India Punjab

ਖਹਿਰਾ ਨੇ ਕੇਜਰੀਵਾਲ ਦੀ ਜਮਕੇ ਕੀਤੀ ਤਾਰੀਫ! ਨਾਲ ਹੀ ਰੱਖੀ ਵੱਡੀ ਮੰਗ!

ਬਿਉਰੋ ਰਿਪੋਰਟ – ਅਕਸਰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Delhi Chief Minister Arvind Kejriwal) ਕੋਲੋਂ ਤਿੱਖੇ ਸਵਾਲ ਕਰਨ ਵਾਲੇ ਕਾਂਗਰਸ ਦੇ ਸੀਨੀਅਰ ਵਿਧਾਇਕ ਸੁਖਪਾਲ ਸਿੰਘ ਖਹਿਰਾ (Sukhpal Singh Khaira) ਨੇ ਆਪ ਸੁਪ੍ਰੀਮੋ ਦੀ ਤਾਰੀਫ ਕਰਦੇ ਹੋਏ ਇੱਕ ਅਹਿਮ ਮੰਗ ਰੱਖੀ ਹੈ। ਖਹਿਰਾ ਨੇ ਸਭ ਤੋਂ ਪਹਿਲਾਂ ਬੀਤੇ ਦਿਨ ਅਰਵਿੰਦ ਕੇਜਰੀਵਾਲ ਦੇ ਵੱਲੋਂ 2 ਦਿਨਾਂ

Read More
India

ਸਰਕਾਰ ਆਪਣੇ ਖਰਚੇ ‘ਤੇ 100 ਕਿਸਾਨਾਂ ਨੂੰ ਭੇਜੇਗੀ ਵਿਦੇਸ਼, ਤੁਸੀਂ ਵੀ ਕਰ ਸਕਦੇ ਹੋ ਅਪਲਾਈ…

ਰਾਜਸਥਾਨ ਦੀ ਭਜਨ ਲਾਲ ਸਰਕਾਰ ਸੂਬੇ ਦੇ 100 ਨੌਜਵਾਨ ਅਤੇ ਅਗਾਂਹਵਧੂ ਕਿਸਾਨਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜੇਗੀ। ਇਸ ਲਈ ਇਛੁੱਕ ਕਿਸਾਨਾਂ ਤੋਂ ਅਰਜ਼ੀਆਂ ਮੰਗੀਆਂ ਗਈਆਂ ਹਨ। ਨੌਜਵਾਨ ਅਗਾਂਹਵਧੂ ਕਿਸਾਨ 25 ਸਤੰਬਰ ਤੱਕ ਆਪਣੇ ਨਜ਼ਦੀਕੀ ਈ-ਮਿੱਤਰਾ ਕੇਂਦਰ ਰਾਹੀਂ ਰਾਜਕਿਸਾਨ ਸਾਥੀ ਪੋਰਟਲ ‘ਤੇ ਆਨਲਾਈਨ ਅਪਲਾਈ ਕਰ ਸਕਦੇ ਹਨ। ਪ੍ਰੋਗਰਾਮ ਸਬੰਧੀ ਜਾਣਕਾਰੀ ਲਈ ਕਿਸਾਨ ਖੇਤੀਬਾੜੀ, ਬਾਗਬਾਨੀ ਅਤੇ ਪਸ਼ੂ

Read More
Punjab

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਵੱਜਿਆ ਬਿਗੁਲ! ਚੋਣ ਨਿਸ਼ਾਨਾਂ ਦੀ ਸੂਚੀ ਜਾਰੀ!

ਬਿਉਰੋ ਰਿਪੋਰਟ: ਝੋਨੇ ਦੀ ਵਾਢੀ ਤੋਂ ਪਹਿਲਾਂ ਹੀ ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਬਿਗੁਲ ਵੱਜ ਗਿਆ ਹੈ। ਰਿਪੋਰਟਾਂ ਮੁਤਾਬਕ ਪੰਜਾਬ ਸਰਕਾਰ ਅਗਲੇ ਮਹੀਨੇ, ਯਾਨੀ ਅਕਤੂਬਰ ਵਿੱਚ ਪੰਚਾਇਤੀ ਚੋਣਾਂ ਕਰਾਉਣ ਦੀ ਤਿਆਰੀ ਕਰ ਰਹੀ ਹੈ। ਅਕਤੂਬਰ ਮਹੀਨੇ ਦੇ ਅੱਧ ਤੋਂ ਬਾਅਦ ਪੰਚਾਇਤੀ ਚੋਣਾਂ ਕਿਸੇ ਵੇਲੇ ਵੀ ਸੰਭਵ ਹਨ। ਸੂਤਰਾਂ ਮੁਤਾਬਕ ਰਾਜ ਚੋਣ ਕਮਿਸ਼ਨ ਨੇ ਚੋਣ ਨਿਸ਼ਾਨਾਂ

Read More
Punjab

ਵੜਿੰਗ ਦਾ ਬਿੱਟੂ ਨੂੰ ਜਵਾਬ, ਕਿਹਾ ‘ਨਾਸ਼ੁਕਰਾ ਹੈ ਰਵਨੀਤ’

ਮੁਹਾਲੀ : ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਨੂੰ ਨੰਬਰ ਵਨ ਅੱਤਵਾਦੀ ਕਹਿਣ ਵਾਲੇ ਬਿਆਨ ਨੂੰ ਲੈ ਕੇ ਹੁਣ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਨੇ ਰਵਨੀਤ ਸਿੰਘ ਨੂੰ ਯਾਦ ਦਿਵਾਇਆ ਕਿ ਕਾਂਗਰਸ ਪਾਰਟੀ ਅਤੇ ਰਾਹੁਲ ਗਾਂਧੀ ਨੇ ਉਨ੍ਹਾਂ ਨੂੰ ਕੀ-ਕੀ ਦਿੱਤਾ ਹੈ। ਵੜਿੰਗ ਨੇ ਕਿਹਾ ਕਿ ਰਵਨੀਤ ਸਿੰਘ

Read More
India Lifestyle

UPI Transaction ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ! ਅੱਜ ਤੋਂ ਹੋ ਰਹੇ ਅਹਿਮ ਬਦਲਾਅ

ਬਿਉਰੋ ਰਿਪੋਰਟ: ਅੱਜਕਲ੍ਹ UPI ਨਾਲ ਪੈਸਿਆਂ ਦੇ ਲੈਣ-ਦੇਣ (UPI Transaction) ਦਾ ਰੁਝਾਨ ਆਮ ਹੋ ਗਿਆ ਹੈ। ਅੱਜ ਤੋਂ UPI ਪੇਅਮੈਂਟ ਵਿੱਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਭਾਰਤੀ ਰਿਜ਼ਰਵ ਬੈਂਕ (RBI) ਦੇ ਨਿਰਦੇਸ਼ਾਂ ਅਨੁਸਾਰ ਨੈਸ਼ਨਲ ਪੇਮੈਂਟ ਕਾਰਪੋਰੇਸ਼ਨ ਆਫ ਇੰਡੀਆ (NPCI) ਨੇ UPI ਦੁਆਰਾ ਲੈਣ-ਦੇਣ ਦੀ ਰੋਜ਼ਾਨਾ ਦੀ ਸੀਮਾ ਵਿੱਚ ਬਦਲਾਅ ਕੀਤਾ ਹੈ ਜੋ ਅੱਜ ਤੋਂ

Read More
India

ਮਨੀਪੁਰ ‘ਚ ਮੋਬਾਈਲ ਇੰਟਰਨੈੱਟ ‘ਤੇ ਪਾਬੰਦੀ 20 ਸਤੰਬਰ ਤੱਕ ਵਧਾਈ

 ਮਨੀਪੁਰ ਸਰਕਾਰ ਨੇ ਰਾਜ ਦੇ ਪੰਜ ਜ਼ਿਲ੍ਹਿਆਂ ਦੇ ਖੇਤਰੀ ਅਧਿਕਾਰ ਖੇਤਰ ਵਿੱਚ ਮੋਬਾਈਲ ਇੰਟਰਨੈਟ ਸੇਵਾਵਾਂ ‘ਤੇ ਪਾਬੰਦੀ ਨੂੰ 20 ਸਤੰਬਰ ਦੁਪਹਿਰ 3 ਵਜੇ ਤੱਕ ਪੰਜ ਹੋਰ ਦਿਨਾਂ ਲਈ ਵਧਾ ਦਿੱਤਾ ਹੈ। ਦਰਅਸਲ ਮਨੀਪੁਰ ‘ਚ ਹਿੰਸਕ ਘਟਨਾਵਾਂ ‘ਚ ਅਚਾਨਕ ਵਾਧਾ ਹੋਣ ਤੋਂ ਬਾਅਦ ਸੂਬਾ ਸਰਕਾਰ ਨੇ 10 ਸਤੰਬਰ ਨੂੰ 5 ਦਿਨਾਂ ਲਈ ਇੰਟਰਨੈੱਟ ‘ਤੇ ਪਾਬੰਦੀ ਲਗਾ

Read More
Punjab

ਲੁਧਿਆਣਾ ‘ਚ 2 ਸਾਲ ਦੀ ਬੱਚੀ ਨੂੰ ਕੁੱਤੇ ਨੇ ਨੋਚਿਆ, ਘਰ ਦੇ ਬਾਹਰ ਖੇਡ ਰਹੀ ਸੀ ਬੱਚੀ

ਲੁਧਿਆਣਾ : ਪੰਜਾਬ ਦੀਆਂ ਸੜਕਾਂ ‘ਤੇ ਆਵਾਰਾ ਕੁੱਤਿਆਂ ਦਾ ਆਤੰਕ ਵੱਧਦਾ ਜਾ ਰਿਹਾ ਹੈ। ਲੁਧਿਆਣਾ ‘ਚ 2 ਸਾਲ ਦੀ ਬੱਚੀ ਨੂੰ ਕੁੱਤੇ ਨੇ ਬੁਰੀ ਤਰ੍ਹਾਂ ਵੱਢ ਲਿਆ। ਖੁਦ ਲੜਕੀ ਦੀ ਹਾਲਤ ਕਾਫੀ ਗੰਭੀਰ ਬਣੀ ਹੋਈ ਹੈ। ਉਸ ਦੇ ਸਿਰ, ਚਿਹਰੇ ਅਤੇ ਲੱਤਾਂ ‘ਤੇ ਨਿੱਜੀ ਹਸਪਤਾਲ ‘ਚ ਟਾਂਕੇ ਲਗਾਏ ਗਏ। ਲੜਕੀ ਦੇ ਸਿਰ ਅਤੇ ਚਿਹਰੇ ‘ਤੇ

Read More