International Punjab

ਅਮਰੀਕਾ ’ਚ ਜਲੰਧਰ ਦੀਆਂ 2 ਭੈਣਾਂ ’ਤੇ ਗੋਲ਼ੀਬਾਰੀ; ਇੱਕ ਦੀ ਮੌਤ, ਦੂਜੀ ਗੰਭੀਰ ਜ਼ਖਮੀ

ਅਮਰੀਕਾ ਦੇ ਨਿਊਜਰਸੀ ਵਿੱਚ ਇੱਕ ਨੌਜਵਾਨ ਨੇ ਜਲੰਧਰ ਦੀਆਂ ਦੋ ਭੈਣਾਂ ਉੱਤੇ ਗੋਲ਼ੀਆਂ ਚਲਾ ਦਿੱਤੀਆਂ। ਇਸ ਵਿੱਚ ਇੱਕ ਲੜਕੀ ਦੀ ਮੌਤ ਹੋ ਗਈ, ਜਦਕਿ ਦੂਜੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਵਾਰਦਾਤ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਵੀ ਨਕੋਦਰ, ਜਲੰਧਰ ਦਾ ਰਹਿਣ ਵਾਲਾ ਹੈ ਤੇ ਉਹ ਸਿਰਫ 19 ਸਾਲਾਂ ਦਾ ਹੈ। ਦੋਵੇਂ ਚਚੇਰੀਆਂ ਭੈਣਾਂ ਸਨ।

Read More
India Khetibadi Punjab

ਲੁਧਿਆਣਾ ’ਚ ਕਿਸਾਨਾਂ ਦਾ ਅਲਟੀਮੇਟਮ! “ਲਾਡੋਵਾਲ ਟੋਲ ਪਲਾਜ਼ਾ ਦੇ ਰੇਟ ਘਟਾਓ ਨਹੀਂ ਤਾਂ…”

ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਭਲਕੇ ਮੁਫ਼ਤ ਹੋਣ ਜਾ ਰਿਹਾ ਹੈ। ਕਿਸਾਨ ਭਲਕੇ ਇੱਥੇ ਧਰਨਾ ਦੇਣਗੇ। ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ NHAI ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਦੇ ਪੁਰਾਣੇ ਰੇਟ ਲਾਗੂ ਨਾ ਕੀਤੇ ਗਏ ਤਾਂ ਐਤਵਾਰ ਨੂੰ ਟੋਲ ਪਲਾਜ਼ਾ ਪੂਰੀ ਤਰ੍ਹਾਂ ਮੁਫ਼ਤ ਕਰ ਦਿੱਤਾ

Read More
India Punjab

ਪੈਰ ਤਿਲ੍ਹਕਣ ਕਰਕੇ ਬਿਆਸ ਨਦੀ ’ਚ ਰੁੜਿਆ ਪੰਜਾਬੀ ਨੌਜਵਾਨ! ਦੋਸਤਾਂ ਨਾਲ ਜਾ ਰਿਹਾ ਸੀ ਰੋਹਤਾਂਗ

ਗਰਮੀ (Heat Wave) ਤੋਂ ਰਾਹਤ ਪਾਉਣ ਲਈ ਅਕਸਰ ਮੈਦਾਨੀ ਇਲਾਕਿਆਂ ਦੇ ਲੋਕ ਪਹਾੜਾਂ ਵੱਲ ਚਲੇ ਜਾਂਦੇ ਹਨ। ਪਹਾੜਾਂ ’ਤੇ ਘੁੰਮਣ ਆਏ ਇਹ ਲੋਕ ਨਹਾਉਣ ਲਈ ਨਦੀਆਂ-ਨਾਲਿਆਂ ‘ਚ ਉੱਤਰ ਰਹੇ ਹਨ ਤੇ ਹਾਦਸਿਆਂ ਦਾ ਸ਼ਿਕਾਰ ਹੋ ਰਹੇ ਹਨ। ਬੀਤੇ ਕੱਲ੍ਹ ਹਿਮਾਚਲ ਦੇ ਮੰਡੀ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ। ਪੰਜਾਬ ਦੇ ਕੁਰਾਲੀ ਦਾ ਰਹਿਣ ਵਾਲਾ ਇੱਕ ਨੌਜਵਾਨ

Read More
Lok Sabha Election 2024 Punjab

ਸੁਖਬੀਰ ਬਾਦਲ ਨੇ ਮਲੂਕਾ ਨੂੰ ਅਨੁਸ਼ਾਸਨੀ ਕਮੇਟੀ ਦੇ ਮੁਖੀ ਵਜੋਂ ਹਟਾਇਆ! ਭੂੰਦੜ ਨੂੰ ਦਿੱਤੀ ਜ਼ਿੰਮੇਦਾਰੀ

ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਕੋਰ ਕਮੇਟੀ ਮੀਟਿੰਗ ਵਿੱਚ ਸਾਰੇ ਮੈਂਬਰਾਂ ਦੀ ਪ੍ਰਵਾਨਗੀ ਤੋਂ ਬਾਅਦ ਸੀਨੀਅਰ ਆਗੂ ਸਿਕੰਦਰ ਸਿੰਘ ਮਲੂਕਾ ਨੂੰ ਪਾਰਟੀ ਦੀ ਅਨੁਸਾਸ਼ਨੀ ਕਮੇਟੀ ਦੇ ਮੁਖੀ ਦੇ ਅਹੁਦੇ ਤੋਂ ਵੀ ਹਟਾ ਦਿਤਾ ਹੈ। ਉਨ੍ਹਾਂ ਦੀ ਥਾਂ ’ਤੇ ਹੁਣ ਪਾਰਟੀ ਦੇ ਬਾਦਲਾਂ ਦੇ ਵਫ਼ਾਦਾਰ ਤੇ ਸੀਨੀਅਰ ਲੀਡਰ ਬਲਵਿੰਦਰ ਸਿੰਘ ਭੂੰਦੜ

Read More
Punjab

ਸ਼ੇਰ ਸਿੰਘ ਘੁਬਾਇਆ ਨੇ ਵੋਟਾਂ ਨੂੰ ਲੈ ਕੇ ਦਿੱਤਾ ਅਜੀਬ ਬਿਆਨ, ਆਮ ਆਦਮੀ ਪਾਰਟੀ ਨੇ ਚੁੱਕੇ ਸਵਾਲ

ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ ਅਤੇ ਫਿਰੋਜਪੁਰ (Firozpur) ਤੋਂ ਕਾਂਗਰਸ ਨੇ 40 ਸਾਲ ਬਾਅਦ ਜਿੱਤ ਹਾਸਲ ਕੀਤੀ ਹੈ ਪਰ ਪਾਰਟੀ ਵੱਲੋਂ ਚੋਣ ਜਿੱਤੇ ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ (Sher Singh Ghubaya) ਦੇ ਇਕ ਬਿਆਨ ਨੇ ਸਿਆਸਤ ਗਰਮਾ ਦਿੱਤੀ ਹੈ। ਚੋਣ ਜਿੱਤਣ ਤੋਂ ਬਾਅਦ ਸ਼ੇਰ ਸਿੰਘ ਘੁਬਾਇਆ ਨੇ ਜਲਾਲਬਾਦ ‘ਚ ਕਿਹਾ ਕਿ ਸਾਨੂੰ

Read More
Punjab

ਅਕਾਲੀ ਦਲ ਨੇ ਬਣਾਈ ਅਨੁਸ਼ਾਸਨ ਕਮੇਟੀ, ਤਿੰਨ ਲੀਡਰਾਂ ਨੂੰ ਦਿੱਤੀ ਕਮੇਟੀ ‘ਚ ਥਾਂ

ਸ਼੍ਰੋਮਣੀ ਅਕਾਲੀ ਦਲ (Shrimoni Akali dal) ਕਿਸੇ ਸਮੇਂ ਪੰਜਾਬ ਦੀ ਸਭ ਤੋਂ ਵੱਡੀ ਪਾਰਟੀ ਹੁੰਦੀ ਸੀ ਅਤੇ ਵਾਰ-ਵਾਰ ਸਰਕਾਰਾਂ ਬਣਾਉਂਦੀ ਸੀ। ਪੰਜਾਬ ਦੇ ਲੋਕ ਅੱਖਾਂ ਬੰਦ ਕਰਕੇ ਇਸ ਪਾਰਟੀ ‘ਤੇ ਵਿਸਵਾਸ ਕਰਦੇ ਸਨ ਪਰ ਹੁਣ ਇਸ ਦੇ ਪੰਜਾਬ ਵਿਧਾਨ ਸਭਾ ਵਿੱਚ ਕੇਵਲ ਤਿੰਨ ਵਿਧਾਇਕ ਹਨ ਅਤੇ ਸੰਸਦ ਵਿੱਚ ਸਿਰਫ ਇਕ ਸੰਸਦ ਮੈਂਬਰ ਹੈ। ਪਾਰਟੀ ਲਗਾਤਾਰ

Read More
Punjab

ਨਸ਼ੇ ਨੇ ਬੁਝਾਇਆ ਇਕ ਹੋਰ ਪਰਿਵਾਰ ਦਾ ਚਿਰਾਗ, ਪਰਿਵਾਰ ‘ਚ ਛਾਇਆ ਮਾਤਮ

ਪੰਜਾਬ ਵਿੱਚ ਨਸ਼ੇ ਨੇ ਕਈ ਪਰਿਵਾਰਾਂ ਦੇ ਚਿਰਾਗ ਬੁਝਾ ਦਿੱਤੇ ਹਨ, ਅਜਿਹਾ ਹੀ ਇਕ ਮਾਮਲਾ ਫਰੀਦਕੋਟ (Faridkot) ਤੋਂ ਸਾਹਮਣੇ ਆਇਆ ਹੈ, ਜਿੱਥੇ ਨਾਨਕਸਰ ਬਸਤੀ (Nanaksar basti) ਦੇ ਇਕ 16 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ ਨਾਲ ਮੌਤ ਹੋ ਗਈ ਸੀ। ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਗੱਬਰ ਸਿੰਘ ਕਣਕ ਦੇ ਗੁਦਾਮ ਵਿੱਚ ਨੌਕਰੀ ਕਰਦਾ ਸੀ।

Read More