ਪਾਕਿਸਤਾਨ ‘ਚ ਗੁੱਸੇ ਵਿੱਚ ਆਈ ਭੀੜ ਨੇ ਇੱਕ ਵਿਅਕਤੀ ਨੂੰ ਜ਼ਿੰਦਾ ਸਾੜ ਦਿੱਤਾ, ਕੁਰਾਨ ਦਾ ਅਪਮਾਨ ਕਰਨ ਦਾ ਦੋਸ਼
ਪਾਕਿਸਤਾਨ ‘ਚ ਵੀਰਵਾਰ ਨੂੰ ਗੁੱਸੇ ‘ਚ ਆਈ ਭੀੜ ਨੇ ਕੁਰਾਨ ਦਾ ਅਪਮਾਨ ਕਰਨ ਦੇ ਦੋਸ਼ ‘ਚ ਇਕ ਵਿਅਕਤੀ ਨੂੰ ਜ਼ਿੰਦਾ ਸਾੜ ਦਿੱਤਾ। ਪਾਕਿਸਤਾਨੀ ਅਖਬਾਰ ਡਾਨ ਮੁਤਾਬਕ ਇਹ ਘਟਨਾ ਖੈਬਰ ਪਖਤੂਨਖਵਾ ਦੇ ਸਵਾਤ ਜ਼ਿਲੇ ਦੇ ਮਦਾਯਾਨ ਇਲਾਕੇ ‘ਚ ਵਾਪਰੀ। ਸਥਾਨਕ ਪੁਲਿਸ ਮੁਤਾਬਕ ਇਸ ਹਿੰਸਾ ‘ਚ 8 ਲੋਕ ਜ਼ਖਮੀ ਹੋਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਮਾਰੇ ਗਏ