International

ਪਾਕਿਸਤਾਨ ਦੇ ਕਵੇਟਾ ‘ਚ ਅੱਤਵਾਦੀ ਹਮਲਾ, 3 ਦੀ ਮੌਤ: ਰਾਸ਼ਟਰੀ ਝੰਡਾ ਵੇਚਣ ਵਾਲੇ ਦੁਕਾਨਦਾਰ ‘ਤੇ ਸੁੱਟਿਆ ਬੰਬ

ਪਾਕਿਸਤਾਨ ‘ਚ ਆਜ਼ਾਦੀ ਦਿਵਸ ਤੋਂ ਪਹਿਲਾਂ ਮੰਗਲਵਾਰ ਨੂੰ ਬਲੋਚਿਸਤਾਨ ਸੂਬੇ ‘ਚ ਅੱਤਵਾਦੀਆਂ ਨੇ ਗ੍ਰਨੇਡ ਨਾਲ ਹਮਲਾ ਕੀਤਾ। ਇਸ ‘ਚ 3 ਲੋਕਾਂ ਦੀ ਮੌਤ ਹੋ ਗਈ। 6 ਲੋਕ ਜ਼ਖਮੀ ਵੀ ਹੋਏ ਹਨ। ਬਲੋਚਿਸਤਾਨ ਦੀ ਰਾਜਧਾਨੀ ਕਵੇਟਾ ਦੇ ਲਿਆਕਤ ਬਾਜ਼ਾਰ ‘ਚ ਝੰਡੇ ਵੇਚਣ ਵਾਲੇ ਦੁਕਾਨਦਾਰ ‘ਤੇ ਇਹ ਹਮਲਾ ਕੀਤਾ ਗਿਆ। ਪਾਕਿਸਤਾਨੀ ਅਖਬਾਰ ਦਿ ਨਿਊਜ਼ ਇੰਟਰਨੈਸ਼ਨਲ ਮੁਤਾਬਕ ਬਲੋਚ

Read More
Punjab

ਚੰਡੀਗੜ੍ਹ ‘ਚ ਅੱਜ ਵੀ ਮੀਂਹ ਦਾ ਅਲਰਟ, ਛਾਏ ਰਹਿਣਗੇ ਬੱਦਲ

ਚੰਡੀਗੜ੍ਹ : ਮੌਸਮ ਵਿਭਾਗ ਨੇ ਚੰਡੀਗੜ੍ਹ ਵਿੱਚ 16 ਅਗਸਤ ਤੱਕ ਮੀਂਹ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਹਾਲਾਂਕਿ ਚੰਡੀਗੜ੍ਹ ਵਿੱਚ ਪਿਛਲੇ ਦੋ ਦਿਨਾਂ ਤੋਂ ਮੀਂਹ ਨਹੀਂ ਪੈ ਰਿਹਾ ਹੈ। ਇਸ ਕਾਰਨ ਕੱਲ੍ਹ ਵੱਧ ਤੋਂ ਵੱਧ ਤਾਪਮਾਨ 35.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜੋ ਕਿ ਆਮ ਨਾਲੋਂ 1.7 ਡਿਗਰੀ ਸੈਲਸੀਅਸ ਵੱਧ ਸੀ। ਇਸੇ ਤਰ੍ਹਾਂ ਘੱਟੋ-ਘੱਟ ਤਾਪਮਾਨ

Read More
India

ਕੋਲਕਾਤਾ ਡਾਕਟਰ ਬਲਾਤਕਾਰ-ਕਤਲ ਮਾਮਲੇ ‘ਚ ਫੋਰਡਾ ਨੇ ਖਤਮ ਕੀਤੀ ਹੜਤਾਲ

ਕੋਲਕਾਤਾ ‘ਚ ਇਕ ਸਿਖਿਆਰਥੀ ਡਾਕਟਰ ਦੇ ਬਲਾਤਕਾਰ-ਕਤਲ ਦੇ ਮਾਮਲੇ ‘ਚ ਦੋ ਦਿਨਾਂ ਤੋਂ ਜਾਰੀ ਫੈਡਰੇਸ਼ਨ ਆਫ ਰੈਜ਼ੀਡੈਂਟ ਡਾਕਟਰਜ਼ ਐਸੋਸੀਏਸ਼ਨ (ਫੋਰਡਾ) ਦੀ ਹੜਤਾਲ ਮੰਗਲਵਾਰ ਸ਼ਾਮ ਨੂੰ ਖਤਮ ਹੋ ਗਈ। ਫੋਰਡਾ ਦੇ ਕੁਝ ਡਾਕਟਰਾਂ ਨੇ ਸਿਹਤ ਮੰਤਰੀ ਜੇਪੀ ਨੱਡਾ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਡਾਕਟਰਾਂ ਨੇ ਕਿਹਾ ਕਿ ਉਨ੍ਹਾਂ ਦੀਆਂ ਮੰਗਾਂ ਮੰਨ ਲਈਆਂ

Read More
Punjab

ਪੰਜਾਬ ਕੈਬਨਿਟ ਦੀ ਅੱਜ ਮੀਟਿੰਗ

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸਤੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਇਸ ਪ੍ਰਸਤਾਵ ਨੂੰ ਅੱਜ ਬੁੱਧਵਾਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਮਨਜ਼ੂਰੀ ਦਿੱਤੀ ਜਾ ਸਕਦੀ ਹੈ। ਕਿਉਂਕਿ ਮਾਨਸੂਨ ਸੈਸ਼ਨ 11 ਸਤੰਬਰ ਤੋਂ ਪਹਿਲਾਂ ਹੋਣਾ ਲਾਜ਼ਮੀ ਹੈ। ਮੀਟਿੰਗ ਵਿੱਚ ਕਰੀਬ 27 ਏਜੰਡੇ ਲਿਆਂਦੇ ਜਾਣੇ ਹਨ। ਦੈਨਿਕ ਭਾਸਕਰ ਦੀ ਖ਼ਬਰ ਦਾ

Read More
Punjab

ਪੰਜਾਬ ਦੇ 3 ਜ਼ਿਲ੍ਹਿਆਂ ‘ਚ ਭਾਰੀ ਮੀਂਹ ਦੀ ਸੰਭਾਵਨਾ: ਮੌਸਮ ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ

ਮੁਹਾਲੀ : ਪੰਜਾਬ ਵਿੱਚ ਅੱਜ ਤੋਂ ਮਾਨਸੂਨ ਮੁੜ ਸਰਗਰਮ ਹੋ ਗਿਆ ਹੈ। ਮੌਸਮ ਵਿਭਾਗ ਵੱਲੋਂ ਅੱਜ ਸੂਬੇ ਦੇ ਤਿੰਨ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਹ ਤਿੰਨੇ ਜ਼ਿਲ੍ਹੇ ਹਿਮਾਚਲ ਦੇ ਪਹਾੜੀ ਇਲਾਕਿਆਂ ਦੇ ਨਾਲ ਲੱਗਦੇ ਹਨ। ਇਨ੍ਹਾਂ ਵਿੱਚ ਪਠਾਨਕੋਟ, ਹੁਸ਼ਿਆਰਪੁਰ ਅਤੇ ਰੂਪਨਗਰ ਜ਼ਿਲ੍ਹੇ ਸ਼ਾਮਲ ਹਨ। ਹਾਲਾਂਕਿ ਇਸ ਤੋਂ ਬਾਅਦ 17 ਅਗਸਤ ਲਈ ਕੋਈ

Read More
Punjab

ਪੰਜਾਬ ਦੇ ਸਭ ਤੋਂ ਵੱਡੇ ਸਨਅਤਕਾਰ ਨੇ 21 ਕਰੋੜ ਦਾ ਸਭ ਤੋਂ ਵੱਡਾ ਦਾਨ ਕੀਤਾ! ਸੂਬੇ ਵਿੱਚ ‘ਅੰਬਾਨੀ’ ਨਾਲ ਹਨ ਮਨਹੂਰ! ਪਦਮਸ਼੍ਰੀ ਅਵਾਰਡ ਵੀ ਮਿਲਿਆ

ਬਿਉਰੋ ਰਿਪੋਰਟ – ਪੰਜਾਬ ਦੇ ਸਭ ਤੋਂ ਵੱਡੇ ਸਨਅਤਕਾਰ ਨੇ 21 ਕਰੋੜ ਦਾ ਸਭ ਤੋਂ ਵੱਡਾ ਦਾਨ ਦਿੱਤਾ ਹੈ। ਟੈਕਸਟਾਈਲ ਸਨਅਤ ਦੇ ਮਾਲਿਕ ਪਦਮਸ਼੍ਰੀ ਰਜਿੰਦਰ ਗੁਪਤਾ ਨੇ ਤਿਰੂਪਤੀ ਬਾਲਾਜੀ ਮੰਦਰ ਨੂੰ 21 ਕਰੋੜ ਦਾ ਦਾਨ ਦਿੱਤਾ ਹੈ। ਇਹ ਰਕਮ ਰਜਿੰਦਰ ਗੁਪਤਾ ਨੇ ਮੰਦਰ ਪਹੁੰਚ ਕੇ ਤਿਰੂਮਲਾ ਤਿਰੂਪਤੀ ਦੇਵਸਥਾਨਮ ਦੇ SV ਪ੍ਰਾਣਦਾਨ ਟਰੱਸਟ ਨੂੰ ਦਿੱਤੀ ਹੈ,

Read More