ਅੰਮ੍ਰਿਤਪਾਲ ਸਿੰਘ ’ਤੇ ਐੱਨਐੱਸਏ ਵਧਾਉਣ ਦੀ SGPC ਪ੍ਰਧਾਨ ਧਾਮੀ ਨੇ ਕੀਤੀ ਨਿੰਦਾ
ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿਚ ਨਜ਼ਰਬੰਦ ਖਡੂਰ ਸਾਹਿਬ ਤੋਂ ਸਾਂਸਦ ਚੁਣੇ ਗਏ ਅੰਮ੍ਰਿਤਪਾਲ ਸਿੰਘ ਅਤੇ ਹੋਰ ਸਾਥੀਆਂ ’ਤੇ ਲਗਾਈ ਗਈ ਐਨਐਸਏ ਵਿੱਚ ਇੱਕ ਸਾਲ ਦਾ ਹੋਰ ਵਾਧਾ ਕਰਨ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਧਾਮੀ ਨੇ ਕਿਹਾ ਕਿ ਅਸਾਮ ਦੀ ਡਿਬਰੂਗੜ੍ਹ