India

ਸ਼ਿਮਲਾ ‘ਚ ਮਸਜਿਦ ਢਾਹੁਣ ਲਈ ਤਿਆਰ ਮੁਸਲਿਮ ਭਾਈਚਾਰਾ, ਕਿਹਾ ‘ਅਸੀਂ ਸ਼ਾਂਤੀ ਚਾਹੁੰਦੇ ਹਾਂ’

 ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ‘ਚ ਮਸਜਿਦ ਨੂੰ ਲੈ ਕੇ ਕਾਫੀ ਹੰਗਾਮਾ ਹੋਇਆ। ਮਸਜਿਦ ਦੀ ਗੈਰ-ਕਾਨੂੰਨੀ ਉਸਾਰੀ ਨੂੰ ਲੈ ਕੇ ਹਿੰਦੂ ਸੰਗਠਨਾਂ ਵੱਲੋਂ ਅੰਦੋਲਨ ਕੀਤਾ ਗਿਆ ਸੀ, ਜਿਸ ਦੇ ਮੱਦੇਨਜ਼ਰ ਮੁਸਲਿਮ ਮੌਲਵੀ ਦਾ ਬਿਆਨ ਸਾਹਮਣੇ ਆਇਆ ਹੈ। ਉਸ ਦਾ ਕਹਿਣਾ ਹੈ ਕਿ ਆਪਸੀ ਪਿਆਰ ਬਰਕਰਾਰ ਰੱਖਣ ਲਈ ਅਸੀਂ ਨਾਜਾਇਜ਼ ਹਿੱਸੇ ਨੂੰ ਹਟਾਉਣ ਦਾ

Read More
India

ਕੇਜਰੀਵਾਲ ਦੀ ਜ਼ਮਾਨਤ ‘ਤੇ ‘ਸੁਪ੍ਰੀਮ’ ਫੈਸਲੇ ਦਾ ਦਿਨ ਤੈਅ !

ਕੱਲ ਕੇਜਰੀਵਾਲ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਸੁਣਾਏਗਾ ਫੈਸਲਾ

Read More
Punjab

ਪੰਜਾਬ ‘ਚ ਟਰੈਵਲ ਏਜੰਟਾਂ ਦੀ ਹੁਣ ਖੈਰ ਨਹੀਂ, 25 ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ

ਮੁਹਾਲੀ : ਵਿਦੇਸ਼ ਜਾਣ ਦੇ ਚਾਹਵਾਨ ਨੌਜਵਾਨ ਲਗਾਤਾਰ ਟ੍ਰੈਵਲ ਏਜੰਟਾਂ ਦਾ ਸ਼ਿਕਾਰ ਹੋ ਰਹੇ ਹਨ। ਜਿਸ ਕਾਰਨ ਲੋਕਾਂ ਨੂੰ ਲੱਖਾਂ ਰੁਪਏ ਦੀ ਧੋਖਾਧੜੀ ਦਾ ਸਾਹਮਣਾ ਕਰਨ ਪੈਂਦਾ ਹੈ। ਲੰਘੇ ਕੱਲ੍ਹ ਹੀ ਪੰਜਾਬ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਮ ’ਤੇ ਠੱਗੀਆਂ ਮਾਰਨ ਵਾਲੇ 25 ਟਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਦੇ ਨਾਲ ਹੀ ਪੁਲਿਸ

Read More
India

ਇੱਕ ਪਰਿਵਾਰ ਨੂੰ ਰੇਲਵੇ ਲਾਇਨ ‘ਤੇ ਰੀਲ ਬਣਾਉਣਾ ਪਈ ਮਹਿੰਗੀ, ਖਤਮ ਹੋਇਆ ਸਾਰਾ ਪਰਿਵਾਰ

ਉੱਤਰ ਪ੍ਰਦੇਸ਼ ‘ਚ ਇੱਕ ਪਰਿਵਾਰ ਨੂੰ ਰੇਲਵੇ ਲਾਇਨ ’ਤੇ ਰੀਲ ਬਣਾਉਣੀ ਮਹਿੰਗੀ ਪੈ ਗਈ। ਦਰਅਸਲ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ‘ਚ ਰੇਲਗੱਡੀ ਦੀ ਲਪੇਟ ‘ਚ ਆਉਣ ਨਾਲ ਇੱਕੋ ਪਰਿਵਾਰ ਦੇ ਤਿੰਨ ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿੱਚ ਪਤੀ-ਪਤਨੀ ਅਤੇ ਉਨ੍ਹਾਂ ਦਾ ਤਿੰਨ ਸਾਲ ਦਾ ਬੱਚਾ ਸ਼ਾਮਲ ਹੈ। ਸ਼ੁਰੂਆਤੀ ਜਾਣਕਾਰੀ ਅਨੁਸਾਰ ਉਹ ਰੇਲਵੇ ਟਰੈਕ

Read More
India

ਹਰਿਆਣਾ ਵਿਧਾਨ ਸਭਾ ਚੋਣਾਂ: ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਉਮੀਦਵਾਰਾਂ ਦੀ ਛੇਵੀਂ ਸੂਚੀ

ਹਰਿਆਣਾ : ਆਮ ਆਦਮੀ ਪਾਰਟੀ (ਆਪ) ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 19 ਉਮੀਦਵਾਰਾਂ ਦੀ 6ਵੀਂ ਸੂਚੀ ਜਾਰੀ ਕਰ ਦਿੱਤੀ ਹੈ। ਕਾਲਕਾ ਤੋਂ ਓਪੀ ਗੁੱਜਰ, ਪੰਚਕੂਲਾ ਤੋਂ ਪ੍ਰੇਮ ਗਰਗ, ਅੰਬਾਲਾ ਸ਼ਹਿਰ ਤੋਂ ਕੇਤਨ ਸ਼ਰਮਾ ਅਤੇ ਪਾਣੀਪਤ ਸ਼ਹਿਰ ਤੋਂ ਰਿਤੂ ਅਰੋੜਾ ਨੂੰ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਸੂਚੀ ਵਿੱਚ ਜੀਂਦ ਤੋਂ ਵਜ਼ੀਰ ਸਿੰਘ ਢਾਂਡਾ, ਨਲਵਾ

Read More