Punjab

ਨਵਾਂਸ਼ਹਿਰ ਤੋਂ ਆਈ ਮੰਦਭਾਗੀ ਖ਼ਬਰ, ਮਾਨਸਿਕ ਰੋਗੀ ਨੌਜਵਾਨ ਨੇ ਗਵਾਈ ਜਾਨ

ਨਵਾਂਸ਼ਹਿਰ (Nawasehar) ਜ਼ਿਲ੍ਹੇ ਦੇ ਪਿੰਡ ਤਲਵੰਡੀ ਫੱਤੂ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਮਾਨਸਿਕ ਰੋਗੀ ਨੌਜਵਾਨ ਨੇ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ ਹੈ। ਉਸ ਦੀ ਪਛਾਣ ਮਨਵੀਰ ਸਿੰਘ ਪੁੱਤਰ ਗੁਰਨੇਕ ਸਿੰਘ ਵਜੋਂ ਹੋਈ ਹੈ, ਜਿਸ ਦੀ ਉਮਰ 33 ਸਾਲ ਦੱਸੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਮਨਵੀਰ ਆਪਣੇ ਪਰਿਵਾਰ ਨਾਲ

Read More
India Punjab

ਹਿਮਾਚਲ ‘ਚ ਮੀਂਹ ਦੇ ਬਰਫ਼ ਪਿਗਲਨ ਨੇ ਵਧਾਈ ਪੰਜਾਬ ਦੇ ਕਿਸਾਨਾਂ ਦੀ ਟੈਨਸ਼ਨ, ਖੇਤਾਂ ਵਿੱਚ ਪਾਣੀ ਭਰਿਆ, ਵੱਡਾ ਨੁਕਸਾਨ

ਹਿਮਾਚਲ ਪ੍ਰਦੇਸ਼ ਵਿੱਚ ਮੀਂਹ ਅਤੇ ਬਰਫ ਪਿਗਲਨ ਦੇ ਕਾਰਨ ਨਵਾਂ ਸ਼ਹਿਰ ਜ਼ਿਲ੍ਹੇ ਵਿੱਚ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵੱਧ ਗਿਆ ਹੈ। ਬਰਸਾਤ ਦੇ ਮੌਸਮ ਵਿੱਚ ਖੇਤਾਂ ਵਿੱਚ ਹਮੇਸ਼ਾ ਪਾਣੀ ਭਰ ਜਾਂਦਾ ਹੈ। ਅਜਿਹਾ ਹੀ ਨਜ਼ਾਰਾ ਪਿੰਡ ਖੋਜਾ ਬੇਟ ਵਿੱਚ ਵੇਖਣ ਨੂੰ ਮਿਲਿਆ। ਜਿੱਥੇ ਤਕਰੀਬਨ 25/30 ਖੇਤਾਂ ਵਿੱਚ ਸਤਲੁਜ ਨਦੀ ਵਿੱਚ ਪਾਣੀ ਦਾ ਪੱਧਰ ਵਧਣ

Read More
Punjab

ਪ੍ਰਤਾਪ ਬਾਜਵਾ ਨੇ ਹਰਪਾਲ ਸਿੰਘ ਚੀਮਾ ਦਾ ਨਾਂ ਬਦਲਿਆ ! ਵਿੱਤ ਮੰਤਰੀ ਨੇ ਕਿਹਾ ‘ਬਾਜਵਾ ਬੀਜੇਪੀ ਦੇ ਏਜੰਟ!

ਬਿਉਰੋ ਰਿਪੋਰਟ – ਮੁੱਖ ਮੰਤਰੀ ਭਗਵੰਤ ਮਾਨ ਤੋਂ ਬਾਅਦ ਹੁਣ ਆਗੂ ਵਿਰੋਧੀ ਧਿਰ ਪ੍ਰਤਾਪ ਸਿੰਘ ਬਾਜਵਾ ਦੀ ਵਿੱਤ ਮੰਤਰੀ ਹਰਪਾਲ ਚੀਮਾ ਨਾਲ ਸੋਸ਼ਲ ਮੀਡੀਆ ‘ਤੇ ਵਾਰ ਸ਼ੁਰੂ ਹੋ ਗਈ ਹੈ । ਬਾਜਵਾ ਨੇ ਚੀਮਾ ‘ਤੇ ਤੰਜ ਕੱਸ ਦੇ ਹੋਏ ਕਿਹਾ ਪੰਜਾਬ ਦੇ ਵਿੱਤ ਮੰਤਰਾਲੇ ਦਾ ਨਾਂ ਬਦਲ ਕੇ ਕਰਜ਼ਾ ਚੁੱਕਣ ਵਾਲਾ ਮੰਤਰਾਲਾ ਰੱਖਿਆ ਜਾਵੇ। ਜਦੋਂ

Read More
India

ਜੇਪੀ ਨੱਡਾ ਦਾ ਕੱਦ ਹੋਰ ਵਧਿਆ, ਪਾਰਟੀ ਨੇ ਦਿੱਤੀ ਅਹਿਮ ਜ਼ਿੰਮੇਵਾਰੀ

18ਵੀਂ ਲੋਕ ਸਭਾ ਦੇ ਪਹਿਲੇ ਸੰਸਦ ਦੇ ਸੈਸ਼ਨ ‘ਚ ਸੋਮਵਾਰ ਨੂੰ ਸੰਸਦ ਮੈਂਬਰਾਂ ਨੇ ਸਹੁੰ ਚੁੱਕੀ ਹੈ। ਇਸ ਦੌਰਾਨ ਕੇਂਦਰੀ ਸਿਹਤ ਮੰਤਰੀ ਜੇਪੀ ਨੱਡਾ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨੂੰ ਰਾਜ ਸਭਾ ਵਿੱਚ ਸਦਨ ਦਾ ਲੀਡਰ ਬਣਾਇਆ ਗਿਆ ਹੈ। ਇਸ ਤੋਂ ਪਹਿਲਾਂ ਪਿਊਸ਼ ਗੋਇਲ ਰਾਜ ਸਭਾ ਵਿੱਚ ਸਦਨ

Read More
India Punjab Sports

ਸ਼ੁਭਮਨ ਗਿੱਲ ਬਣੇ ਟੀਮ ਇੰਡੀਆ ਦੇ 46ਵੇਂ ਕਪਤਾਨ! ਇਸ ਵਿਦੇਸ਼ੀ ਦੌਰੇ ਲਈ ਮਿਲੀ ਟੀਮ ਇੰਡੀਆ ਦੀ ਕਮਾਂਡ

ਬਿਉਰੋ ਰਿਪੋਰਟ – ਸ਼ੁਭਮਨ ਗਿੱਲ (SHUBHMAN GILL) ਨੂੰ ਲੈਕੇ ਵੱਡੀ ਖ਼ਬਰ ਆਈ ਹੈ। ਉਨ੍ਹਾਂ ਨੂੰ ਟੀਮ ਇੰਡੀਆ ਦੇ ਕਪਤਾਨ (CAPTAIN) ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਗਲੇ ਮਹੀਨੇ ਜਿੰਮਬਾਬਵੇ ਦੌਰੇ ਦੇ ਲਈ ਟੀਮ ਇੰਡੀਆ ਦਾ ਐਲਾਨ ਕਰ ਦਿੱਤਾ ਗਿਆ ਹੈ। BCCI ਵੱਲੋਂ ਐਲਾਨੀ 15 ਮੈਂਬਰ ਟੀਮ 6 ਜੁਲਾਈ ਤੋਂ 14 ਜੁਲਾਈ ਤੱਕ ਹਰਾਰੇ ਸਪੋਰਟ ਕਲੱਬ (HARARA

Read More
Punjab

ਸਿੱਖ ਅਤੇ ਹਿੰਦੂ ਜਥੇਬੰਦੀਆਂ ਐਸਐਸਪੀ ਨੂੰ ਮਿਲਿਆਂ, ਇਕ ਪ੍ਰਚਾਰਕ ‘ਤੇ ਕਾਰਵਾਈ ਦੀ ਕੀਤੀ ਮੰਗ

ਬਠਿੰਡਾ ਦੀਆਂ ਸਿੱਖ ਅਤੇ ਹਿੰਦੂ ਜਥੇਬੰਦੀਆਂ ਨਾਲ ਜੁੜੇ ਲੋਕਾਂ ਨੇ ਐਸਐਸਪੀ ਬਠਿੰਡਾ ਨੂੰ ਮਿਲ ਕੇ ਇਸਾਈ ਪ੍ਰਚਾਰਕ ਅੰਕੁਰ ਨਰੂਲਾ ਖ਼ਿਲਾਫ਼ ਮਾਮਲਾ ਦਰਜ ਕਰਨ ਦੀ ਮੰਗ ਕੀਤੀ ਹੈ। ਇਸ ਦੌਰਾਨ ਜਥੇਬੰਦੀਆਂ ਨੇ ਕਿਹਾ ਕਿ ਉਹ ਆਪਣੀਆਂ ਮੀਟਿੰਗਾਂ ਵਿੱਚ ‘ਕਰੂਸਾਈਡ’ ਸ਼ਬਦ ਦੀ ਵਰਤੋਂ ਕਰਨ ਦਾ ਨਾਲ-ਨਾਲ ਅਤੇ ਹਿੰਦੂ ਸਿੱਖ ਮਾਨਤਾਵਾਂ ’ਤੇ ਗਲਤ ਟਿੱਪਣੀਆਂ ਵੀ ਕਰ ਰਿਹਾ ਹੈ।

Read More