ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਐਲਾਨ ! ਅਕਤੂਬਰ ਦੀ ਇਸ ਤਰੀਕ ਨੂੰ ਹੋਵੇਗੀ ਚੋਣ,2 ਵੱਡੇ ਬਦਲਾਅ
ਪੰਜਾਬ ਦੇ ਪੰਚਾਇਤ ਵਿਭਾਗ ਨੇ 20 ਅਕਤੂਬਰ ਤੋਂ ਪਹਿਲਾਂ ਚੋਣਾਂ ਕਰਵਾਉਣ ਦੇ ਲਈ ਨੋਟਿਫਿਕੇਸ਼ਨ ਜਾਰੀ ਕਰ ਦਿੱਤਾ ਹੈ
ਪੰਜਾਬ ਦੇ ਪੰਚਾਇਤ ਵਿਭਾਗ ਨੇ 20 ਅਕਤੂਬਰ ਤੋਂ ਪਹਿਲਾਂ ਚੋਣਾਂ ਕਰਵਾਉਣ ਦੇ ਲਈ ਨੋਟਿਫਿਕੇਸ਼ਨ ਜਾਰੀ ਕਰ ਦਿੱਤਾ ਹੈ
ਬਿਊਰੋ ਰਿਪੋਰਟ – ਉਤਰਾਖੰਡ (Uttarakhand) ਵਿਚ ਇਕ ਸਿੱਖ ਨੌਜਵਾਨ ਨਾਲ ਬਦਸਲੂਕੀ ਦਾ ਮਾਮਲਾ ਸਾਹਮਣੇ ਆਇਆ ਹੈ। ਇਹ ਬਦਸਲੂਕੀ ਇਕ ਪੁਲਿਸ ਵਾਲੇ ਵੱਲੋਂ ਕੀਤੀ ਗਈ ਹੈ। ਦੱਸ ਦੇਈਏ ਕਿ ਉਤਰਾਖੰਡ ਦੇ ਰੁਦਰਪੁਰ (Rudarpur) ਵਿਚ ਆਦਰਸ਼ ਨਗਰ ਪੁਲਿਸ ਚੌਂਕੀ ਦੇ ਇਚਾਰਜ ਸੰਦੀਪ ਪਿਲਖਵਾਲ ਵੱਲੋਂ ਸਿੱਖ ਨੌਜਵਾਨ ਦੀ ਕਾਲਰ ਖਿੱਚੀ ਹੈ। ਪ੍ਰਪਾਤ ਹੋਈ ਜਾਣਕਾਰੀ ਮੁਤਾਬਕ ਇਹ ਪੁਲਿਸ ਅਧਿਕਾਰੀ
ਬਿਉਰੋ ਰਿਪੋਰਟ – ਲੇਬਨਾਨ (LEBANON) ਵਿੱਚ ਹਿਜ਼ਬੁੱਲਾਹ (HIZBULLA) ਦੇ ਪੇਜਰ ਅਤੇ ਵਾਕੀ-ਟਾਕੀਜ਼ (WAKIE-TAKIES) ‘ਤੇ ਹਮਲੇ ਤੋਂ ਬਾਅਦ ਹੁਣ ਇਜ਼ਰਾਈਲ (ISRAIL) ਨੇ ਲੇਬਨਾਨ ‘ਤੇ ਹਵਾਈ ਹਮਲੇ ਸ਼ੁਰੂ ਕਰ ਦਿੱਤੇ ਹਨ। ਨਿਊਯਾਰਕ ਟਾਈਮਸ ਦੀ ਰਿਪੋਰਟ ਮੁਤਾਬਿਕ ਬੇਰੂਤ ਦੇ ਆਸਮਾਨ ਵਿੱਚ ਇਸ ਵਕਤ 3 ਇਜ਼ਰਾਈਲ ਫਾਇਟਰਸ ਜੈਟਸ ਮੌਜੂਦ ਹਨ। ਇਹ ਹਮਲਾ ਉਸ ਵਕਤ ਹੋਇਆ ਹੈ ਜਦੋਂ ਹਿਜ਼ਬੁੱਲਾਹ ਦੇ
ਬਿਊਰੋ ਰਿਪਰੋਟ – ਹਰਿਆਣਾ (Haryana) ਦੇ ਜ਼ਿਲ੍ਹਾ ਕਰਨਾਲ (Karnal) ਦੇ ਪਿੰਡ ਸ਼ਾਮਗੜ ਦੇ ਗੁਰਦੁਆਰਾ ਸਾਹਿਬ ਦੇ ਹਾਲ ਵਿਚ ਜਗਰਾਤਾ ਹੋਇਆ ਸੀ, ਇਸ ‘ਤੇ ਹੁਣ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਨੋਟਿਸ ਲੈਂਦੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਗੁਰਮਰਿਆਦਾ ਦੇ ਵਿਰੁੱਧ ਗੁਰਦੁਆਰੇ ਵਿਚ ਜਗਰਾਤਾ ਕਰਵਾਇਆ ਗਿਆ ਹੈ। ਇਸ ਨੂੰ ਕਿਸੇ ਵੀ ਤਰ੍ਹਾਂ ਨਾਲ ਬਰਦਾਸ਼ਤ
ਬਿਉਰੋ ਰਿਪੋਰਟ – ਦੇਸ਼ ਦੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ (UNION AGRICULTURE MINISTER SHIVRAJ SINGH CHAUHAN)ਨੇ ਵੱਡਾ ਐਲਾਨ ਕੀਤਾ ਹੈ। ਉਹ ਹੁਣ ਹਰ ਮੰਗਲਵਾਰ ਨੂੰ ਕਿਸਾਨ ਆਗੂਆਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਮੁਸ਼ਿਕਲਾਂ ਦਾ ਹੱਲ ਕਰਨਗੇ। ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ ‘ਤੇ ਉਨ੍ਹਾਂ ਨੇ ਐਲਾਨ ਕੀਤਾ ਹੈ। ਕੇਂਦਰੀ
ਬਿਊਰੋ ਰਿਪੋਰਟ – ਪਰਾਲੀ (Stubble Burning) ਦਾ ਕੋਈ ਸਥਾਈ ਹੱਲ ਨਾ ਹੋਣ ਕਾਰਨ ਕਿਸਾਨਾਂ ਨੂੰ ਅੱਗ ਲਗਾਉਣੀ ਪੈਂਦੀ ਹੈ। ਉਧਰ ਪ੍ਰਸ਼ਾਸਨ ਵੀ ਪ੍ਰਦੂਸ਼ਣ ਦਾ ਮੁੱਦਾ ਬਣਾ ਕੇ ਕਿਸਾਨਾਂ ਤੇ ਪਰਾਲੀ ਸਾੜਨ ਨੂੰ ਲੈ ਕੇ ਕਾਰਵਾਈ ਕਰਦਾ ਹੈ। ਅੰਮ੍ਰਿਤਸਰ ਵਿਚ ਪਰਾਲੀ ਦੀਆਂ ਹੁਣ ਤੱਕ 15 ਥਾਵਾਂ ‘ਤੇ ਅੱਗ ਲੱਗਣ ਦੀ ਜਾਣਕਾਰੀ ਮਿਲੀ ਸੀ। ਇਸ ਸਬੰਧੀ ਡਿਪਟੀ
ਬਿਉਰੋ ਰਿਪੋਰਟ: ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀਆਂ ਵਿੱਚੋਂ ਇੱਕ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਇਸ ਵਾਰ ਉਨ੍ਹਾਂ ਵੱਲੋਂ ਕੀਤੀ ਗਈ ਸ਼ਾਪਿੰਗ ਸੁਰਖੀਆਂ ਬਟੋਰ ਰਹੀ ਹੈ। ਕੁਝ ਸਮਾਂ ਪਹਿਲਾਂ ਮੁਕੇਸ਼ ਅੰਬਾਨੀ ਦੇ ਸਭ ਤੋਂ ਛੋਟੇ ਬੇਟੇ ਅਨੰਤ ਅੰਬਾਨੀ ਦੇ ਵਿਆਹ ਨੇ ਪੂਰੀ ਦੁਨੀਆ ‘ਚ ਸੁਰਖੀਆਂ ਬਟੋਰੀਆਂ ਸਨ। ਦਰਅਸਲ,