਰੋ ਰਿਪੋਰਟ – ਬਾਬਾ ਫਰੀਦ ਜੀ (Baba Farid Ji) ਦੇ ਦਰ ਅੱਗੇ ਹਰ ਕੋਈ ਨਤਮਸਤਕ ਹੁੰਦਾ ਹੈ। ਬਾਬਾ ਫਰੀਦ ਜੀ ਦੇ ਆਗਮਨ ਪੁਰਬ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਫਰੀਦਕੋਟ (Faridkot) ਵਿਚ ਰੌਣਕਾਂ ਲੱਗੀਆਂ ਹਨ, ਜਿਸ ਦਾ ਅੱਜ ਆਖਰੀ ਦਿਨ ਹੈ। ਇਸ ਨੂੰ ਲੈ ਕੇ ਅੱਜ ਨਗਰ ਕੀਰਤਨ ਸਜਾਇਆ ਗਿਆ। ਦੱਸ ਦੇਈਏ ਕਿ ਅੱਜ

Read More
India Punjab Sports

ਕਪਤਾਨ ਹਰਮਨਪ੍ਰੀਤ ਸਭ ਤੋਂ ਵਧੀਆ ਖਿਡਾਰੀ ਵਜੋਂ ਨਾਮਜ਼ਦ

ਚੰਡੀਗੜ੍ਹ : ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੀ ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੂੰ ਅੱਜ ਐੱਫਆਈਐੱਚ ਸਾਲ ਦੇ ਸਰਵੋਤਮ ਖਿਡਾਰੀ ਦੇ ਐਵਾਰਡ ਲਈ ਨਾਮਜ਼ਦ ਕੀਤਾ ਗਿਆ ਹੈ। ਡਰੈਗ ਫਲਿੱਕਰ ਹਰਮਨਪ੍ਰੀਤ (28) ਨੇ ਪੈਰਿਸ ਓਲੰਪਿਕ ਵਿੱਚ ਅੱਠ ਮੈਚਾਂ ’ਚ ਦਸ ਗੋਲ ਕੀਤੇ ਸੀ। ਉਹ 2020 ਅਤੇ 2022 ਵਿੱਚ ਲਗਾਤਾਰ ਦੋ ਵਾਰ ਐਵਾਰਡ

Read More
India

ਬਾਲ ਪੋਰਨੋਗ੍ਰਾਫੀ ਤੇ ਸੁਪਰੀਮ ਕੋਰਟ ਦਾ ਆਇਆ ਸੁਪਰੀਮ ਫੈਸਲਾ! ਕੇਂਦਰ ਸਰਕਾਰ ਨੂੰ ਦਿੱਤੀ ਵੱਡੀ ਸਲਾਹ

ਬਿਉਰੋ ਰਿਪੋਰਟ – ਬਾਲ ਪੋਰਨੋਗ੍ਰਾਫੀ (Child pornography) ਨੂੰ ਲੈ ਕੇ ਸੁਪਰੀਮ ਕੋਰਟ (Supreme Court) ਨੇ ਵੱਡਾ ਫੈਸਲਾ ਦਿੱਤਾ ਹੈ। ਸੁਪਰੀਮ ਕੋਰਟ ਨੇ ਬਾਲ ਪੋਰਨੋਗ੍ਰਾਫੀ ਨੂੰ ਦੇਖਣ ਅਤੇ ਡਾਊਨਲੋਡ ਕਰਨ ਨੂੰ ਪੋਕਸੋ ਐਕਟ (POCSO Act) ਦੇ ਤਹਿਤ ਅਪਰਾਧ ਕਰਾਰ ਦਿੱਤਾ ਹੈ। ਤਿੰਨ ਜੱਜਾਂ ਦੀ ਬੈਂਚ ਨੇ ਸੁਣਵਾਈ ਦੌਰਾਨ ਇਹ ਫੈਸਲਾ ਦਿੱਤਾ ਹੈ। ਸੁਪਰੀਮ ਕੋਰਟ ਦੇ ਚੀਫ

Read More
India

ਦਿੱਲੀ ਦੀ CM ਆਤਿਸ਼ੀ ਵੱਲੋਂ ਅਹੁਦਾ ਸੰਭਾਲ ਦੇ ਹੀ ਵੱਡਾ ਐਲਾਨ !

ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਆਤਿਸ਼ੀ ਨੇ ਮੁੱਖ ਮੰਤਰੀ ਦੇ ਅਹੁਦੇ ਦਾ ਚਾਰਜ ਸੰਭਾਲ ਲਿਆ ਹੈ। ਸੀਐਮ ਆਤਿਸ਼ੀ ਅੱਜ ਪਹਿਲੀ ਵਾਰ ਦਿੱਲੀ ਸਕੱਤਰੇਤ ਪਹੁੰਚੇ ਪਰ ਸੀਐਮ ਆਤਿਸ਼ੀ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਕੁਰਸੀ ‘ਤੇ ਨਹੀਂ ਬੈਠੇ। ਸੀਐਮ ਆਤਿਸ਼ੀ ਆਪਣੀ ਇਕ ਕੁਰਸੀ ਲੈ ਕੇ ਸਕੱਤਰੇਤ ਪਹੁੰਚੇ

Read More
Punjab

‘ਜੇ ਮੈਂ ਫੀਤਾ ਬੰਨਣ ਵੀ ਬੈਠ ਜਾਵਾਂ ਤਾਂ ਵਿਰੋਧੀ ਕਹਿੰਦੇ ਨੇ ਮਾਨ ਡਿੱਗ ਗਿਆ’

ਬਠਿੰਡਾ : ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਪਣਾ ਵਾਅਦਾ ਪੁਗਾਉਂਦਿਆਂ ਅਤੇ ਦਿੱਲੀ ਮਾਡਲ ਲਾਗੂ ਕਰਦਿਆਂ ਆਜ਼ਾਦੀ ਦਿਵਸ ਉੱਤੇ 75 ਮੁਹੱਲਾ ਕਲੀਨਿਕਾਂ ਦੇ ਮਰੀਜ਼ਾਂ ਦੇ ਲਈ ਦਰਵਾਜ਼ੇ ਖੋਲ੍ਹ ਦਿੱਤੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਹੋਰ 30 ਆਮ ਆਦਮੀ ਕਲੀਨਿਕਾਂ ਦਾ ਉਦਘਾਟਨ ਕੀਤਾ ਹੈ। ਹੁਣ ਤੱਕ ਸੂਬੇ ਵਿੱਚ ਕੁੱਲ 842 ਆਮ

Read More
Punjab

ਰੋਪੜ ਵਿਖੇ ਵਾਪਰਿਆ ਵੱਡਾ ਹਾਦਸਾ,ਬੱਚਿਆਂ ਨਾਲ ਭਰਿਆ ਆਟੋ ਪਲਟਿਆ

ਰੋਪੜ : ਸੂਬੇ ਵਿੱਚ ਸੜਕ ਹਾਦਸੇ ਲਗਾਤਾਰ ਵੱਧਦੇ ਜਾ ਰਹੇ ਹਨ। ਆਏ ਦਿਨ ਸੜਕ ਹਾਦਸਿਆਂ ਦੌਰਾਨ ਕਈ ਲੋਕ ਆਪਣੀ ਜਾਨ ਗਵਾ ਲੈਂਦੇ ਹਨ। ਅਜਿਹਾ ਇੱਕ ਮਾਮਲਾ ਰੋਪੜ ਤੋਂ ਸਾਹਮਣੇ ਆਇਆ ਹੈ ਜਿੱਥੇ ਸਕੂਲ ਲਈ ਜਾ ਰਿਹਾ ਆਟੋ ਪਲਟ ਗਿਆ, ਜਿਸ ਵਿੱਚ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ। ਇੱਕ ਆਟੋ ਵਿੱਚ ਨਿੱਜੀ ਸਕੂਲ ਲਈ ਜਾ ਰਹੇ ਬੱਚਿਆਂ

Read More