ਪੰਜਾਬ ‘ਚ ਭਲਕੇ ਹੜਤਾਲ ‘ਤੇ ਨਹੀਂ ਜਾਣਗੇ ਤਹਿਸੀਲਦਾਰ, ਕੈਬਨਿਟ ਮੰਤਰੀ ਜਿੰਪਾ ਨਾਲ ਮੀਟਿੰਗ ਮਗਰੋਂ ਲਿਆ ਫੈਸਲਾ
ਪੰਜਾਬ ਰੈਵੀਨਿਊ ਅਫ਼ਸਰ ਐਸੋਸੀਏਸ਼ਨ ਦੇ ਸੱਦੇ ਉਤੇ 19 ਅਗਸਤ ਤੋਂ ਕੀਤੇ ਜਾਣ ਵਾਲੀ ਹੜਤਾਲ ਮਾਲ ਅਧਿਕਾਰੀਆਂ ਨੇ ਵਾਪਸ ਲੈ ਲਈ ਹੈ। ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਮਾ ਨਾਲ ਮੀਟਿੰਗ ਹੋਈ। ਮੀਟਿੰਗ ਵਿੱਚ ਵਿੱਤ ਕਮਿਸ਼ਨਰ ਕੇਏਪੀ ਸਿਨ੍ਹਾ ਅਤੇ ਐਸੋਸੀਏਸ਼ਨ ਦੇ ਅਹੁਦੇਦਾਰਾਂ ਸ਼ਾਮਿਲ ਹੋਏ। ਮੀਟਿੰਗ ਵਿੱਚ ਸਰਕਾਰ ਵੱਲੋਂ ਜਾਇਜ਼ ਮੰਗਾਂ ਮੰਨਣ ਦਾ ਭਰੋਸਾ ਦਿੱਤਾ
