Khetibadi Punjab

ਪਰਾਲੀ ਸਾੜਨ ਦੇ ਹੱਲ ਲਈ ਪੰਜਾਬ ਸਰਕਾਰ ਖ਼ਰਚ ਕਰੇਗੀ 500 ਕਰੋੜ! ਖੇਤੀ ਮੰਤਰੀ ਨੇ ਦਿੱਤੀ ਜਾਣਕਾਰੀ

ਚੰਡੀਗੜ੍ਹ: ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜਾਣਕਾਰੀ ਦਿੱਤੀ ਹੈ ਕਿ ਇਸ ਵਾਰ ਪੰਜਾਬ ਵਿੱਚ ਕਿਸਾਨਾਂ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਜਿੱਠਣ ਲਈ ਪੰਜਾਬ ਸਰਕਾਰ 500 ਕਰੋੜ ਰੁਪਏ ਖ਼ਰਚੇਗੀ। ਉਨ੍ਹਾਂ ਵੱਲੋਂ ਜਾਰੀ ਪ੍ਰੈੱਸ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਵਿੱਚ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ

Read More
Punjab

ਸੂਬੇ ’ਚ 344472 ਦਿਵਿਆਂਗਜਨਾਂ ਨੂੰ ਯੂਡੀਆਈਡੀ ਕਾਰਡ ਜਾਰੀ: ਡਾ. ਬਲਜੀਤ ਕੌਰ

ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦਿਵਿਆਂਗ ਵਿਅਕਤੀਆਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸੇ ਲਈ ਸੂਬੇ ਦੇ 344472 ਦਿਵਿਆਂਗ ਵਿਅਕਤੀਆਂ ਨੂੰ ਅਪ੍ਰੈਲ 2024 ਤੱਕ ਯੂਡੀਆਈਡੀ ਕਾਰਡ ਜਾਰੀ ਕੀਤੇ ਜਾ ਚੁੱਕੇ ਹਨ। ਇਸ ਸਬੰਧੀ ਹੋਰ ਜਾਣਕਾਰੀ

Read More
India International

ਕੀਨੀਆ ‘ਚ ਹੋ ਰਹੀ ਹਿੰਸਾ ਤੋਂ ਬਾਅਦ ਭਾਰਤ ਨੇ ਆਪਣੇ ਲੋਕਾਂ ਲਈ ਜਾਰੀ ਕੀਤੀ ਐਡਵਾਈਜ਼ਰੀ

ਕੀਨੀਆ ‘ਚ ਟੈਕਸਾਂ ਦੇ ਵਧਦੇ ਬੋਝ ਤੋਂ ਨਾਰਾਜ਼ ਹਜ਼ਾਰਾਂ ਲੋਕ ਮੰਗਲਵਾਰ ਨੂੰ ਸੰਸਦ ਕੰਪਲੈਕਸ ‘ਚ ਦਾਖਲ ਹੋ ਗਏ। ਕੀਨੀਆ ਦੀ ਸੰਸਦ ‘ਚ ਦਾਖਲ ਹੋਣ ਦੀ ਕੋਸ਼ਿਸ਼ ਕਰ ਰਹੇ ਪ੍ਰਦਰਸ਼ਨਕਾਰੀਆਂ ‘ਤੇ ਪੁਲਿਸ ਨੇ ਗੋਲੀਬਾਰੀ ਕੀਤੀ, ਜਿਸ ਨਾਲ ਦਸ ਪ੍ਰਦਰਸ਼ਨਕਾਰੀਆਂ ਦੀ ਮੌਤ ਹੋ ਗਈ ਅਤੇ ਦਰਜਨਾਂ ਜ਼ਖ਼ਮੀ ਹੋ ਗਏ। ਪ੍ਰਦਰਸ਼ਨਕਾਰੀਆਂ ਨੇ ਸੰਸਦ ਭਵਨ ਦੇ ਕੁਝ ਹਿੱਸਿਆਂ ਨੂੰ

Read More
India Punjab

ਅੰਮ੍ਰਿਤਸਰ ਪੁਲਿਸ ਨੇ ਯੋਗਾ ਕਰਨ ਵਾਲੀ ਲੜਕੀ ਨੂੰ ਨੋਟਿਸ ਕੀਤਾ ਜਾਰੀ

ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ (Amritsar) ਦੀਆਂ ਪਰਕਰਮਾਂ ਵਿੱਚ ਯੋਗਾ ਕਰਨ ਵਾਲੀ ਲੜਕੀ ਖ਼ਿਲਾਫ ਨੋਟਿਸ ਜਾਰੀ ਹੋਇਆ ਹੈ। ਅਰਚਨਾ ਮਕਵਾਨਾ ਨੂੰ ਅੰਮ੍ਰਿਤਸਰ ਪੁਲਿਸ (Amritsar Police) ਨੇ ਨੋਟਿਸ ਜਾਰੀ ਕਰ ਪੇਸ਼ ਹੋਣ ਅਤੇ ਆਪਣਾ ਪੱਖ ਰੱਖਣ ਲਈ ਕਿਹਾ ਹੈ। ਦੱਸ ਦੇਈਏ ਕਿ ਪੁਲਿਸ ਨੇ ਅਰਚਨਾ ਮਕਵਾਨਾ ਖ਼ਿਲਾਫ਼ 295 ਦੀ ਧਾਰਾ ਦੇ ਤਹਿਤ ਮਾਮਲਾ ਦਰਜ ਕੀਤਾ ਹੈ।

Read More
Punjab

ਅੱਜ ਪੰਜਾਬ ਪੁਲਿਸ ਨਸ਼ਟ ਕਰੇਗੀ 83 ਕਿੱਲੋ ਹੈਰੋਇਨ, 3557 ਕਿੱਲੋ ਅਫ਼ੀਮ, 4.5 ਲੱਖ ਗੋਲ਼ੀਆਂ ਤੇ ਕੈਪਸੂਲ

ਚੰਡੀਗੜ੍ਹ: ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ ਦੱਸਿਆ ਕਿ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਦੇ ਮੌਕੇ ਪੰਜਾਬ ਪੁਲਿਸ ਵੱਲੋਂ ਪੰਜਾਬ ਭਰ ਵਿੱਚ 10 ਵੱਖ-ਵੱਖ ਥਾਵਾਂ ’ਤੇ ਨਸ਼ਾ ਨਿਪਟਾਰਾ ਪ੍ਰੋਗਰਾਮ ਆਯੋਜਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜ਼ਬਤ ਕੀਤੇ ਗਏ ਨਸ਼ੀਲੇ ਪਦਾਰਥਾਂ ਦਾ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ 83 ਕਿਲੋ ਹੈਰੋਇਨ, 3557

Read More
India Punjab

ਚੰਡੀਗੜ੍ਹ ਦੇ ਮਾਲ ਵਿੱਚ ਟੌਏ ਟਰੇਨ ਹਾਦਸੇ ਸਬੰਧੀ ਪਿਕਸ ਲੈਂਡ ਕੰਪਨੀ ਦੇ 2 ਹੋਰ ਸਾਥੀ ਗ੍ਰਿਫ਼ਤਾਰ

ਬੀਤੇ ਦਿਨੀਂ ਚੰਡਗੜ੍ਹ ਦੇ ਮਸ਼ਹੂਰ ਇਲਾਂਤੇ ਮਾਲ ਵਿੱਚ ਟੌਏ ਟਰੇਨ ਪਲਟਣ ਕਰਕੇ 11 ਸਾਲਾ ਬੱਚੇ ਦੀ ਮੌਤ ਦੇ ਮਾਮਲੇ ਵਿੱਚ ਪੁਲਿਸ ਨੇ ਪਿਕਸ ਲੈਂਡ ਕੰਪਨੀ ਦੇ ਦੋ ਹੋਰ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇੰਡਸਟਰੀਅਲ ਏਰੀਆ ਪੁਲਿਸ ਨੇ ਕਤਲ ਮਾਮਲੇ ਵਿੱਚ ਇਹ ਗ੍ਰਿਫ਼ਤਾਰੀ ਕੀਤੀ ਹੈ। ਇਸ ਤੋਂ ਪਹਿਲਾਂ ਪੁਲਿਸ ਨੇ ਖਿਡੌਣਾ ਰੇਲ ਦੇ ਚਾਲਕ ਸੌਰਵ ਵਾਸੀ

Read More
India Punjab

ਅਧਿਆਪਕ ਨਾਲ ਹੋਈ ਛੇੜਛਾੜ, ਸਿੱਖਿਆ ਵਿਭਾਗ ਨੇ ਲਿਆ ਐਕਸ਼ਨ, ਵਾਈਸ ਪ੍ਰਿੰਸੀਪਲ ਤੇ ਡਿੱਗੀ ਗਾਜ

ਚੰਡੀਗੜ੍ਹ ਵਿੱਚ ਇਕ ਕੰਪਿਊਟਰ ਅਧਿਆਪਕ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਤੋਂ ਬਾਅਦ ਸਿੱਖਿਆ ਵਿਭਾਗ ਵੱਲੋਂ ਐਕਸ਼ਨ ਲੈਂਦੇ ਹੋਏ ਵਾਈਸ ਪ੍ਰਿੰਸੀਪਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਵਿਭਾਗ ਵੱਲੋਂ ਡੀਈਓ ਕਮਲੇਸ਼ ਦੀ ਪ੍ਰਧਾਨਗੀ ਹੇਠ ਜਾਂਚ ਕਮੇਟੀ ਵੀ ਬਣਾਈ ਗਈ ਹੈ। ਇਸ ਵਿੱਚ ਸੈਕਟਰ 16 ਅਤੇ 18 ਦੇ ਸਰਕਾਰੀ ਸਕੂਲਾਂ

Read More
Punjab Religion

ਜਥੇਦਾਰ ਅਕਾਲ ਤਖ਼ਤ ਸਾਹਿਬ ਦਾ ਸਿਨੇਮਾ ਕਲਾਕਾਰਾਂ ਨੂੰ ਆਦੇਸ਼, ਦਰਬਾਰ ਸਾਹਿਬ ਆ ਕੇ ਫਿਲਮਾਂ ਦੀ ਪ੍ਰਮੋਸ਼ਨ ਨਾ ਕਰੋ

ਅੰਮ੍ਰਿਤਸਰ ਦੇ ਸ੍ਰੀ ਦਰਬਾਰ ਸਾਹਿਬ ‘ਚ ਵੀਡੀਓਗ੍ਰਾਫੀ ‘ਤੇ ਹੁਣ ਪੂਰੀ ਤਰ੍ਹਾਂ ਪਾਬੰਦੀ ਲਗਾ ਦਿੱਤੀ ਗਈ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਥਾਪਨਾ ਦਿਵਸ ਮੌਕੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਨੇ ਸੰਗਤ ਨੂੰ ਵਧਾਈ ਦਿੱਤੀ। ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਵੱਡੀ ਗਿਣਤੀ ਵਿੱਚ ਸੰਗਤ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਲਈ ਆਉਂਦੀ ਹੈ ਪਰ ਸੰਗਤ ਨੂੰ ਗੁਰਦੁਆਰਾ

Read More
India Punjab

ਗੁਰਦਾਸਪੁਰ ਤੇ ਪਠਾਨਕੋਟ ‘ਚ ਹਾਈ ਅਲਰਟ, ਪ੍ਰਸ਼ਾਸਨ ਹੋਇਆ ਪੱਬਾਂ ਭਾਰ

ਜ਼ਿਲ੍ਹਾ ਗੁਰਦਾਸਪੁਰ (Gurdaspur) ਅਤੇ ਪਠਾਨਕੋਟ (Pathankot) ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਪੁਲਿਸ ਨੂੰ ਦੋ ਸ਼ੱਕੀਆਂ ਦੇ ਪਠਾਨਕੋਟ ਵਿੱਚ ਦਾਖਲ ਹੋਣ ਦੀ ਸੂਹ ਮਿਲੀ ਹੈ, ਜਿਸ ਤੋਂ ਬਾਅਦ ਦੋਵੇਂ ਜ਼ਿਲ੍ਹਿਆਂ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਸਰਹੱਦੀ ਪਿੰਡ ਕੋਟ ਭੱਠੀਆਂ ਦੇ ਇਕ ਵਿਅਕਤੀ ਨੇ ਰਾਤ ਨੂੰ ਕੰਟਰੋਲ ਰੂਮ ਨੂੰ

Read More