India Punjab

ਗੁਰਦੁਆਰੇ ਦੇ ਹਾਲ ‘ਚ ਜਗਰਾਤਾ ਕਰਵਾਉਣ ਦਾ ਭਖਿਆ ਮਾਮਲਾ! ਵੱਡੇ ਸਿੱਖ ਆਗੂ ਨੇ ਲਿਆ ਨੋਟਿਸ

ਬਿਊਰੋ ਰਿਪਰੋਟ –  ਹਰਿਆਣਾ (Haryana) ਦੇ ਜ਼ਿਲ੍ਹਾ ਕਰਨਾਲ (Karnal) ਦੇ ਪਿੰਡ ਸ਼ਾਮਗੜ ਦੇ ਗੁਰਦੁਆਰਾ ਸਾਹਿਬ ਦੇ ਹਾਲ ਵਿਚ ਜਗਰਾਤਾ ਹੋਇਆ ਸੀ, ਇਸ ‘ਤੇ ਹੁਣ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਨੋਟਿਸ ਲੈਂਦੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਕਿ ਗੁਰਮਰਿਆਦਾ ਦੇ ਵਿਰੁੱਧ ਗੁਰਦੁਆਰੇ ਵਿਚ ਜਗਰਾਤਾ ਕਰਵਾਇਆ ਗਿਆ ਹੈ। ਇਸ ਨੂੰ ਕਿਸੇ ਵੀ ਤਰ੍ਹਾਂ ਨਾਲ ਬਰਦਾਸ਼ਤ

Read More
India

ਕੇਂਦਰੀ ਖੇਤੀਬਾੜੀ ਮੰਤਰੀ ਦਾ ਕਿਸਾਨਾਂ ਦੇ ਹੱਕ ਵਿੱਚ ਵੱਡਾ ਐਲਾਨ! ਸ਼ੰਭੂ ਬਾਰਡਰ ਦੇ ਬੈਠੇ ਕਿਸਾਨਾਂ ਲਈ ਵੱਡਾ ਸੁਨੇਹਾ

ਬਿਉਰੋ ਰਿਪੋਰਟ – ਦੇਸ਼ ਦੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ (UNION AGRICULTURE MINISTER SHIVRAJ SINGH CHAUHAN)ਨੇ ਵੱਡਾ ਐਲਾਨ ਕੀਤਾ ਹੈ। ਉਹ ਹੁਣ ਹਰ ਮੰਗਲਵਾਰ ਨੂੰ ਕਿਸਾਨ ਆਗੂਆਂ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਦੀਆਂ ਮੁਸ਼ਿਕਲਾਂ ਦਾ ਹੱਲ ਕਰਨਗੇ। ਮੋਦੀ ਸਰਕਾਰ ਦੇ ਤੀਜੇ ਕਾਰਜਕਾਲ ਦੇ 100 ਦਿਨ ਪੂਰੇ ਹੋਣ ‘ਤੇ ਉਨ੍ਹਾਂ ਨੇ ਐਲਾਨ ਕੀਤਾ ਹੈ। ਕੇਂਦਰੀ

Read More
Punjab

ਪਰਾਲੀ ਸਾੜਨ ਤੇ ਕਿਸਾਨਾਂ ਨੂੰ ਕੀਤਾ ਜੁਰਮਾਨਾ!

ਬਿਊਰੋ ਰਿਪੋਰਟ –  ਪਰਾਲੀ (Stubble Burning) ਦਾ ਕੋਈ ਸਥਾਈ ਹੱਲ ਨਾ ਹੋਣ ਕਾਰਨ ਕਿਸਾਨਾਂ ਨੂੰ ਅੱਗ ਲਗਾਉਣੀ ਪੈਂਦੀ ਹੈ। ਉਧਰ ਪ੍ਰਸ਼ਾਸਨ ਵੀ ਪ੍ਰਦੂਸ਼ਣ ਦਾ ਮੁੱਦਾ ਬਣਾ ਕੇ ਕਿਸਾਨਾਂ ਤੇ ਪਰਾਲੀ ਸਾੜਨ ਨੂੰ ਲੈ ਕੇ ਕਾਰਵਾਈ ਕਰਦਾ ਹੈ। ਅੰਮ੍ਰਿਤਸਰ ਵਿਚ ਪਰਾਲੀ ਦੀਆਂ ਹੁਣ ਤੱਕ 15 ਥਾਵਾਂ ‘ਤੇ ਅੱਗ ਲੱਗਣ ਦੀ ਜਾਣਕਾਰੀ ਮਿਲੀ ਸੀ। ਇਸ ਸਬੰਧੀ ਡਿਪਟੀ

Read More
India Lifestyle

ਮੁਕੇਸ਼ ਅੰਬਾਨੀ ਨੇ ਆਪਣੇ ਲਈ ਖਰੀਦਿਆ ਅਸਮਾਨ ’ਚ ਉੱਡਣ ਵਾਲਾ 7 ਸਟਾਰ ਹੋਟਲ! ਕੀਮਤ 1000 ਕਰੋੜ ਤੋਂ ਵੀ ਵੱਧ

ਬਿਉਰੋ ਰਿਪੋਰਟ: ਏਸ਼ੀਆ ਦੇ ਸਭ ਤੋਂ ਅਮੀਰ ਵਿਅਕਤੀਆਂ ਵਿੱਚੋਂ ਇੱਕ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਇੱਕ ਵਾਰ ਫਿਰ ਸੁਰਖੀਆਂ ਵਿੱਚ ਹਨ। ਇਸ ਵਾਰ ਉਨ੍ਹਾਂ ਵੱਲੋਂ ਕੀਤੀ ਗਈ ਸ਼ਾਪਿੰਗ ਸੁਰਖੀਆਂ ਬਟੋਰ ਰਹੀ ਹੈ। ਕੁਝ ਸਮਾਂ ਪਹਿਲਾਂ ਮੁਕੇਸ਼ ਅੰਬਾਨੀ ਦੇ ਸਭ ਤੋਂ ਛੋਟੇ ਬੇਟੇ ਅਨੰਤ ਅੰਬਾਨੀ ਦੇ ਵਿਆਹ ਨੇ ਪੂਰੀ ਦੁਨੀਆ ‘ਚ ਸੁਰਖੀਆਂ ਬਟੋਰੀਆਂ ਸਨ। ਦਰਅਸਲ,

Read More
Punjab

ਸਿਹਤ ਮੰਤਰੀ ਨੇ ਡਾਕਟਰਾਂ ਦੇ ਆਯੂਸ਼ਮਾਨ ਯੋਜਨਾ ਤਹਿਤ 600 ਕਰੋੜ ਬਕਾਏ ਦਾ ਦਾਅਵਾ ਕੀਤਾ ਖਾਰਜ! ਸਿਰਫ਼ 10 ਫੀਸਦੀ ਹੀ ਬਕਾਇਆ ਬਾਕੀ

ਬਿਉਰੋ ਰਿਪੋਰਟ: ਲੁਧਿਆਣਾ (LUDHIANA) ਵਿੱਚ ਪ੍ਰਾਈਵੇਟ ਡਾਕਟਰਾਂ (PRIVATE DOCTOR) ਦੀ ਐਸੋਸੀਏਸ਼ਨ ਨੇ ਆਯੂਸ਼ਮਾਨ ਭਾਰਤ ਸਕੀਮ (AYUSHMAN BHARAT SCHEME) ਅਧੀਨ ਪੰਜਾਬ ਸਰਕਾਰ ਵੱਲੋਂ 600 ਕਰੋੜ ਬਕਾਇਆ ਨਾ ਦੇਣ ਦੀ ਵਜ੍ਹਾ ਕਰਕੇ ਇਲਾਜ ਕਰਨ ਤੋਂ ਸਾਫ ਮਨਾ ਕਰ ਦਿੱਤਾ ਸੀ, ਜਿਸ ਤੋਂ ਬਾਅਦ ਹੁਣ ਪੰਜਾਬ ਦੇ ਸਿਹਤ ਮੰਤਰ ਡਾਕਟਰ ਬਲਬੀਰ ਸਿੰਘ (PUNJAB HEALTH MINISTER DR BALBIR SINGH)

Read More
Punjab

ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਸਹਾਇਤਾ ਲਈ ‘ਸਾਂਝ ਰਾਹਤ ਪ੍ਰੋਜੈਕਟ’ ਦੀ ਸ਼ੁਰੂਆਤ

ਚੰਡੀਗੜ੍ਹ: ਘਰੇਲੂ ਹਿੰਸਾ ਤੋਂ ਪ੍ਰਭਾਵਿਤ ਔਰਤਾਂ ਦੇ ਸਸ਼ਕਤੀਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਵੀਰਵਾਰ ਨੂੰ ਘਰੇਲੂ ਹਿੰਸਾ ਦੇ ਪੀੜਤਾਂ ਦੀ ਪਛਾਣ ਕਰਨ ਅਤੇ ਉਨ੍ਹਾਂ ਦੀ ਸਹਾਇਤਾ ਦੇ ਮੱਦੇਨਜ਼ਰ ‘ਸਾਂਝ ਰਾਹਤ ਪ੍ਰੋਜੈਕਟ’ ਦੀ ਸ਼ੁਰੂਆਤ ਕੀਤੀ। ਇਸ ਪ੍ਰੋਜੈਕਟ ਦਾ ਉਦੇਸ਼ ਘਰੇਲੂ ਹਿੰਸਾ ਦੇ ਪੀੜਤਾਂ ਨੂੰ ਸਸ਼ਕਤ ਕਰਨ ਲਈ ਜ਼ਰੂਰੀ

Read More