India

ਫਿਰ ਹਿੱਲੀ ਧਰਤੀ! ਅਸਾਮ ’ਚ 4.3 ਤੀਬਰਤਾ ਦਾ ਭੂਚਾਲ

ਬਿਉਰੋ ਰਿਪੋਰਟ: ਅਸਾਮ ਵਿੱਚ ਅੱਜ ਵੀਰਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ਾਮ ਕਰੀਬ 4:30 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ ’ਤੇ ਇਸ ਦੀ ਤੀਬਰਤਾ 4.3 ਮਾਪੀ ਗਈ। ਭੂਚਾਲ ਦਾ ਕੇਂਦਰ ਕਾਮਪੁਰ ਟਾਊਨ ਤੋਂ ਕਰੀਬ 5 ਕਿਲੋਮੀਟਰ ਦੂਰ ਸੀ। ਅਜੇ ਤੱਕ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖ਼ਬਰ

Read More
Punjab

ਮਜੀਠੀਆ ਦਾ ਵੱਡਾ ਦਾਅਵਾ! ‘CM ਮਾਨ ਨੂੰ ਹੋਇਆ ਲੀਵਰ ਸਿਰੋਸਿਸ, ਕਰਾਉਣਾ ਪੈ ਸਕਦਾ ਹੈ ਟਰਾਂਸਪਲਾਂਟ’

ਬਿਉਰੋ ਰਿਪੋਰਟ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ (Bikram Singh Majithia) ਵਾਰ-ਵਾਰ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਵੱਡਾ ਦਾਅਵਾ ਕਰ ਰਹੇ ਹਨ। CM ਮਾਨ ਇਸ ਸਮੇਂ ਮੁਹਾਲੀ ਦੇ ਫੋਰਟਿਸ ਹਸਪਤਾਲ ਦਾਖ਼ਲ ਹਨ ਤੇ ਇਸ ਦੌਰਾਨ ਮਜੀਠੀਆ ਨੇ ਦੁਬਾਰਾ ਦਾਅਵਾ ਕੀਤਾ ਹੈ ਕਿ CM ਮਾਨ ਲੀਵਰ ਸਿਰੋਸਿਸ (Liver cirrhosis –

Read More
Khetibadi Punjab

ਬਾਸਮਤੀ ਦੇ ਭਾਅ ਨੂੰ ਲੈ ਕੇ ਕਿਸਾਨਾਂ ਦਾ ਮਾਨ ਸਰਕਾਰ ਨੂੰ ਅਲਟੀਮੇਟਮ! DC ਦਫ਼ਤਰ ਅੱਗੇ ਸੁੱਟਣਗੇ ਫ਼ਸਲ

ਬਿਉਰੋ ਰਿਪੋਰਟ: ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਬਾਸਮਤੀ ਦੀਆਂ ਘਟ ਰਹੀਆਂ ਕੀਮਤਾਂ ਨੂੰ ਲੈ ਕੇ ਪੰਜਾਬ ਸਰਕਾਰ ’ਤੇ ਸਵਾਲ ਚੁੱਕੇ ਹਨ। ਉਨ੍ਹਾਂ ਇਸ ਸਬੰਧੀ ਪੰਜਾਬ ਸਰਕਾਰ ਤੋਂ ਦਖ਼ਲ ਦੇਣ ਦੀ ਮੰਗ ਕਰਦਿਆਂ 28 ਤੱਕ ਦਾ ਅਲਟੀਮੇਟਮ ਦਿੱਤਾ ਹੈ। ਜੇ ਸਰਕਾਰ ਨੇ ਇਸ ਬਾਰੇ ਕੋਈ ਕਾਰਵਾਈ ਨਾ ਕੀਤੀ ਤਾਂ 28 ਤਰੀਕ ਨੂੰ ਸਵੇਰੇ ਡੀਸੀ ਦਫਤਰ

Read More
India International

ਭਾਰਤੀ ਨਾਗਰਿਕਾਂ ਨੂੰ ਤੁਰੰਤ ਲੇਬਨਾਨ ਛੱਡਣ ਲਈ ਕਿਹਾ! ਘੁਸਪੈਠ ਦੀ ਤਿਆਰੀ ਕਰ ਰਹੀ ਇਜ਼ਰਾਇਲੀ ਫੌਜ

ਬਿਉਰੋ ਰਿਪੋਰਟ: ਭਾਰਤ ਸਰਕਾਰ ਨੇ ਬੁੱਧਵਾਰ ਦੇਰ ਰਾਤ ਲੇਬਨਾਨ ਵਿੱਚ ਜੰਗ ਵਰਗੀ ਸਥਿਤੀ ਨੂੰ ਲੈ ਕੇ ਇੱਕ ਐਡਵਾਈਜ਼ਰੀ ਜਾਰੀ ਕੀਤੀ। ਬੇਰੂਤ ਸਥਿਤ ਭਾਰਤੀ ਦੂਤਾਵਾਸ ਨੇ ਇੱਥੇ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਤੁਰੰਤ ਦੇਸ਼ ਛੱਡਣ ਲਈ ਕਿਹਾ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਬੇਹੱਦ ਸਾਵਧਾਨ ਰਹਿਣ ਦੀ ਵੀ ਸਲਾਹ ਦਿੱਤੀ ਗਈ ਹੈ। ਦੋ ਮਹੀਨੇ ਪਹਿਲਾਂ

Read More
Punjab

ਹਾਈਕੋਰਟ ਦਾ ਪੰਜਾਬ ਸਰਕਾਰ ਨੂੰ ਵੱਡਾ ਆਦੇਸ਼! ਇਸ ਤਰੀਕ ਤੋਂ ਪਹਿਲਾਂ ਦੇਵੋ ਜ਼ਮੀਨ

ਬਿਉਰੋ ਰਿਪੋਰਟ – ਪੰਜਾਬ ਅਤੇ ਹਰਿਆਣਾ ਹਾਈਕੋਰਟ (Punjab and Haryana High Court) ਨੇ ਪੰਜਾਬ ਸਰਕਾਰ (Punjab Goverenment) ਨੂੰ ਵੱਡਾ ਆਦੇਸ਼ ਦਿੱਤਾ ਹੈ। ਹਾਈਕੋਰਟ ਨੇ ਨੈਸ਼ਨਲ ਹਾਈਵੇਜ਼ ਅਥਾਰਟੀ ਆਫ਼ ਇੰਡੀਆ (NHAI) ਦੇ ਵੱਖ-ਵੱਖ ਪਾਇਲਟ ਪ੍ਰੌਜੈਕਟਾਂ ਲਈ 15 ਅਕਤੂਬਰ ਜਾਂ ਇਸ ਤੋਂ ਪਹਿਲਾਂ NHAI ਜਾਂ ਐਨਐਚਆਈਏ ਦੇ ਠੇਕੇਦਾਰਾਂ ਨੂੰ ਜ਼ਮੀਨ ਦੇਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ

Read More
Punjab

ਨੌਜਵਾਨ ਨੂੰ ਗੋਲੀ ਮਾਰ ਮੌਤ ਦੇ ਘਾਟ ਉਤਾਰਿਆ!

ਬਿਉਰੋ ਰਿਪੋਰਟ – ਪੰਜਾਬ ਵਿਚ ਅਪਰਾਧਿਕ ਵਾਰਦਾਤਾਂ ਲਗਾਤਾਰ ਵਾਪਰ ਰਹੀਆਂ ਹਨ। ਹਰ ਦਿਨ ਕਿਤੇ-ਨਾ-ਕਿਤੇ ਗੋਲੀ ਚੱਲਣ ਦੀ ਖਬਰ ਆਉਂਦੀ ਰਹਿੰਦੀ ਹੈ। ਅਜਿਹੀ ਹੀ ਇਕ ਹੋਰ ਵਾਰਦਾਤ ਤਰਨ ਤਾਰਨ (Tarn Taran) ਵਿਚ ਵਾਪਰੀ ਹੈ, ਜਿਥੇ ਇਕ ਨੌਜਵਾਨ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਤਰਨ-ਤਾਰਨ ਦੇ ਟਾਂਕ ਕੁਛੱਤਰੀਆਂ ਵਿਚ ਨੌਜਵਾਨ ਨੂੰ ਗੋਲੀ ਮਾਰੀ ਹੈ।

Read More
Punjab

ਪੰਜਾਬ ’ਚ ਮੌਸਮ ਨੇ ਲਈ ਕਰਵਟ! ਭਾਰੀ ਮੀਂਹ ਨਾਲ ਗਰਮੀ ਤੋਂ ਰਾਹਤ, ਕਈ ਇਲਾਕਿਆਂ ‘ਚ ਲੱਗੀ ਝੜੀ

ਬਿਉਰੋ ਰਿਪੋਰਟ: ਪੰਜਾਬ ਵਿੱਚ ਅੱਜ ਸਵੇਰੇ ਤੜਕੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਮੀਂਹ ਦੀਆਂ ਰਿਪੋਰਟਾਂ ਆ ਰਹੀਆਂ ਹਨ। ਇਸ ਨਾਲ ਸਤੰਬਰ ਦੇ ਮਹੀਨੇ ਵਿੱਚ ਵੀ ਜੂਨ-ਜੁਲਾਈ ਵਰਗੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਮੌਸਮ ਵਿਭਾਗ ਮੁਤਾਬਿਕ ਆਉਣ ਵਾਲੇ ਦਿਨਾਂ ਵਿੱਚ ਵੀ ਪੰਜਾਬ ਵਿੱਚ ਭਾਰੀ ਮੀਂਹ ਪੈ ਸਕਦਾ ਹੈ। ਹਾਲਾਂਕਿ ਮੀਂਹ ਨਾਲ ਕਈ ਥਾਈਂ ਸੜਕਾਂ ’ਤੇ

Read More