Punjab

SGPC ਤੇ ਡੇਰੇ ਦੇ ਮਹੰਤ ਪ੍ਰਬੰਧਕਾਂ ਦੀ ਝੜਪ ਨੇ ਧਾਰਿਆ ਖੂਨੀ ਰੂਪ, ਕਈ ਹੋਏ ਜ਼ਖ਼ਮੀ

ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬਿਲਾਸਪੁਰ ਵਿੱਚ ਜ਼ਮੀਨੀ ਵਿਵਾਦ ਨੂੰ ਲੈ ਕੇ ਸ਼੍ਰੋਮਣੀ ਗੁੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਡੇਰੇ ਦੇ ਮਹੰਤ ਪ੍ਰਬੰਧਕਾਂ ਵਿੱਚ ਖੂਨੀ ਝੜਪ ਹੋਈ ਹੈ। ਜਾਣਕਾਰੀ ਮੁਤਾਬਕ ਪਿੰਡ ਬਿਲਾਸਪੁਰ ਵਿੱਚ 20 ਏਕੜ ਤੋਂ ਵੱਧ ਜ਼ਮੀਨ ਹੈ। ਡੇਰਾ ਮਹੰਤ ਪ੍ਰਬੰਧਕ ਇਸ ਨੂੰ ਆਪਣੀ ਜ਼ਮੀਨ ਦੱਸ ਰਹੇ ਹਨ ਅਤੇ ਸ਼੍ਰੋਮਣੀ ਕਮੇਟੀ ਇਸ ਨੂੰ ਗੁਰੂਘਰ ਦੀ ਜ਼ਮੀਨ ਦੱਸ

Read More
India International

ਭਾਰਤੀ ਇਲੈਕਟ੍ਰੀਸ਼ੀਅਨ ਨੇ ਦੁਬਈ ਵਿੱਚ ਜਿੱਤੇ 2.25 ਕਰੋੜ

ਦੁਬਈ: ਮੰਗਲਵਾਰ ਨੂੰ ਇੱਕ ਸਥਾਨਕ ਨਿਊਜ਼ ਰਿਪੋਰਟ ਵਿੱਚ ਦੱਸਿਆ ਗਿਆ ਹੈ ਕਿ ਭਾਰਤ ਦੇ ਇੱਕ 46 ਸਾਲਾ ਇਲੈਕਟ੍ਰੀਸ਼ੀਅਨ ਨੇ ਕਈ ਸਾਲਾਂ ਦੀ ਬੱਚਤ ਅਤੇ ਸਮਝਦਾਰੀ ਨਾਲ ਨਿਵੇਸ਼ ਕਰਨ ਤੋਂ ਬਾਅਦ ਦੁਬਈ ਵਿੱਚ AED 1 ਮਿਲੀਅਨ (ਲਗਭਗ 2.25 ਕਰੋੜ ਰੁਪਏ) ਦਾ ਨਕਦ ਇਨਾਮ ਜਿੱਤਿਆ ਹੈ। ਆਂਧਰਾ ਪ੍ਰਦੇਸ਼ ਦਾ ਨਾਗੇਂਦਰਮ ਬੋਰੂਗੱਡਾ (Nagendrum Borugadda), 2019 ਤੋਂ ਡਾਇਰੈਕਟ ਡੈਬਿਟ

Read More
India Punjab

ਕਿਸਾਨਾਂ ਨੇ ਸੰਭੂ ਬਾਰਡਰ ‘ਤੇ ਹੰਗਾਮਾ ਕਰਨ ਵਾਲਿਆਂ ਖ਼ਿਲਾਫ਼ ਮੰਗੀ ਕਾਰਵਾਈ

ਕਿਸਾਨਾਂ ਨੇ ਪ੍ਰੈਸ ਕਾਨਫਰੰਸ ਕਰਕੇ ਮੰਗ ਕੀਤੀ ਹੈ ਕਿ ਸੰਭੂ ਧਰਨੇ ਦੀ ਸਟੇਜ ਉੱਤੇ ਹੰਗਾਮਾ ਕਰਨ ਵਾਲਿਆਂ ਨੂੰ ਗ੍ਰਿਫਤਾਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਮੰਗਾਂ ਲਈ ਧਰਨੇ ਪ੍ਰਦਰਸ਼ਨ ਉੱਤੇ ਡਟੇ ਹੋਏ ਹਨ। ਕਿਸਾਨਾਂ ਨੇ ਦੋਸ਼ ਲਗਾਉਂਦਿਆਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਸਰਕਾਰ ਦੀ ਹਿਮਾਇਤ ਕਰਨ ਵਾਲੇ ਲੋਕਾਂ ਨੇ ਅੰਦੋਲਨ ਨੂੰ ਬਦਨਾਮ ਕਰਨ ਦੀ

Read More
Punjab

ਨਵਾਂਸ਼ਹਿਰ ਦੇ ਗੈਂਗਸਟਰ ਦੀ ਜੇਲ੍ਹ ’ਚ ਮੌਤ!

ਲੁਧਿਆਣਾ ਜੇਲ ਵਿੱਚ ਬੰਦ ਖੜਗ ਸਿੰਘ ਉਰਫ ਗੱਗੂ ਵਾਸੀ ਪਿੰਡ ਸੁਧਾ ਮਾਜਰਾ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਕੇਂਦਰੀ ਜੇਲ੍ਹ ਲੁਧਿਆਣਾ ਵਿਖੇ ਹੋਈ। ਅੱਜ ਉਸਦੇ ਨਾਨਕੇ ਘਰ ਪਿੰਡ ਸੁਧਾ ਮਾਜਰਾ ਵਿਖੇ ਅੰਤਿਮ ਸਸਕਾਰ ਕਰ ਦਿੱਤਾ ਗਿਆ। ਕਾਠਗੜ੍ਹ ਥਾਣੇ ਦੇ ਐਸਐਚਓ ਪਵਿੱਤਰ ਸਿੰਘ ਨੇ ਦੱਸਿਆ ਕਿ ਖੜਕ ਸਿੰਘ ਉਰਫ ਗੱਗੂ ਆਪਣੇ ਨਾਨਕੇ

Read More
Punjab

ਸਰਹੰਦ ਨਹਿਰ ‘ਚ ਰੁੜੇ ਦੋ ਨੌਜਵਾਨ, ਪ੍ਰਸ਼ਾਸਨ ਮੌਕੇ ‘ਤੇ ਪੁੱਜਿਆ

ਪੰਜਾਬ ਵਿੱਚ ਕਹਿਰ ਦੀ ਗਰਮੀ ਪੈ ਰਹੀ ਹੈ। ਗਰਮੀ ਤੋਂ ਬਚਣ ਲਈ ਨਹਾਉਣ ਗਏ ਦੋ ਨੌਜਵਾਨ ਪਾਣੀ ਵਿੱਚ ਰੁੜ ਗਏ। ਦੋਵੇਂ ਨੌਜਵਾਨ ਬਠਿੰਡਾ ਦੀ ਸਰਹੰਦ ਨਹਿਰ ‘ਤੇ ਨਹਾਉਣ ਲਈ ਗਏ ਸੀ। ਸਾਰੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਸਹਾਰਾ ਜਨ ਸੇਵਾ ਸੰਸਥਾ ਦੇ ਵਲੰਟੀਅਰ ਅਤੇ ਪੁਲਿਸ ਵੱਲੋਂ ਦੋਵੇਂ ਨੌਜਵਾਨਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Read More
Punjab

ਵੱਡੀ ਬਗਾਵਤ! ਸੁਖਬੀਰ ਨੂੰ ਪ੍ਰਧਾਨਗੀ ਅਹੁਦੇ ਤੋਂ ਹਟਾਉਣ ਦਾ ਮਤਾ ਪਾਸ! ‘99% ਵਰਕਰ ਸਾਡੇ ਨਾਲ’!

ਬਿਉਰੋ ਰਿਪੋਰਟ – ਅਕਾਲੀ ਦਲ ਵਿੱਚ ਸੁਖਬੀਰ ਸਿੰਘ ਬਾਦਲ ਦੇ ਖਿਲਾਫ ਹੁਣ ਤੱਕ ਦੀ ਸਭ ਤੋਂ ਵੱਡੀ ਬਗਾਵਤ ਹੋਈ ਹੈ। ਜਲੰਧਰ ਵਿੱਚ ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਿੱਚ ਹੋਈ ਮੀਟਿੰਗ ਤੋਂ ਬਾਅਦ ਪਾਰਟੀ ਦੀ ਪਹਿਲੀ ਕਤਾਰ ਦੇ ਤਕਰੀਬਨ ਅੱਧੇ ਤੋਂ ਵੱਧ ਟਕਸਾਲੀ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਤੋਂ ਪਾਰਟੀ ਪ੍ਰਧਾਨ ਵਜੋਂ ਅਸਤੀਫ਼ਾ ਦੇਣ ਦਾ ਮਤਾ

Read More
Punjab

ਸੁਖਬੀਰ ਬਾਦਲ ਨੇ ਜ਼ਿਲ੍ਹਾਂ ਪ੍ਰਧਾਨਾਂ ਨਾਲ ਕੀਤੀ ਮੀਟਿੰਗ, ਕੀਤੀ ਵਿਚਾਰ ਚਰਚਾ

ਲੋਕ ਸਭਾ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦਲ (SAD) ਕੇਵਲ ਇਕ ਹੀ ਸੀਟ ਜਿੱਤਣ ਵਿੱਚ ਕਾਮਯਾਬ ਹੋਇਆ ਹੈ। ਪਾਰਟੀ ਕੇਵਲ ਬਠਿੰਡਾ ਸੀਟ ਹੀ ਜਿੱਤ ਸਕੀ ਹੈ। ਇਸ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੇ ਜ਼ਿਲ੍ਹਾ ਪ੍ਰਧਾਨਾਂ ਦੀ ਮੀਟਿੰਗ ਸੱਦੀ ਹੈ। ਇਸ ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤੀ ਹੈ। ਮੀਟਿੰਗ ਵਿੱਚ ਜਿੱਥੇ ਪਾਰਟੀ ਦੀ

Read More
India

ਹੁਣ ਪੇਪਰ ਲੀਕ ਕਰਨ ਵਾਲਿਆਂ ਦੀ ਖ਼ੈਰ ਨਹੀਂ! ਕੈਬਨਿਟ ਨੇ ਕੀਤਾ ਪੱਕਾ ਇੰਤਜ਼ਾਮ

ਲਖਨਊ: ਦੇਸ਼ ਅੰਦਰ NEET ਪ੍ਰੀਖਿਆ ਦੇ ਘਪਲੇ ਨੂੰ ਲੈ ਕੇ ਸਿਆਸਤ ਗਰਮਾਈ ਹੋਈ ਹੈ। ਇਸ ਸਕੈਮ ਦੇ ਚੱਲਦਿਆਂ ਹੁਣ ਉੱਤਰ ਪ੍ਰਦੇਸ਼ ਦੀ ਯੋਗੀ ਆਦਿੱਤਿਆਨਾਥ ਸਰਕਾਰ ਨੇ ਪੇਪਰ ਲੀਕ ਮਾਮਲੇ ’ਚ ਸਖ਼ਤੀ ਦਿਖਾਉਂਦਿਆਂ ਵੱਡਾ ਫੈਸਲਾ ਕੀਤਾ ਹੈ। ਮੰਗਲਵਾਰ ਨੂੰ ਯੋਗੀ ਕੈਬਨਿਟ ਨੇ ਪੇਪਰ ਲੀਕ ਆਰਡੀਨੈਂਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ ਹੁਣ ਪੇਪਰ ਲੀਕ

Read More
Punjab

ਹੈਬੋਵਾਲ ਗੋਲੀਕਾਂਡ ਦੀ ਪੁਲਿਸ ਜਾਂਚ ਜਾਰੀ, ਅੱਤਵਾਦ ਪਿਛੋਕੜ ਨਾਲ ਜੁੜੇ ਤਾਰ

ਲੁਧਿਆਣਾ ਦੇ ਹੈਬੋਵਾਲ ਦੇ ਰਾਮ ਇਨਕਲੇਵ ਵਿੱਚ 22 ਜੂਨ ਨੂੰ ਪੁਲਿਸ ਉੱਪਰ ਗੋਲੀਆਂ ਚਲਾਇਆਂ ਗਈਆਂ ਸਨ, ਜਿਸ ਦੀ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਗੋਲੀਆਂ ਚਲਾਉਣ ਵਾਲਾ ਅਮਰਿੰਦਰ ਸਿੰਘ ਉਰਫ਼ ਭਾਊ ਦਾ ਭਰਾ ਸਤਿੰਦਰ ਸਿੰਘ ਉਰਫ਼ ਹੈਪੀ ਹੈ। ਦੱਸ ਦੇਈਏ ਕਿ ਇਹ ਉਹ ਅਮਰਿੰਦਰ ਸਿੰਘ ਹੈ ਜਿਸ ਨੇ

Read More