India

ਅੱਤਵਾਦੀ ਹਮਲੇ ਪਿੱਛੋਂ ਵੈਸ਼ਨੋ ਦੇਵੀ ’ਚ ਘਟੇ ਸ਼ਰਧਾਲੂ! ਯਾਤਰਾ ਕਰਨੋਂ ਡਰ ਰਹੇ ਲੋਕ, ਕੱਲ੍ਹ ਤੋਂ ਅਮਰਨਾਥ ਯਾਤਰਾ ਵੀ ਸ਼ੁਰੂ

ਜੰਮੂ-ਕਸ਼ਮੀਰ ’ਚ ਹਾਲ ਹੀ ’ਚ ਹੋਏ ਅੱਤਵਾਦੀ ਹਮਲਿਆਂ ਤੋਂ ਬਾਅਦ ਹੁਣ ਮਾਹੌਲ ਸ਼ਾਂਤ ਹੈ ਪਰ ਮਾਤਾ ਵੈਸ਼ਨੋ ਦੇਵੀ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦੀ ਗਿਣਤੀ ਕਾਫੀ ਘੱਟ ਗਈ ਹੈ। ਸ਼੍ਰਾਈਨ ਬੋਰਡ ਮੁਤਾਬਕ ਪਹਿਲਾਂ ਹਰ ਰੋਜ਼ 50 ਤੋਂ 55 ਹਜ਼ਾਰ ਸ਼ਰਧਾਲੂ ਮਾਤਾ ਦੇ ਦਰਬਾਰ ’ਚ ਨਤਮਸਤਕ ਹੁੰਦੇ ਸਨ। ਹੁਣ ਕੁਝ ਦਿਨਾਂ ਤੋਂ ਸ਼ਰਧਾਲੂਆਂ ਦੀ ਗਿਣਤੀ

Read More
India Sports

10 ਸਾਲਾਂ ਬਾਅਦ ਟੀ-20 ਵਿਸ਼ਵ ਕੱਪ ਫਾਈਨਲ ’ਚ ਪੁੱਜਾ ਭਾਰਤ! 2022 ਦੀ ਹਾਰ ਦਾ ਹਿਸਾਬ ਕੀਤਾ ਬਰਾਬਰ

ਬਿਉਰੋ ਰਿਪੋਰਟ: ਭਾਰਤ ਨੇ ਇੰਗਲੈਂਡ ਨੂੰ ਹਰਾ ਕੇ ਟੀ-20 ਵਿਸ਼ਵ ਕੱਪ 2024 ਦੇ ਫਾਈਨਲ ਵਿੱਚ ਥਾਂ ਬਣਾ ਲਈ ਹੈ। ਭਾਰਤ ਵੱਲੋਂ ਇਕਪਾਸੜ ਤੌਰ ’ਤੇ ਜਿੱਤ ਪ੍ਰਾਪਤ ਕੀਤੀ ਗਈ। ਕਪਤਾਨ ਰੋਹਿਤ ਸ਼ਰਮਾ ਨੇ ਅੱਧਾ ਸੈਂਕੜਾ ਆਪਣੇ ਨਾਂ ਕੀਤਾ। ਕੁਲਦੀਪ ਯਾਦਵ ਅਤੇ ਅਕਸ਼ਰ ਪਟੇਲ ਨੇ ਇੰਗਲੈਂਡ ਨੂੰ ਆਲ ਆਊਟ ਕੀਤਾ। ਹੁਣ ਭਾਰਤ 29 ਜੂਨ ਰਾਤ 8 ਵਜੇ

Read More
India Punjab

ਪੰਜਾਬ-ਹਿਮਾਚਲ ‘ਚ ਦਾਖ਼ਲ ਹੋਇਆ ਮਾਨਸੂਨ! ਚੰਡੀਗੜ੍ਹ-ਹਰਿਆਣਾ ‘ਚ ਅੱਜ ਹੋਵੇਗਾ ਦਾਖ਼ਲ, ਸਾਰੇ ਰਾਜਾਂ ਵਿੱਚ ਬਾਰਿਸ਼ ਦਾ ਯੈਲੋ ਅਲਰਟ

ਅੱਜ ਹਰਿਆਣਾ ਵਿੱਚ ਮਾਨਸੂਨ ਦੇ ਦਾਖ਼ਲ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਗਰਜ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇੱਥੇ ਤੇਜ਼ ਹਵਾਵਾਂ ਵੀ ਚੱਲਣਗੀਆਂ, ਜਿਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਮੌਸਮ ਵਿਭਾਗ ਨੇ ਚੰਡੀਗੜ੍ਹ ਅਤੇ ਹਰਿਆਣਾ ਤੋਂ ਇਲਾਵਾ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਵਿੱਚ

Read More
Punjab

ਪ੍ਰੇਮਿਕਾ ਤੋਂ ਤੰਗ ਹੋਇਆ ਨੌਜਵਾਨ, ਚੁੱਕਿਆ ਖੌਫਨਾਕ ਕਦਮ

ਖੰਨਾ (Khanna) ‘ਚ ਇਕ ਨੌਜਵਾਨ ਵੱਲੋਂ ਖੁਦਕੁਸ਼ੀ ਕਰ ਲਈ ਗਈ ਹੈ। ਦੱਸੀਆ ਜਾ ਰਿਹਾ ਹੈ ਕਿ ਉਹ ਆਪਣੀ ਪ੍ਰੇਮਿਕਾ, ਉਸ ਦੀ ਮਾਂ ਅਤੇ ਮਾਮੇ ਤੋਂ ਤੰਗ ਸੀ। ਇਹ ਨੌਜਵਾਨ ਲਲਹੇੜੀ ਰੋਡ ਦਾ ਰਹਿਣ ਵਾਲਾ ਸੀ, ਜੋ ਇਕ ਜੋਤਿਸ਼ ਦਾ ਲੜਕਾ ਸੀ। ਉਸ ਨੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਆਪਣੀ ਮਾਸੀ ਨੂੰ ਵਟਸਐਪ ਰਾਹੀਂ ਇਸ ਦੀ ਜਾਣਕਾਰੀ

Read More
Punjab

ਲਾਲਜੀਤ ਭੁੱਲਰ ਨੇ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਦਿੱਤੀਆਂ ਖ਼ਾਸ ਹਿਦਾਇਤਾਂ

ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ (Laljit Singh Bhullar) ਨੇ ਬੱਸਾਂ ਦੇ ਡਰਾਈਵਰਾਂ ਅਤੇ ਕੰਡਕਟਰਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਬੱਸਾਂ ਵਿੱਚ ਸਵਾਰਿਆਂ ਨਾਲ ਸਹੀ ਢੰਗ ਨਾਲ ਵਿਵਹਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਕਈ ਸ਼ਿਕਾਇਤਾਂ ਮਿਲ ਚੁੱਕੀਆਂ ਹਨ ਕਿ ਸਰਕਾਰੀ ਅਤੇ ਗੈਰ ਸਰਕਾਰੀ ਬੱਸਾਂ ਵਿੱਚ ਸਵਾਰਿਆਂ ਨਾਲ ਸਹੀ ਵਿਵਹਾਰ ਨਹੀਂ ਕੀਤਾ ਜਾ

Read More