ਹਿਮਾਚਲ ਜਾਣ ਵਾਲੇ ਸਾਵਧਾਨ, ਹਿਦਾਇਤਾਂ ਜਾਰੀ
- by Manpreet Singh
- June 18, 2024
- 0 Comments
ਹਿਮਾਚਲ ਪ੍ਰਦੇਸ਼ (Himachal Pradesh) ਦੇ ਮੰਡੀ ਜ਼ਿਲ੍ਹੇ ਦੇ ਪੰਡੋਹ ਡੈਮ ਵਿੱਚ ਪਾਣੀ ਜਿਆਦਾ ਹੋਣ ਕਾਰਨ ਕਿਸੇ ਵੀ ਸਮੇਂ ਪਾਣੀ ਛੱਡਿਆ ਜਾ ਸਕਦਾ ਹੈ। ਡੈਮ ਦੇ ਪਾਣੀ ਦਾ ਪੱਧਰ ਤੇਜ਼ੀ ਨਾਲ ਖ਼ਤਰੇ ਦੇ ਪੱਧਰ ਵੱਲ ਵੱਧ ਰਿਹਾ ਹੈ। ਮੰਡੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਨਕ ਲੋਕਾਂ ਸਮੇਤ ਸੈਲਾਨੀਆਂ ਨੂੰ ਦਰਿਆ ਕੰਢੇ ਨਾ ਜਾਣ ਦੀ ਸਲਾਹ ਜਾਰੀ ਕੀਤੀ ਗਈ
ਫਾਜਿਲਕਾ ‘ਚ ਇਕ ਵਿਅਕਤੀ ਦੀ ਮਿਲੀ ਲਾਸ਼, ਪੁਲਿਸ ਨੇ ਨਿਭਾਈ ਜਿੰਮੇਵਾਰੀ
- by Manpreet Singh
- June 18, 2024
- 0 Comments
ਫਾਜ਼ਿਲਕਾ ਜ਼ਿਲ੍ਹੇ (Fazilka District) ਦੇ ਪਿੰਡ ਹੌਜ਼ ਗੰਧਾਰ ਨੇੜੇ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪਾਣੀ ਵਿੱਚ ਤੈਰਦੀ ਮਿਲੀ ਹੈ, ਜਿਸ ਨੂੰ ਪੋਸਟਮਾਰਟਮ ਅਤੇ ਸ਼ਨਾਖਤ ਲਈ ਸਰਕਾਰੀ ਹਸਪਤਾਲ ਦੇ ਮੁਰਦਾਘਰ ਵਿੱਚ ਰਖਵਾਇਆ ਗਿਆ ਹੈ। 72 ਘੰਟੇ ਬੀਤ ਜਾਣ ‘ਤੇ ਵੀ ਉਸ ਦੀ ਪਹਿਚਾਣ ਨਹੀਂ ਹੋ ਸਕੀ ਹੈ, ਜਿਸ ਕਾਰਨ ਪੁਲਿਸ ਦਾ ਕਹਿਣਾ ਹੈ ਕਿ ਆਖ਼ਰਕਾਰ ਇੱਕ
ਲਾਰੈਂਸ ਦੇ ਨਵੇਂ ਵੀਡੀਓ ‘ਤੇ ਮੂਸੇਵਾਲਾ ਦੇ ਪਿਤਾ ਦਾ ਵੱਡਾ ਖੁਲਾਸਾ !
- by Manpreet Singh
- June 18, 2024
- 0 Comments
ਬਿਉਰੋ ਰਿਪੋਰਟ – ਗੈਂਗਸਟਰ ਲਾਰੈਂਸ ਬਿਸ਼ਨੋਈ (lawrence bishnoi) ਦੇ ਨਵੇਂ ਜੇਲ੍ਹ ਵੀਡੀਓ ਕਾਲ ਨੂੰ ਲੈਕੇ ਸਿੱਧੂ ਮੂਸੇਵਾਲਾ (Sidhu Moosawala) ਦੇ ਪਿਤਾ ਬਲਕੌਰ ਸਿੰਘ (Balkaur singh) ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਇਲਜ਼ਾਮ ਲਗਾਇਆ ਹੈ ਕਿ ਲਾਰੈਂਸ ਪੰਜਾਬ ਤੋਂ ਫਿਰੌਤੀ ਦੀ ਰਕਮ ਵਸੂਲ ਦਾ ਹੈ, ਉਸ ਨੇ ਹੁਣ ਤੱਕ 21 ਵਪਾਰੀਆਂ ਤੋਂ ਫਿਰੌਤੀ ਦੀ
ਮਜੀਠੀਆ ਨੂੰ ਹਾਈਕੋਰਟ ਨੇ ਦਿੱਤੀ ਰਾਹਤ, ਪਰੇਸ਼ਾਨ ਕਰਨ ਦੇ ਲਗਾਏ ਸਨ ਦੋਸ਼
- by Manpreet Singh
- June 18, 2024
- 0 Comments
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਵੱਡੀ ਰਾਹਤ ਦਿੱਤੀ ਹੈ। ਅਦਾਲਤ ਨੇ ਮਜੀਠੀਆ ਨੂੰ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸਮੇਂ ਦਰਜ ਕੀਤੇ ਡਰੱਗ ਤਸਕਰੀ ਦੇ ਮਾਮਲੇ ਵਿੱਚ ਜਾਂਚ ਕਰ ਰਹੀ ਐਸਆਈਟੀ ਅੱਗੇ 8 ਜੁਲਾਈ ਤੱਕ ਪੇਸ਼ ਨਾ ਹੋਣ ਦੀ ਛੋਟ ਦਿੱਤੀ ਹੈ। ਮਜੀਠੀਆ ਵੱਲੋਂ ਐਸਆਈਟੀ
ਹੁੱਡਾ ਦੀ ਧੁਰ ਵਿਰੋਧੀ ਬੰਸੀਲਾਲ ਖਾਨਦਾਨ ਦੀ ਨੂੰਹ ਧੀ ਨਾਲ ਬੀਜੇਪੀ ਵਿੱਚ ਹੋਵੇਗੀ ਸ਼ਾਮਲ!
- by Manpreet Singh
- June 18, 2024
- 0 Comments
ਬਿਉਰੋ ਰਿਪੋਰਟ – ਹਰਿਆਣਾ ਕਾਂਗਰਸ ਵਿੱਚ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਦੀ ਧੁਰ ਵਿਰੋਧੀ ਕਿਰਨ ਚੌਧਰੀ ਆਪਣੀ ਧੀ ਸ਼ਰੂਤੀ ਚੌਧਰੀ ਦੇ ਨਾਲ ਬੁੱਧਵਾਰ 19 ਜੂਨ ਨੂੰ ਬੀਜੇਪੀ ਵਿੱਚ ਸ਼ਾਮਲ ਹੋ ਸਕਦੀ ਹੈ। ਸਾਬਕਾ ਮੁੱਖ ਮੰਤਰੀ ਚੌਧਰੀ ਬੰਸੀਲਾਲ ਦੀ ਨੂੰਹ ਅਤੇ ਭਿਵਾਨੀ ਦੇ ਤੋਸ਼ਾਮ ਤੋਂ ਵਿਧਾਇਕ ਕਿਰਨ ਚੌਧਰੀ ਕੱਲ੍ਹ ਕਾਂਗਰਸ ਛੱਡ ਰਹੀ ਹੈ। ਦੋਵੇਂ ਦਿੱਲੀ
ਰਜਵਾਹੇ ‘ਚ ਨਹਾਉਣ ਵਾਲੇ ਸਾਵਧਾਨ, ਬਰਨਾਲਾ ‘ਚ ਵਾਪਰਿਆ ਵੱਡਾ ਹਾਦਸਾ
- by Manpreet Singh
- June 18, 2024
- 0 Comments
ਬਰਨਾਲਾ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਪਿੰਡ ਟੱਲੇਵਾਲ ਦੇ ਰਜਵਾਹੇ ਵਿੱਚ ਡੁੱਬਣ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ ਹੈ। ਨੌਜਵਾਨ ਆਪਣੇ ਦੋਸਤਾਂ ਨਾਲ ਰਜਵਾਹੇ ਵਿੱਚ ਨਹਾਉਣ ਗਿਆ ਸੀ, ਜਿੱਥੇ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਮਾਣਕ ਸਿੰਘ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਭੋਤਨਾ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਪਿੰਡ ਵਿੱਚ