India

ਆਮ ਆਦਮੀ ਪਾਰਟੀ ਨੇ ਹਰਿਆਣਾ ਵਿਧਾਨ ਸਭਾ ਚੋਣਾਂ ਲਈ 20 ਉਮੀਦਵਾਰਾਂ ਦਾ ਕੀਤਾ ਐਲਾਨ

ਆਮ ਆਦਮੀ ਪਾਰਟੀ ਦਾ ਹਰਿਆਣਾ ਵਿੱਚ ਕਾਂਗਰਸ ਨਾਲ ਗਠਜੋੜ ਨਹੀਂ ਹੋਇਆ ਹੈ। ਆਮ ਆਦਮੀ ਪਾਰਟੀ ਵੱਲੋਂ ਹੁਣ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਵਿੱਚ ਕੁੱਲ 20 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ।

Read More
India

ਬਿਹਾਰ: ਯੂ-ਟਿਊਬ ’ਤੇ ਵੀਡੀਓ ਦੇਖ ਕੇ ਡਾਕਟਰ ਨੇ ਕੀਤੀ ਸਰਜਰੀ, ਮਰੀਜ਼ ਦੀ ਹੋਈ ਮੌਤ

ਬਿਹਾਰ : ਦੁਨੀਆ ਭਰ ਵਿੱਚ ਅਜਿਹੇ ਕਈ ਮਾਮਲੇ ਹਨ, ਜਿੱਥੇ ਸਿਹਤ ਵਿਭਾਗ ਅਤੇ ਡਾਕਟਰਾਂ ਦੀ ਅਣਗਹਿਲੀ ਕਾਰਨ ਲੋਕ ਆਪਣੀ ਜਾਨ ਗੁਆ ​​ਲੈਂਦੇ ਹਨ। ਅਜਿਹਾ ਹੀ ਇਕ ਮਾਮਲਾ ਬਿਹਾਰ ਦੇ ਛਪਰਾ ਤੋਂ ਸਾਹਮਣੇ ਆਇਆ ਹੈ, ਜਿੱਥੇ ਇਕ ਕੁਆਰੇ ਡਾਕਟਰ ਨੇ ਯੂ-ਟਿਊਬ ਤੋਂ ਦੇਖ ਕੇ 15 ਸਾਲ ਦੇ ਬੱਚੇ ਦੀ ਕਿਡਨੀ ਸਟੋਨ ਦੀ ਸਰਜਰੀ ਕਰ ਦਿੱਤੀ। ਪਿੱਤੇ

Read More
International

ਸੂਡਾਨ ’ਚ ਗ੍ਰਹਿ ਜੰਗ ਦੌਰਾਨ 20,000 ਤੋਂ ਵੱਧ ਲੋਕਾਂ ਦੀ ਮੌਤ: ਸੰਯੁਕਤ ਰਾਸ਼ਟਰ

ਸੰਯੁਕਤ ਰਾਸ਼ਟਰ ਦੇ ਇਕ ਸੀਨੀਅਰ ਅਧਿਕਾਰੀ ਨੇ ਐਤਵਾਰ ਨੂੰ ਦੱਸਿਆ ਕਿ ਸੂਡਾਨ ‘ਚ ਚੱਲ ਰਹੀ ਜੰਗ ‘ਚ ਹੁਣ ਤੱਕ 20 ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੂਡਾਨ ਵਿੱਚ ਵਿਨਾਸ਼ਕਾਰੀ ਸੰਘਰਸ਼ ਦਰਮਿਆਨ ਇਹ ਅੰਕੜੇ ਹੈਰਾਨ ਕਰਨ ਵਾਲੇ ਹਨ। ਉੱਤਰੀ-ਪੂਰਬੀ ਅਫ਼ਰੀਕੀ ਦੇਸ਼ ਸੂਡਾਨ ਵਿੱਚ ਪਿਛਲੇ 16 ਮਹੀਨਿਆਂ ਤੋਂ ਵੱਧ ਸਮੇਂ ਤੋਂ ਚੱਲ ਰਹੀ

Read More
India Punjab

ਓਲਿੰਪਕ ਕੌਂਸਲ ਆਫ ਏਸ਼ੀਆ ਦਾ ਪ੍ਰਧਾਨ ਬਣਿਆ ਪੰਜਾਬੀ! ਪਟਿਆਲਾ ਘਰਾਣੇ ਨਾਲ ਹੈ ਸਬੰਧ

ਬਿਊਰੋ ਰਿਪੋਰਟ –  ਰਣਧੀਰ ਸਿੰਘ ਓਲਿੰਪਕ ਕੌਂਸਲ ਆਫ ਏਸ਼ੀਆ (OCA) ਦੇ ਪ੍ਰਧਾਨ ਚੁਣੇ ਗਏ ਹਨ। ਉਹ ਇਸ ਅਹੁਦੇ ‘ਤੇ ਪੁੱਜਣ ਵਾਲੇ ਪਹਿਲੇ ਭਾਰਤੀ ਹਨ। ਉਨ੍ਹਾਂ ਨੂੰ ਮਹਾਂਦੀਪੀ ਸੰਗਠਨ ਦੀ 44ਵੀਂ ਜਨਰਲ ਅਸੈਂਬਲੀ ਦੌਰਾਨ ਇਹ ਜ਼ਿਮੇਵਾਰੀ ਦਿੱਤੀ ਗਈ ਹੈੈ। ਉਨ੍ਹਾਂ ਦਾ ਕਾਰਜਕਾਲ 2024 ਤੋਂ ਲੈ ਕੇ 2028 ਤੱਕ ਰਹੇਗਾ। ਦੱਸ ਦੇਈਏ ਕਿ ਉਨ੍ਹਾਂ ਨੂੰ ਸਰਬਸੰਮਤੀ ਦੇ

Read More
India Lifestyle

ਸੋਨੇ ਤੇ ਚਾਂਦੀ ਦੇ ਭਾਅ ਵਿੱਚ ਵੱਡੀ ਗਿਰਾਵਟ!

ਬਿਉਰੋ ਰਿਪੋਰਟ – ਹਫ਼ਤੇ ਦੇ ਪਹਿਲੇ ਕਾਰੋਬਾਰੀ ਦਿਨ ਸੋਨੇ ਅਤੇ ਚਾਂਦੀ (GOLD AND SILVER) ਵਿੱਚ ਵੱਡੀ ਗਿਰਾਵਟ ਦਰਜ ਕੀਤ ਗਈ ਹੈ। 10 ਗਰਾਮ 24 ਕੈਰੇਟ ਸੋਨੇ ਦੀ ਕੀਮਤ 739 ਰੁਪਏ ਹੇਠਾਂ ਆਈ ਹੈ ਜਿਸ ਤੋਂ ਬਾਅਦ ਸੋਨਾ 71,192 ਰੁਪਏ ਪਹੁੰਚ ਗਿਆ ਹੈ। ਇਸ ਤੋਂ ਪਹਿਲਾਂ ਸੋਨਾ 71,931 ਰੁਪਏ ਪ੍ਰਤੀ 10 ਗਰਾਮ ਸੀ। ਉੱਧਰ ਚਾਂਦੀ 2,456

Read More
India

ਸੁਪਰੀਮ ਕੋਰਟ ਨੇ ਡਾਕਟਰਾਂ ਨੂੰ ਦਿੱਤਾ ਅਲਟੀਮੇਟਮ! ਸੂਬਾ ਸਰਕਾਰਾਂ ਨੂੰ ਦਿੱਤੀ ਖੁੱਲ੍ਹ

ਬਿਊਰੋ ਰਿਪੋਰਟ –  ਪਿਛਲੇ ਮਹੀਨੇ ਕੋਲਕਾਤਾ (Kolkata Incident) ਦੇ ਆਰਜੀ ਕਾਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਸਿਖਿਆਰਥੀ ਡਾਕਟਰ ਦੇ  ਜਬਰ ਜ਼ਨਾਹ-ਕਤਲ ਮਾਮਲੇ ਵਿੱਚ ਸੁਪਰੀਮ ਕੋਰਟ (Supreme Court) ਵਿੱਚ ਸੁਣਵਾਈ ਹੋਈ। ਅਦਾਲਤ ਨੇ ਡਾਕਟਰਾਂ ਦੀ ਹੜਤਾਲ ‘ਤੇ ਵੱਡਾ ਬਿਆਨ ਦਿੱਤਾ ਹੈ। ਸੁਪਰੀਮ ਕੋਰਟ ਨੇ ਹੜਤਾਲ ‘ਤੇ ਗਏ ਡਾਕਟਰਾਂ ਨੂੰ ਸਖਤ ਤਾੜਨਾ ਕਰਦੇ ਕਿਹਾ ਕਿ ਜੇਕਰ ਉਹ

Read More
Punjab

ਪ੍ਰਤਾਪ ਸਿੰਘ ਬਾਜਵਾ ਨੇ ਜ਼ਿਮਨੀ ਚੋਣਾਂ ਦੀ ਖਿੱਚੀ ਤਿਆਰੀ! ਰਾਜ ਕੁਮਾਰ ਚੱਬੇਵਾਲ ‘ਤੇ ਕੱਸੇ ਤੰਜ

ਬਿਊਰੋ ਰਿਪਰੋਟ – ਵਿਰੋਧੀ ਧਿਰ ਦੇ ਲੀਡਰ ਪ੍ਰਤਾਪ ਸਿੰਘ ਬਾਜਵਾ (Partap Singh Bajwa) ਨੇ ਜ਼ਿਮਨੀ ਚੋਣਾਂ ਦੀ ਤਿਆਰੀ ਖਿੱਚ ਲਈ ਹੈ। ਇਸ ਦੇ ਤਹਿਤ ਉਹ ਅੱਜ ਹੁਸ਼ਿਆਰਪੁਰ ਜ਼ਿਲ੍ਹੇ ਵਿੱਚ ਪਹੁੰਚੇ ਹਨ। ਉਨ੍ਹਾਂ ਵੱਲੋਂ ਚੱਬੇਵਾਲ ਜ਼ਿਮਨੀ ਚੋਣ ਨੂੰ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ। ਇਸ ਮੌਕੇ ਉਨ੍ਹਾਂ ਰਾਜ ਕੁਮਾਰ ਚੱਬੇਵਾਲ ‘ਤੇ ਜੰਮ ਕੇ ਤੰਜ ਕੱਸੇ। ਬਾਜਵਾ

Read More
India

ਹਰਿਆਣਾ ਵਿਧਾਨ ਚੋਣਾਂ ਨੂੰ ਲੈ ਕੇ ਆਪ ਲੀਡਰ ਸੰਜੇ ਸਿੰਘ ਦਾ ਵੱਡਾ ਬਿਆਨ, ਕਾਂਗਰਸ ਦੀ ਵਧੀ ਚਿੰਤਾ

ਬਿਊਰੋ ਰਿਪੋਰਟ – ਹਰਿਆਣਾ ਵਿਧਾਨ ਚੋਣਾਂ (Haryana Assembly Election) ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਅਤੇ ਕਾਂਗਰਸ (Congress) ਵਿੱਚ ਸਹਿਮਤੀ ਬਣਦੀ ਨਜ਼ਰ ਨਹੀਂ ਆ ਰਹੀ। ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਲੀਡਰ ਸੰਜੇ ਸਿੰਘ (Sanjay Singh) ਨੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸਾਡੀਆਂ ਚੋਣਾਂ ਨੂੰ ਲੈ ਕੇ ਪੂਰੀਆਂ ਤਿਆਰੀਆਂ

Read More