ਸ਼ਿਮਲਾ ’ਚ ਯਾਤਰੀ ਨੇ ਜਾਨ ਖ਼ਤਰੇ ਵਿੱਚ ਪਾ ਕੇ ਕੀਤਾ ਖ਼ਤਰਨਾਕ ਸਟੰਟ! ਸੋਸ਼ਲ ਮੀਡੀਆ ’ਤੇ ਖ਼ੂਬ ਹੋ ਰਿਹਾ ਟ੍ਰੋਲ
ਹਿਮਾਚਲ ਪ੍ਰਦੇਸ਼ ਦੀ ਯਾਤਰਾ ਲਈ ਥਾਰ ਵਾਹਨਾਂ ਵਿੱਚ ਸ਼ਿਮਲਾ ਪਹੁੰਚਣ ਵਾਲੇ ਸੈਲਾਨੀ ਆਪਣੀ ਜਾਨ ਖ਼ਤਰੇ ਵਿੱਚ ਪਾ ਕੇ ਹਾਦਸਿਆਂ ਨੂੰ ਸੱਦਾ ਦੇ ਰਹੇ ਹਨ। ਮੰਗਲਵਾਰ ਨੂੰ ਸ਼ਿਮਲਾ ਦੇ 103 ਟਨਲ ਕੋਲ ਇੱਕ ਸੈਲਾਨੀ ਚੱਲਦੀ ਥਾਰ ਨਾਲ ਲਟਕ ਕੇ ਖੁੱਲ੍ਹੇਆਮ ਕਾਨੂੰਨ ਦੀ ਉਲੰਘਣਾ ਕਰਦਾ ਨਜ਼ਰ ਆਇਆ। ਸ਼ਿਮਲਾ ਪੁਲਿਸ ਨੂੰ ਇਸ ਦੀ ਸੂਚਨਾ ਮਿਲਦੇ ਹੀ ਹਰਕਤ ‘ਚ ਆਈ