India

Video : ਰਾਮਦੇਵ ਵੱਲੋਂ ਔਰਤਾਂ ਬਾਰੇ ਇਤਰਾਜ਼ਯੋਗ ਟਿੱਪਣੀ, ਚਾਰੇ ਪਾਸੇ ਨਾਰਾਜ਼ਗੀ

‘ਔਰਤਾਂ ਸਾੜੀ-ਸਲਵਾਰ ਵਿੱਚ ਚੰਗੀਆਂ ਲੱਗਦੀਆਂ ਹਨ, ਭਾਵੇਂ ਉਹ ਕੁਝ ਵੀ ਨਾ ਪਹਿਨਣ ਤਾਂ ਵੀ ਉਹ ਚੰਗੀਆਂ ਲੱਗਦੀਆਂ ਹਨ’ : ਯੋਗ ਗੁਰੂ ਰਾਮਦੇਵ

Read More
Punjab

ਪਰਾਲੀ ਸਾੜਨ ਵਾਲੇ ਕਿਸਾਨਾਂ ਲਈ ਵੱਡੀ ਰਾਹਤ, ਪੰਜਾਬ ਸਰਕਾਰ ਦਾ ਦਰਜ ਸਾਰੇ ਕੇਸ ਵਾਪਸ ਲੈਣ ਦਾ ਫੈਸਲਾ

ਪੰਜਾਬ ਸਰਕਾਰ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਖਿਲਾਫ ਦਰਜ ਸਾਰੇ ਕੇਸ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਸ ਮਾਮਲੇ ਵਿਚ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਨੇ 23 ਨਵੰਬਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਹੈ।

Read More
India

ਡੇਰਾ ਮੁਖੀ ਮੁੜ ਪਹੁੰਚਿਆ ਰੋਹਤਕ ਦੀ ਸੁਨਾਰਿਆ ਜੇਲ੍ਹ,ਖ਼ਤਮ ਹੋਈ 40 ਦਿਨ ਦੀ ਪੈਰੋਲ

 ਰੋਹਤਕ : ਡੇਰਾ ਮੁਖੀ ਰਾਮ ਰਹੀਮ ਮੁੜ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਪਹੁੰਚ ਗਿਆ ਹੈ । ਉੱਤਰ ਪ੍ਰਦੇਸ਼ ਦੇ ਬਾਗਪਤ ਆਸ਼ਰਮ ਤੋਂ ਰਾਮ ਰਹੀਮ ਦੀ ਜੇਲ੍ਹ ਵਾਪਸੀ ਹੋ ਚੁੱਕੀ ਹੈ ਤੇ ਉਸ ਦੀ ਪੈਰੋਲ ਵੀ ਖ਼ਤਮ ਹੋ ਗਈ ਹੈ। ਰਾਮ ਰਹੀਮ 40 ਦਿਨਾਂ ਦੀ ਪੈਰੋਲ ‘ਤੇ ਬਾਹਰ ਆਇਆ ਸੀ। ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ ਬੰਦ

Read More
Punjab

MSP ਤੇ ਰਹਿੰਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਦੇ ਦੂਜੇ ਪੜਾਅ ਦੀ ਹੋਵੇਗੀ ਸ਼ੁਰੂਆਤ,ਚੰਡੀਗੜ੍ਹ ਵੱਲ ਕੀਤਾ ਜਾਵੇਗਾ ਮਾਰਚ:ਸੰਯੁਕਤ ਕਿਸਾਨ ਮੋਰਚਾ

ਮੁਹਾਲੀ : ਸੰਯੁਕਤ ਕਿਸਾਨ ਮੋਰਚੇ ਦੀ ਅੱਜ ਮੁਹਾਲੀ ਵਿੱਖੇ ਮੀਟਿੰਗ ਹੋਈ ਹੈ,ਜਿਸ ਵਿੱਚ 33 ਜਥੇਬੰਦੀਆਂ ਸ਼ਾਮਲ ਹੋਈਆਂ ਹਨ। ਜਿਸ ਤੋਂ ਬਾਅਦ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਈ ਐਲਾਨ ਕੀਤੇ ਹਨ। ਜਿਹਨਾਂ ਵਿੱਚੋਂ ਇੱਕ ਅਹਿਮ ਐਲਾਨ ਇਹ ਵੀ ਹੈ ਕਿ ਐਮਐਸਪੀ ਤੇ ਰਹਿੰਦੀਆਂ ਕਿਸਾਨੀ ਮੰਗਾਂ ਨੂੰ ਲੈ ਕੇ ਅੰਦੋਲਨ ਦੇ ਦੂਜੇ ਪੜਾਅ

Read More
India

ਬਿਹਾਰ ਤੋਂ ਆਈ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ,5 ਸਾਲਾ ਬੱਚੀ ਨਾਲ ਬਲਾਤਕਾਰ ਕਰਨ ਵਾਲੇ ਨੂੰ ਮਿਲੀ ਆਹ ਸਜ਼ਾ

ਨਵਾਦਾ : ਬਿਹਾਰ ਕੇ ਨਵਾਦਾ ਵਿੱਚ ਇੱਕ ਹੈਰਾਨ ਵਾਲੀ ਘਟਨਾ ਸਾਹਮਣੇ ਆਈ ਹੈ। 5 ਸਾਲਾ ਬੱਚੀ ਨਾਲ ਬਲਾਤਕਾਰ  ਕਰਨ ਵਾਲੇ ਨੂੰ ਲੋਕਾਂ ਨੇ ਕੁਝ ਊਠਕ ਬੈਠਕਾਂ ਕਰਵਾ ਕੇ ਮਾਮਲੇ ਨੂੰ ਰਫਾਦਫਾ ਕਰ ਦਿੱਤਾ। ਇਸ ਮਾਮਲੇ ਦਾ ਵੀਡੀਓ ਵਾਇਰਲ ਹੋਣ ਤੋਂ ਬਾਅਦ ਇਸ ਘਟਨਾ ‘ਤੇ ਐਕਸ਼ਨ ਲਿਆ ਗਿਆ ਹੈ। ਘਟਨਾ ਨਵਾਦਾ ਜਿਲੇ ਕੇ ਅਕਬਰਪੁਰ ਪ੍ਰਖੰਡ ਕੇ

Read More
Punjab

ਹਥਿਆਰਾਂ ਦੇ ਪ੍ਰਦਰਸ਼ਨ ‘ਤੇ ਪਾਬੰਦੀ ਲਈ ਪੁਲਿਸ ਸਖ਼ਤ,ਸਰਪੰਚ ਆਇਆ ਅੜਿੱਕੇ,10 ਸਾਲਾ ਬੱਚੇ ‘ਤੇ ਵੀ ਹੋਇਆ ਮਾਮਲਾ ਦਰਜ

ਮੁਹਾਲੀ : ਪੰਜਾਬ ਪੁਲਿਸ ਵੱਲੋਂ ਹਥਿਆਰਾਂ ਦੀ ਦਿਖਾਵੇ ਲਈ ਵਰਤੋਂ ‘ਤੇ ਪਾਬੰਦੀ ਲਗਾਉਣ ਲਈ ਕਾਰਵਾਈ ਲਗਾਤਾਰ  ਜਾਰੀ ਹੈ। ਜਿਸ ਦੇ ਚੱਲਦਿਆਂ ਟਿਕਟੋਕ ਸਟਾਰ ਦਮਨਪ੍ਰੀਤ ਢਿਲੋਂ  ‘ਤੇ ਪੰਜਾਬ ਪੁਲਿਸ ਨੇ ਕੇਸ ਦਰਦ ਕੀਤਾ ਹੈ। ਇਸ ‘ਤੇ ਇਹ ਇਲਜ਼ਾਮ ਲੱਗਾ ਹੈ ਕਿ ਉਸ ਨੇ ਹਥਿਆਰਾਂ ਨਾਲ ਆਪਣੀਆਂ ਫੋਟੋਆਂ ਸੋਸ਼ਲ ਮੀਡੀਆ ‘ਤੇ ਪਾਈਆਂ ਹਨ।ਜਿਸਨੂੰ ਲੈ ਕੇ ਤਰਨਤਾਰਨ ਪੁਲਿਸ

Read More
International Sports

FIFA World Cup 2022 ‘ਚ ਪਾਕਿਸਤਾਨ ਨਹੀਂ ਖੇਡ ਰਿਹੈ ਪਰ ਕਤਰ ‘ਚ ਚਮਕ ਰਹੀ ਹੈ ਸਿਆਲਕੋਟ ਦੀ ਫੁੱਟਬਾਲ

FIFA World Cup 2022-ਭਾਰਤ ਦੀ ਸਰਹੱਦ ਨਾਲ ਲਗਦੇ ਉੱਤਰੀ ਪਾਕਿਸਤਾਨ ਦੇ ਸ਼ਹਿਰ ਸਿਆਲਕੋਟ ਵਿੱਚ, ਫਾਰਵਰਡ ਸਪੋਰਟਸ ਕੰਪਨੀ ਸਾਲਾਂ ਤੋਂ ਵਿਸ਼ਵ ਕੱਪ ਲਈ ਵਿਸ਼ਵ ਪੱਧਰੀ ਫੁੱਟਬਾਲ ਬਣਾ ਰਹੀ ਹੈ।

Read More
India

ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਕੇਂਦਰੀ ਮੰਤਰੀ ਦੇ ਬੇਟੇ ਆਸ਼ੀਸ਼ ਮਿਸ਼ਰਾ ਨੂੰ SC ਤੋਂ ਝਟਕਾ, ਨਹੀਂ ਮਿਲੀ ਕੋਈ ਰਾਹਤ

ਦਿੱਲੀ : ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਪਟੀਸ਼ਨ ‘ਤੇ ਸੁਪਰੀਮ ਕੋਰਟ ਨੇ ਹੁਕਮ ਜਾਰੀ ਕੀਤਾ ਹੈ, ਜਿਸ ‘ਚ ਕਿਹਾ ਗਿਆ ਹੈ ਕਿ ਹੇਠਲੀ ਅਦਾਲਤ ਦੋਸ਼ ਤੈਅ ਕਰੇ ‘ਤੇ 29 ਨਵੰਬਰ ਨੂੰ ਆਪਣਾ ਫੈਸਲਾ ਸੁਣਾਵੇ,ਜਿਸ ਤੋਂ ਬਾਅਦ ਸੁਪਰੀਮ ਕੋਰਟ 12 ਦਸੰਬਰ ਨੂੰ ਸੁਣਵਾਈ ਕਰੇਗਾ। ਸੁਪਰੀਮ

Read More
India

1000, 500 ਦੇ ਨੋਟਾਂ ਤੋਂ ਬਾਅਦ ਹੁਣ ਇਨ੍ਹਾਂ ਸਿੱਕਿਆਂ ‘ਤੇ ਆਈ ਵੱਡੀ ਖਬਰ, ਬੈਂਕ ਨੇ ਜਾਰੀ ਕੀਤਾ ਨੋਟਿਸ

RBI NEWS-ਜੇਕਰ ਤੁਹਾਡੇ ਕੋਲ 1 ਰੁਪਏ ਅਤੇ 50 ਪੈਸੇ ਦੇ ਸਿੱਕੇ ਹਨ, ਤਾਂ ਉਨ੍ਹਾਂ ਨੂੰ ਬੈਂਕ ਵਿੱਚ ਜਮ੍ਹਾ ਕਰਨ ਤੋਂ ਬਾਅਦ ਦੁਬਾਰਾ ਜਾਰੀ ਨਹੀਂ ਕੀਤਾ ਜਾਵੇਗਾ।

Read More