Punjab

10 ਸਾਲ ਲੋਕਾਂ ਦੇ ਮੁੱਦਿਆਂ ਤੋਂ ਭੱਜਿਆ ਅਕਾਲੀ ਦਲ : CM ਮਾਨ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ 417 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ।  ਸੀਐਮ ਮਾਨ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਦੇਸ਼ ਨੂੰ ਆਜ਼ਾਦ ਹੋਏ 75 ਸਾਲ ਹੋ ਗਏ ਪਰ ਅਜੇ ਤੱਕ ਦੇਸ਼ ਦਾ ਵਿਕਾਸ ਨਹੀਂ ਹੋ ਸਕਿਆ। ਆਪਣੀਆਂ ਸਰਕਾਰ ਦੀਆਂ ਉਪਲੱਬਧੀਆਂ ਗਿਣਾਉਂਦਿਆਂ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ

Read More
Punjab

ਪੰਜਾਬ ਦੀਆਂ 2 ਵੱਡੀਆਂ ਯੂਨੀਵਰਸਿਟੀਆਂ ਦੇ ਪ੍ਰੋਫੈਸਰ ਗ੍ਰਿਫ਼ਤਾਰ! ਲੱਖਾਂ ਰੁਪਏ ਕੈਸ਼ ਬਰਾਮਦ! ਇਹ ਹਰਕਤ ਕਰਦੇ ਫੜੇ ਗਏ

ਬਿਉਰੋ ਰਿਪੋਰਟ – ਬਾਬਾ ਫਰੀਦ ਯੂਨੀਵਰਸਿਟੀ (BABA FARID UNIVERSITY) ਦੇ ਅਤੇ ਬਠਿੰਡਾ ਦੀ ਕੇਂਦਰੀ ਯੂਨੀਵਰਸਿਟੀ (CENTER UNIVERSITY) ਦੇ 2 ਪ੍ਰਫੈਸਰਾਂ ਨੂੰ ਹਿਮਾਚਲ ਪੁਲਿਸ ਦੀ ਐਂਟੀ ਕੁਰੱਪਸ਼ਨ ਬਿਉਰੋ ਨੇ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੋਵਾਂ ਪ੍ਰੋਫਸਰਾਂ ’ਤੇ ਇਲਜ਼ਾਮ ਸੀ ਕਿ ਪਾਲਮਪੁਰ ਦੀ ਸਾਈਂ ਯੂਨੀਵਰਸਿਟੀ ਦੇ ਨਿਰੀਖਣ ਵਿੱਚ ਪੱਖ ਲੈਣ ਦੇ ਸਾਢੇ ਤਿੰਨ ਲੱਖ ਦੀ ਰਿਸ਼ਵਤ ਲਈ ਹੈ।

Read More
India Lifestyle Technology

ਭਾਰੀ ਵਿਰੋਧ ਦੇ ਬਾਅਦ ਆਖ਼ਰ ਮੋਦੀ ਸਰਕਾਰ ਨੇ ਵਾਪਸ ਲਿਆ ਬ੍ਰੌਡਕਾਸਟਿੰਗ ਬਿੱਲ! ਨਵਾਂ ਖਰੜਾ ਤਿਆਰ ਕਰੇਗੀ ਸਰਕਾਰ

ਨਵੀਂ ਦਿੱਲੀ: ਦੇਸ਼ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ (MIB) ਨੇ ਪ੍ਰਸਾਰਣ ਸੇਵਾਵਾਂ (ਰੈਗੂਲੇਸ਼ਨ) ਬਿੱਲ, 2024 ਦਾ ਖਰੜਾ ਵਾਪਸ ਲੈ ਲਿਆ ਹੈ। ਮੰਤਰਾਲਾ ਬਿੱਲ ਦਾ ਨਵਾਂ ਖਰੜਾ ਤਿਆਰ ਕਰੇਗਾ। ਇਸਦੇ ਨਾਲ ਹੀ, ਸਾਰੇ ਹਿੱਸੇਦਾਰਾਂ ਨੂੰ 24-25 ਜੁਲਾਈ 2024 ਦੇ ਵਿਚਕਾਰ ਦਿੱਤੇ ਡਰਾਫਟ ਦੀਆਂ ਹਾਰਡ ਕਾਪੀਆਂ ਵਾਪਸ ਕਰਨ ਲਈ ਕਿਹਾ ਗਿਆ ਹੈ। ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਨੇ

Read More
India

ਗੁੰਮਰਾਹਕੁੰਨ ਇਸ਼ਤਿਹਾਰ ਮਾਮਲੇ ‘ਚ ਰਾਮਦੇਵ-ਬਾਲਕ੍ਰਿਸ਼ਨ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ, ਮਾਣਹਾਨੀ ਮਾਮਲਾ ਬੰਦ

ਦਿੱਲੀ : ਸੁਪਰੀਮ ਕੋਰਟ ਨੇ ਮੰਗਲਵਾਰ ਨੂੰ ਯੋਗ ਗੁਰੂ ਸਵਾਮੀ ਰਾਮਦੇਵ ਅਤੇ ਪਤੰਜਲੀ ਆਯੁਰਵੇਦ ਦੇ ਮੁਖੀ ਆਚਾਰੀਆ ਬਾਲਕ੍ਰਿਸ਼ਨ ਨੂੰ ਵੱਡੀ ਰਾਹਤ ਦਿੱਤੀ ਹੈ। ਸੁਪਰੀਮ ਕੋਰਟ ਨੇ ਗੁੰਮਰਾਹਕੁੰਨ ਇਸ਼ਤਿਹਾਰਬਾਜ਼ੀ ਮਾਮਲੇ ‘ਚ ਦੋਵਾਂ ਵਿਰੁੱਧ ਅਦਾਲਤੀ ਮਾਣਹਾਨੀ ਦਾ ਕੇਸ ਬੰਦ ਕਰ ਦਿੱਤਾ ਹੈ। ਇਹ ਮਾਮਲਾ ਪਤੰਜਲੀ ਦੇ ਕੋਰੋਨਿਲ ਨਾਲ ਸਬੰਧਤ ਹੈ। ਦਾਅਵਾ ਕੀਤਾ ਗਿਆ ਸੀ ਕਿ ਇਹ 7

Read More
Punjab

32 ਸਾਲਾਂ ਦੀ ਉਡੀਕ ਖਤਮ, 20 ਅਫਗਾਨ ਸਿੱਖਾਂ ਨੂੰ CAA ਤਹਿਤ ਮਿਲੀ ਨਾਗਰਿਕਤਾ

ਅੰਮ੍ਰਿਤਸਰ : 1992 ਵਿੱਚ ਪਹਿਲੀ ਅਫਗਾਨ ਖੱਬੇਪੱਖੀ ਸਰਕਾਰ ਦੇ ਪਤਨ ਤੋਂ ਬਾਅਦ ਭਾਰਤ ਵਿੱਚ ਦਾਖਲ ਹੋਏ 400 ਅਫਗਾਨ ਸਿੱਖਾਂ ਵਿੱਚੋਂ, 20 ਨੂੰ ਨਾਗਰਿਕਤਾ ਸੋਧ ਕਾਨੂੰਨ (CAA) ਤਹਿਤ ਭਾਰਤੀ ਨਾਗਰਿਕਤਾ ਮਿਲੀ ਹੈ। ਇਨ੍ਹਾਂ ਵਿੱਚੋਂ ਬਹੁਤੇ ਅੰਮ੍ਰਿਤਸਰ, ਜਲੰਧਰ ਅਤੇ ਲੁਧਿਆਣਾ ਵਿੱਚ ਵਸੇ ਹੋਏ ਹਨ। ਜਦੋਂ ਕਿ 380 ਦੇ ਕਰੀਬ ਕੇਸ ਅਜੇ ਵੀ ਕੇਂਦਰ ਸਰਕਾਰ ਕੋਲ ਬਕਾਇਆ ਪਏ

Read More
India

ਹਿਮਾਚਲ ‘ਚ NH-5 ‘ਤੇ ਲੈਂਡਸਲਾਈਡ, ਕਿਨੌਰ ਦਾ ਸਪੰਰਕ ਟੁੱਟਿਆ ,3 ਜ਼ਿਲ੍ਹਿਆਂ ਵਿੱਚ ਹੜ੍ਹ ਦੀ ਚਿਤਾਵਨੀ

ਹਿਮਾਚਲ ‘ਚ ਮਾਨਸੂਨ ਦਾ ਕਹਿਰ ਜਾਰੀ ਹੈ। ਸੂਬੇ ਦਾ ਕਬਾਇਲੀ ਜ਼ਿਲ੍ਹਾ ਕਿਨੌਰ ਦਾ ਬਾਕੀ ਦੁਨੀਆਂ ਨਾਲੋਂ ਸਪੰਰਕ ਟੁੱਟਿਆ ਹੈ। ਸ਼ਿਮਲਾ-ਕਿਨੌਰ ਰਾਸ਼ਟਰੀ ਰਾਜਮਾਰਗ-5 ‘ਤੇ ਨਿਗੁਲਸਾਰੀ ‘ਚ ਫਿਰ ਤੋਂ ਭਾਰੀ ਢਿੱਗਾਂ ਡਿੱਗ ਗਈਆਂ। ਇਸ ਕਾਰਨ ਹਾਈਵੇਅ 15 ਘੰਟੇ ਤੱਕ ਬੰਦ ਰਿਹਾ। ਦੁਪਹਿਰ ਤੱਕ ਇਸ ਦੇ ਬਹਾਲ ਹੋਣ ਦੀ ਉਮੀਦ ਹੈ। ਦੂਜੇ ਪਾਸੇ ਚੰਬਾ ਦੀ ਪ੍ਰੋਥਾ ਪੰਚਾਇਤ ਵਿੱਚ

Read More
India

ਪਤੀ ਨੇ ਪਤਨੀ ਨੂੰ ਬਾਈਕ ਦੇ ਪਿੱਛੇ ਬੰਨ੍ਹ ਕੇ ਬੁਰੀ ਤਰ੍ਹਾਂ ਘੜੀਸਿਆ, ਰੌਲਾ ਪਾਉਂਦੀ ਰਹੀ ਔਰਤ ਪਰ ਕਿਸੇ ਨੇ ਨਹੀਂ ਬਚਾਇਆ

ਰਾਜਸਥਾਨ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਪਤੀ ਨੇ ਆਪਣੀ ਪਤਨੀ ਨੂੰ ਮੋਟਰਸਾਈਕਲ ਨਾਲ ਬੰਨ੍ਹ ਕੇ ਬੁਰੀ ਤਰ੍ਹਾਂ ਘੜੀਸਿਆ। ਜਦੋਂ ਪਤਨੀ ਨੇ ਆਪਣੇ ਪਤੀ ਅਤੇ ਸੱਸ ਝਗੜਾ ਕੀਤਾ ਤਾਂ ਪਤੀ ਨੇ ਬੇਰਹਿਮੀ ਦੀ ਹੱਦ ਪਾਰ ਕਰ ਦਿੱਤੀ। ਸ਼ਰਾਬ ਦੇ ਨਸ਼ੇ ‘ਚ ਪਤਨੀ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਇਸ ਤੋਂ ਬਾਅਦ

Read More