21 ਸਤੰਬਰ ਨੂੰ 5 ਕੈਬਨਿਟ ਮੰਤਰੀਆਂ ਨਾਲ ਸਹੁੰ ਚੁੱਕੇਗੀ ਆਤਿਸ਼ੀ! ਗਹਿਲੋਤ ਤੇ ਦਲਿਤ ਆਗੂ ਅਹਲਾਵਤ ਵੀ ਬਣਨਗੇ ਮੰਤਰੀ
ਨਵੀਂ ਦਿੱਲੀ: ਦਿੱਲੀ ਵਿੱਚ ਆਤਿਸ਼ੀ ਕੈਬਨਿਟ ਦਾ ਐਲਾਨ ਕਰ ਦਿੱਤਾ ਗਿਆ ਹੈ। ਆਤਿਸ਼ੀ ਦੇ ਮੁੱਖ ਮੰਤਰੀ ਬਣਨ ਦੇ ਨਾਲ ਹੀ 21 ਸਤੰਬਰ ਨੂੰ ਵਿਧਾਇਕ ਗੋਪਾਲ ਰਾਏ, ਕੈਲਾਸ਼ ਗਹਿਲੋਤ, ਸੌਰਭ ਭਾਰਦਵਾਜ ਅਤੇ ਇਮਰਾਨ ਹੁਸੈਨ ਵੀ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣਗੇ। ਇਸ ਤੋਂ ਇਲਾਵਾ ਮੁਕੇਸ਼ ਅਹਲਾਵਤ ਵੀ ਆਤਿਸ਼ੀ ਦੀ ਕੈਬਨਿਟ ’ਚ ਸ਼ਾਮਲ ਹੋਣਗੇ। ਮੁਕੇਸ਼ ਅਹਲਾਵਤ ਨੂੰ ਪਹਿਲੀ
