ਅਕਾਲੀ ਛੱਡ AAP ’ਚ ਸ਼ਾਮਲ ਹੋ ਕੇ ਕੀ ਡਾ. ਸੁੱਖੀ ਦੀ ਵਿਧਾਇਕੀ ਹੋਵੇਗੀ ਰੱਦ? ਕਾਨੂੰਨੀ ਮਾਹਿਰ ਨੇ ਦੱਸੀ ਵਿਧਾਇਕੀ ਬਚਾਉਣ ਦੀ ਸ਼ਰਤ
- by Preet Kaur
- August 14, 2024
- 0 Comments
ਬਿਉਰੋ ਰਿਪੋਰਟ – ਅਕਾਲੀ ਦੇ ਬੰਗਾ ਤੋਂ ਵਿਧਾਇਕ ਸੁਖਵਿੰਦਰ ਸੁੱਖੀ ਦੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਹੁਣ ਸਵਾਲ ਇਹ ਹੈ ਕਿ ਉਨ੍ਹਾਂ ਦੀ ਐਂਟੀ ਡਿਫੈਕਸ਼ਨ ਲਾਅ ਮੁਤਾਬਿਕ ਮੈਂਬਰਸ਼ਿਪ ਵੀ ਰੱਦ ਹੋਵੇਗੀ? ਅਤੇ ਹੁਣ ਕੀ ਪੰਜਾਬ ਵਿੱਚ 4 ਜ਼ਿਮਨੀ ਚੋਣਾਂ ਦੀ ਥਾਂ 5 ਹੋਣੀਆਂ? ਇਸ ਦੇ ਬਾਰੇ ਜਦੋਂ ਸੁਖਵਿੰਦਰ ਸੁੱਖੀ ਨੂੰ ਪੁੱਛਿਆ ਗਿਆ
ਗੂਗਲ ਨੇ ਭਾਰਤ ਵਿੱਚ ਆਪਣਾ ਪਹਿਲਾ ਫੋਲਡੇਬਲ ਫੋਨ ਲਾਂਚ ਕੀਤਾ, ਜਾਣੋ ਕਿੰਨੀ ਹੈ ਕੀਮਤ
- by Gurpreet Singh
- August 14, 2024
- 0 Comments
ਦਿੱਲੀ : ਤਕਨੀਕੀ ਕੰਪਨੀ ਗੂਗਲ ਨੇ ਮੰਗਲਵਾਰ (13 ਅਗਸਤ) ਨੂੰ ਦੇਰ ਰਾਤ ਆਯੋਜਿਤ ਸਾਲਾਨਾ ਈਵੈਂਟ ‘ਮੇਡ ਬਾਏ ਗੂਗਲ’ ‘ਚ ਪਿਕਸਲ 9 ਸੀਰੀਜ਼ ਲਾਂਚ ਕੀਤੀ ਹੈ। ਕੰਪਨੀ ਦੀ ਇਸ ਸੀਰੀਜ਼ ‘ਚ Pixel 9, Pixel 9 Pro, Pixel 9XL ਅਤੇ Pixel 9 Pro Fold ਸ਼ਾਮਲ ਹਨ। ਇਸ ਤੋਂ ਇਲਾਵਾ Pixel Watch 3 ਅਤੇ Buds Pro 2 ਨੂੰ
ਸੁਪਰੀਮ ਕੋਰਟ ਤੋਂ ਕੇਜਰੀਵਾਲ ਨੂੰ ਨਹੀਂ ਮਿਲੀ ਰਾਹਤ! ਅਦਾਲਤ ਨੇ ਇਹ ਰੱਖੀ ਸ਼ਰਤ
- by Preet Kaur
- August 14, 2024
- 0 Comments
ਨਵੀਂ ਦਿੱਲੀ: ਜੇਲ੍ਹ ਵਿੱਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਫਿਲਹਾਲ ਸੁਪਰੀਮ ਕੋਰਟ ਤੋਂ ਰਾਹਤ ਨਹੀਂ ਮਿਲੀ ਹੈ। ਕੇਜਰੀਵਾਲ ਨੇ ਆਬਕਾਰੀ ਨੀਤੀ ਘੁਟਾਲੇ ਵਿੱਚ ਸੀਬੀਆਈ ਵੱਲੋਂ ਕੀਤੀ ਗ੍ਰਿਫ਼ਤਾਰੀ ਖ਼ਿਲਾਫ਼ ਅਰਜ਼ੀ ਦਾਖ਼ਲ ਕੀਤੀ ਹੈ। ਇੱਕ ਹੋਰ ਅਰਜ਼ੀ ਵਿੱਚ ਉਨ੍ਹਾਂ ਨੇ ਜ਼ਮਾਨਤ ਲਈ ਵੀ ਅਪੀਲ ਕੀਤੀ ਹੈ। ਆਮ ਆਦਮੀ ਪਾਰਟੀ ਦੇ ਕਨਵੀਨਰ ਦੀਆਂ ਦੋਵੇਂ ਪਟੀਸ਼ਨਾਂ
ਅੰਮ੍ਰਿਤਪਾਲ ਸਿੰਘ ਦੇ ਪਿਤਾ SGPC ਚੋਣਾਂ ਲਈ ਹੋਏ ਪੂਰੀ ਤਰ੍ਹਾਂ ਸਰਗਰਮ! ਇਸ ਰਣਨੀਤੀ ’ਤੇ ਕਰ ਰਹੇ ਕੰਮ
- by Preet Kaur
- August 14, 2024
- 0 Comments
ਬਿਉਰੋ ਰਿਪੋਰਟ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਅੱਜ ਲੁਧਿਆਣਾ ਦੇ ਜਲੰਧਰ ਬਾਈਪਾਸ ਨੇੜੇ ਪਹੁੰਚ ਰਹੇ ਹਨ। ਉਹ ਇੱਕ ਨਿੱਜੀ ਪੈਲੇਸ ਵਿੱਚ ਸਿੱਖ ਜਥੇਬੰਦੀਆਂ ਨਾਲ ਮੀਟਿੰਗ ਕਰਨਗੇ। ਜੇਲ੍ਹ ’ਚੋਂ ਚੋਣ ਜਿੱਤਣ ਤੋਂ ਬਾਅਦ ਹੁਣ ਅੰਮ੍ਰਿਤਪਾਲ ਦੀ ਨਜ਼ਰ SGPC ’ਚ ਐਂਟਰੀ ’ਤੇ ਹੈ। ਜਾਣਕਾਰੀ ਅਨੁਸਾਰ ਅੱਜ ਸ਼ਹਿਰ ਵਿੱਚ ਹੋਣ ਵਾਲੀ ਮੀਟਿੰਗ
ਅਕਾਲੀ ਦਲ ਨੂੰ ਵੱਡਾ ਝਟਕਾ! ਸੁਖਬੀਰ ਬਾਦਲ ਦੇ ਸਭ ਤੋਂ ਭਰੋਸੇਮੰਦ ਵਿਧਾਇਕ AAP ’ਚ ਸ਼ਾਮਲ
- by Preet Kaur
- August 14, 2024
- 0 Comments
ਬਿਉਰੋ ਰਿਪੋਰਟ – ਅਕਾਲੀ ਦਲ ਨੂੰ ਵੱਡਾ ਝਟਕਾ ਲੱਗਿਆ ਹੈ। ਬੰਗਾ ਤੋਂ ਅਕਾਲੀ ਦਲ ਦੇ 2 ਵਾਰ ਦੇ ਵਿਧਾਇਕ ਡਾਕਟਰ ਸੁਖਵਿੰਦਰ ਸੁੱਖੀ ਪਾਰਟੀ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆਪ ਸ਼ਾਮਲ ਕਰਵਾਇਆ ਹੈ। ਸੁੱਖੀ ਵਿਧਾਨ ਸਭਾ ਵਿੱਚ ਅਕਾਲੀ ਦਲ ਦੀ ਚੀਫ ਵ੍ਹਿਪ ਸਨ। ਆਮ
ਵਿਨੇਸ਼ ਫੋਗਾਟ ਨੂੰ 11 ਲੱਖ-2 ਏਕੜ ਜ਼ਮੀਨ ਦੇਣ ਦਾ ਐਲਾਨ: ਹਰਿਆਣਾ ਦੇ ਨੌਜਵਾਨ ਨੇ ਕਿਹਾ- ਆਪਣੀ ਕੁਸ਼ਤੀ ਅਕੈਡਮੀ ਖੋਲ੍ਹੋ ਵਿਨੇਸ਼
- by Gurpreet Singh
- August 14, 2024
- 0 Comments
ਹਰਿਆਣਾ : ਪਾਣੀਪਤ ਦੇ ਅਜੈ ਪਹਿਲਵਾਨ ਗਰੁੱਪ ਨਾਲ ਜੁੜੇ ਨੌਜਵਾਨਾਂ ਨੇ ਹਰਿਆਣਾ ਦੀ ਪਹਿਲਵਾਨ ਵਿਨੇਸ਼ ਫੋਗਾਟ ਨੂੰ 11 ਲੱਖ ਰੁਪਏ ਨਕਦ ਅਤੇ 2 ਏਕੜ ਜ਼ਮੀਨ ਦੇਣ ਦਾ ਐਲਾਨ ਕੀਤਾ ਹੈ। ਨੌਜਵਾਨਾਂ ਨੇ ਸਮਾਲਖਾ ਕਸਬੇ ਦੇ ਅੱਟਾ ਪਿੰਡ ਵਿੱਚ ਵਿਨੇਸ਼ ਦੀ ਕੁਸ਼ਤੀ ਅਕੈਡਮੀ ਖੋਲ੍ਹਣ ਦਾ ਪ੍ਰਸਤਾਵ ਰੱਖਿਆ ਹੈ। ਨੌਜਵਾਨਾਂ ਦਾ ਕਹਿਣਾ ਹੈ ਕਿ ਵਿਨੇਸ਼ ਇਸ ਅਕੈਡਮੀ
ਬੰਗਲਾਦੇਸ਼ ਛੱਡਣ ਤੋਂ ਬਾਅਦ ਸ਼ੇਖ ਹਸੀਨਾ ਦਾ ਪਹਿਲਾ ਬਿਆਨ: ਕਿਹਾ- ਮੇਰੇ ਪਿਤਾ ਦਾ ਅਪਮਾਨ ਹੋਇਆ, ਮੈਂ ਦੇਸ਼ਵਾਸੀਆਂ ਤੋਂ ਇਨਸਾਫ਼ ਚਾਹੁੰਦੀ ਹਾਂ
- by Gurpreet Singh
- August 14, 2024
- 0 Comments
ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੇ ਦੇਸ਼ ਛੱਡਣ ਤੋਂ ਬਾਅਦ ਮੰਗਲਵਾਰ ਨੂੰ ਆਪਣਾ ਪਹਿਲਾ ਬਿਆਨ ਜਾਰੀ ਕੀਤਾ। ਉਨ੍ਹਾਂ ਕਿਹਾ, ‘ਬੰਗਬੰਧੂ ਸ਼ੇਖ ਮੁਜੀਬੁਰ ਰਹਿਮਾਨ, ਜਿਨ੍ਹਾਂ ਦੀ ਅਗਵਾਈ ‘ਚ ਦੇਸ਼ ਨੇ ਆਜ਼ਾਦੀ ਹਾਸਲ ਕੀਤੀ, ਦਾ ਅਪਮਾਨ ਕੀਤਾ ਗਿਆ ਹੈ।’ ਉਨ੍ਹਾਂ ਨੇ ਕਿਹਾ ਕਿ ਕਤਲਾਂ ਅਤੇ ਭੰਨਤੋੜ ’ਚ ਸ਼ਾਮਲ ਲੋਕਾਂ ਦੀ ਜਾਂਚ ਹੋਣੀ ਚਾਹੀਦੀ ਹੈ, ਉਨ੍ਹਾਂ
