ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਅੱਜ ਮੀਂਹ, ਯੈਲੋ ਅਲਰਟ ਜਾਰੀ
ਪੰਜਾਬ ‘ਚ ਮੌਸਮ ਵਿਭਾਗ ਨੇ ਅੱਜ ਯੈਲੋ ਅਲਰਟ ਜਾਰੀ ਕੀਤਾ ਹੈ, ਜਿਸ ਦਾ ਸਭ ਤੋਂ ਵੱਧ ਅਸਰ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਜ਼ਿਲ੍ਹਿਆਂ ‘ਚ ਦੇਖਣ ਨੂੰ ਮਿਲੇਗਾ। ਬੀਤੇ ਦਿਨ ਕੁਝ ਇਲਾਕਿਆਂ ‘ਚ ਹਲਕੀ ਬਾਰਿਸ਼ ਹੋਈ, ਜਿਸ ਨਾਲ ਔਸਤ ਤਾਪਮਾਨ ‘ਚ 1.6 ਡਿਗਰੀ ਦੀ ਮਾਮੂਲੀ ਕਮੀ ਦਰਜ ਕੀਤੀ ਗਈ। ਮੌਸਮ ਵਿਗਿਆਨ ਕੇਂਦਰ, ਚੰਡੀਗੜ੍ਹ ਮੁਤਾਬਕ, ਸੂਬੇ ਦਾ ਵੱਧ