India Punjab

ਜੰਮੂ-ਕਸ਼ਮੀਰ ’ਚ ਅੱਤਵਾਦੀ ਹਮਲਿਆਂ ਬਾਅਦ ਪਠਾਨਕੋਟ ’ਚ ਵੱਡੀ ਘਟਨਾ! ਮੰਦਿਰ ’ਚ ਸ਼ਿਵਲਿੰਗ ’ਤੇ ਮਿਲਿਆ ਪਾਕਿਸਤਾਨੀ ਨੋਟ

ਪਿਛਲੇ ਦਿਨੀਂ ਜੰਮੂ-ਕਸ਼ਮੀਰ ਵਿੱਚ ਅੱਤਵਾਦੀ ਹਮਲਿਆਂ ਬਾਅਦ ਹੁਣ ਪਠਾਨਕੋਟ ਵਿੱਚ ਰੈੱਡ ਅਲਰਟ ਜਾਰੀ ਹੈ। ਇਸ ਦੇ ਚੱਲਦਿਆਂ ਅੱਜ ਸਵੇਰੇ ਪਠਾਨਕੋਟ ਦੇ ਮਸ਼ਹੂਰ ਬਰਫ਼ਾਨੀ ਮੰਦਰ ਵਿੱਚ ਸਥਾਪਿਤ ਸ਼ਿਵਲਿੰਗ ਉੱਤੇ ਪਾਕਿਸਤਾਨ ਦਾ 100 ਰੁਪਏ ਦਾ ਲਾਲ ਨੋਟ ਮਿਲਿਆ ਹੈ। ਇਸ ਘਟਨਾ ਤੋਂ ਬਾਅਦ ਪੂਰੇ ਸ਼ਹਿਰ ਵਿੱਚ ਹੜਕੰਪ ਮਚ ਗਿਆ ਹੈ। ਇਹ ਮੰਦਿਰ ਜਲੰਧਰ ਨੈਸ਼ਨਲ ਹਾਈਵੇ ’ਤੇ ਸਥਿਤ

Read More
India

ਪ੍ਰਧਾਨ ਮੰਤਰੀ ਮੋਦੀ ਨੇ ਰੇਲ ਹਾਦਸੇ ‘ਤੇ ਜਤਾਇਆ ਦੁੱਖ, ਮੁਆਵਜ਼ੇ ਦਾ ਕੀਤਾ ਐਲਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ (Prime Minister Narinder Modi) ਨੇ ਪੱਛਮੀ ਬੰਗਾਲ ਰੇਲ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਸ ਨੇ ਕਿਹਾ ਹੈ ਕਿ ਉਹ ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਲਈ ਸੰਵੇਦਨਾ ਕਰਦੇ ਹਨ। ਪ੍ਰਭਾਵਿਤ ਲੋਕਾਂ ਦੀ ਮਦਦ ਲਈ ਬਚਾਅ ਕਾਰਜ ਜਾਰੀ ਹੈ। ਰੇਲ ਮੰਤਰੀ ਅਸ਼ਵਨੀ ਵੈਸ਼ਨਵ ਵੀ ਹਾਦਸੇ ਵਾਲੀ ਥਾਂ ‘ਤੇ ਪਹੁੰਚ ਰਹੇ ਹਨ। ਇਸ

Read More
India Punjab

ਹਿਮਾਚਲ ’ਚ ਚੰਡੀਗੜ੍ਹ ਪੁਲਿਸ ਦੇ ਸਿੱਖ ਅਫ਼ਸਰ ਨਾਲ ਹੋਇਆ ਮਾੜਾ ਸਲੂਕ

ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਵਿੱਚ ਸਪੈਨਿਸ਼ ਕਪਲ਼ ‘ਤੇ ਹੋਏ ਹਮਲੇ ਦਾ ਮਾਮਲੇ ਹਾਲੇ ਠੰਡਾ ਨਹੀਂ ਹੋਇਆ ਕਿ ਚੰਡੀਗੜ੍ਹ ਪੁਲਿਸ ਦੇ ਇਕ ਏਐਸਆਈ ਪਰਮਜੀਤ ਸਿੰਘ ’ਤੇ ਉਨ੍ਹਾਂ ਦੇ ਪਰਵਾਰ ਨਾਲ ਹਿਮਾਚਲ ਪ੍ਰਦੇਸ਼ ’ਚ ਮਾੜਾ ਵਿਵਹਾਰ ਹੋਣ ਦੀ ਖ਼ਬਰ ਮਿਲੀ ਹੈ। ਡਲਹੌਜ਼ੀ ਦੇ ਸਥਾਨਕ ਨਿਵਾਸੀਆਂ ਨੇ ਚੰਡੀਗੜ੍ਹ ’ਚ ਨਵੀਂ ਐਮ.ਪੀ. ਕੰਗਨਾ ਰਨੌਤ ਦੇ ਥੱਪੜ ਮਾਰੇ ਜਾਣ ਦਾ

Read More
Punjab

ਦੁਬਈ ‘ਚੋਂ ਫਾਂਸੀ ਦੀ ਸਜ਼ਾ ਮੁਆਫ ਕਰਵਾ 9 ਸਾਲ ਬਾਅਦ ਪਰਤਿਆ ਨੌਜਵਾਨ, ਡਾ. ਓਬਰਾਏ ਬਣੇ ਮਸੀਹਾ

ਪੰਜਾਬੀ ਰੁਜ਼ਗਾਰ ਦੀ ਭਾਲ ਲਈ ਵਿਦੇਸ਼ਾਂ ਦਾ ਰੁਖ ਕਰਦੇ ਹਨ ਪਰ ਕਈ ਵਾਰੀ ਹਾਲਾਤ ਅਜਿਹੇ ਬਣ ਜਾਂਦੇ ਹਨ, ਜਿਸ ਨਾਲ ਉਹ ਮੁਸ਼ਕਲਾਂ ਵਿੱਚ ਫਸ ਜਾਂਦੇ ਹਨ। ਅਜਿਹਾ ਹੀ ਇਕ ਮਾਮਲਾ ਦੁਬਈ ਤੋਂ ਸਾਹਮਣੇ ਆਇਆ ਹੈ, ਜਿੱਥੇ ਤਿੰਨ ਨੌਜਵਾਨਾਂ ਨੂੰ ਫਾਂਸੀ ਦੀ ਸ਼ਜਾ ਹੋਈ ਸੀ। ਪਰ ਇਨ੍ਹਾਂ ਲਈ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ.

Read More
India Punjab

ਪੰਜਾਬ ਦੇ ਰੇਲਵੇ ਸਟੇਸ਼ਨਾਂ ਸਣੇ ਕਈ ਧਾਰਮਿਕ ਸਥਾਨ ਬੰਬ ਨਾਲ ਉਡਾਉਣ ਦੀ ਧਮਕੀ! ਅਲਰਟ ਜਾਰੀ

ਮੁਹਾਲੀ ਸਮੇਤ ਪੰਜਾਬ ਭਰ ਦੇ ਰੇਲਵੇ ਸਟੇਸ਼ਨਾਂ ਤੇ ਧਾਰਮਿਕ ਸਥਾਨਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ ਜਿਸ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਨੇ ਸੁਰੱਖਿਆ ਸਖ਼ਤ ਕਰ ਦਿੱਤੀ ਹੈ ਤੇ ਚੰਡੀਗੜ੍ਹ ਸਮੇਤ ਹੋਰ ਸਟੇਸ਼ਨਾਂ ਲਈ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਅੱਤਵਾਦੀ ਹਮਲੇ ਦੀ ਧਮਕੀ ਵਾਲੇ ਪੱਤਰ ਵਿੱਚ ਜੰਮੂ-ਕਸ਼ਮੀਰ, ਪੰਜਾਬ ਅਤੇ ਹਿਮਾਚਲ ਵਿੱਚ ਵੱਡੀ ਅੱਤਵਾਦੀ

Read More
India

ਪੱਛਮੀ ਬੰਗਾਲ ‘ਚ ਹੋਏ ਰੇਲ ਹਾਦਸੇ ਤੇ ਬਿੱਟੂ ਨੇ ਜਤਾਇਆ ਦੁੱਖ

ਪੱਛਮੀ ਬੰਗਾਲ ਵਿੱਚ ਰੇਲ ਹਾਦਸਾ ਵਾਪਰਨ ਤੇ ਕੇਂਦਰੀ ਰਾਜ ਰੇਲ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਗਹਿਰੇ ਦੁੱਖ ਦੇ ਪ੍ਰਗਟਾਵਾ ਕੀਤਾ ਹੈ। ਇਸ ਦੇ ਨਾਲ ਹੀ ਬਿੱਟੂ ਨੇ ਇਸ ਹਾਦਸੇ ਦੀ ਜਾਂਚ ਕਰਨ ਦੇ ਆਦੇਸ਼ ਵੀ ਜਾਰੀ ਕੀਤੇ ਹਨ। ਉਨ੍ਹਾਂ ਸੋਸ਼ਲ ਮੀਡੀਆ ‘ਤੇ ਦੁੱਖ ਜਤਾਉਂਦਿਆਂ ਕਿਹਾ ਕਿ ਇਹ ਹਾਦਸਾ ਬਹੁਤ ਹੀ ਮੰਦਭਾਗਾ ਹੈ। ਦੱਸ ਦੇਈਏ ਕਿ

Read More
Punjab

ਜਲੰਧਰ ਪੱਛਮੀ ਸੀਟ ’ਤੇ ਬੀਜੇਪੀ ਨੇ ਵੀ ਐਲਾਨਿਆ ਉਮੀਦਵਾਰ

ਬਿਉਰੋ ਰਿਪੋਰਟ – ਆਮ ਆਦਮੀ ਪਾਰਟੀ ਤੋਂ ਬਾਅਦ ਬੀਜੇਪੀ ਨੇ ਵੀ ਜਲੰਧਰ ਪੱਛਮੀ ਸੀਟ ਤੋਂ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਪਾਰਟੀ ਨੇ ਉਮੀਦਵਾਰ ਬਣਾਇਆ ਹੈ। 2022 ਵਿੱਚ ਸ਼ੀਤਲ ਨੇ ਆਮ ਆਦਮੀ ਪਾਟਰੀ ਦੀ ਟਿਕਟ ‘ਤੇ ਚੋਣ ਜਿੱਤੀ ਸੀ। 2024 ਦੀਆਂ ਲੋਕਸਭ ਚੋਣਾਂ ਤੋਂ ਠੀਕ ਪਹਿਲਾਂ ਸ਼ੀਤਲ ਅੰਗੁਰਾਲ ਵਿਧਾਇਕੀ ਤੋਂ

Read More
India

30 ਦਿਨਾਂ ‘ਚ ਬਾਂਦਰਾਂ ਨੇ ਖਾ ਲਈ 35 ਲੱਖ ਦੀ ਖੰਡ, ਖੰਡ ਮਿੱਲ ਦੇ ਆਡਿਟ ‘ਚ ਹੋਇਆ ਖੁਲਾਸਾ

ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਬਾਦਰਾਂ ਵੱਲੋਂ ਇੱਕ ਮਹੀਨੇ ਦੇ ਅੰਦਰ 35 ਲੱਖ ਦੀ ਚੀਨੀ ਖਾ ਲਈ ਗਈ। ਉੱਤਰ ਪ੍ਰਦੇਸ਼ ਦੇ ਅਲੀਗੜ੍ਹ ਦੀ ਇੱਕੋ ਇੱਕ ਸੱਥ ਸ਼ੂਗਰ ਮਿੱਲ ਵਿੱਚ 1100 ਕੁਇੰਟਲ ਖੰਡ ਦੇ ਘਪਲੇ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਗਿਆ ਕਿ ਕਰੀਬ 35 ਲੱਖ

Read More
International Religion

PSGPC ਪ੍ਰਧਾਨ ਵੱਲੋਂ ਸਿੱਖ ਮਰਿਆਦਾ ਦੀ ਉਲੰਘਣਾ! ਸਾਥੀਆਂ ਸਣੇ ਜੋੜੇ ਪਾ ਕੇ ਪਹੁੰਚ ਗਏ ਗੁਰਦੁਆਰਾ ਸਾਹਿਬ

ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (PSGPC) ਦੇ ਪ੍ਰਧਾਨ ਤੇ ਲਹਿੰਦੇ ਪੰਜਾਬ ਦੇ ਪਹਿਲੇ ਸਿੱਖ ਮੰਤਰੀ ਰਮੇਸ਼ ਸਿੰਘ ਅਰੋੜਾ ਵੱਲੋਂ ਜੋੜੇ ਸਮੇਤ ਗੁਰਦੁਆਰਾ ਸਾਹਿਬ ਵਿੱਚ ਦਾਖ਼ਲ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸਿੱਖ ਸੰਗਤ ਉਨ੍ਹਾਂ ਵੱਲੋਂ ਸਿੱਖ ਭਾਈਚਾਰੇ ਦੇ ਧਾਰਮਿਕ ਜਜ਼ਬਾਤਾਂ ਦੀ ਉਲੰਘਣਾ ਕਰਨ ’ਤੇ ਕਾਫ਼ੀ ਨਾਰਾਜ਼ਗੀ ਜਤਾ ਰਹੀ ਹੈ। ਇਸ ਘਟਨਾ ਲਹਿੰਦੇ ਪੰਜਾਬ ਦੇ ਜੇਹਲਮ

Read More