ਪੰਜਾਬ ਦੇ ਇਸ ਸ਼ਹਿਰ ‘ਚ ਚੱਲੀਆਂ ਗੋਲੀਆਂ! ਲੋਕ ਸਹਿਮੇ
- by Manpreet Singh
- September 19, 2024
- 0 Comments
ਬਿਊਰੋ ਰਿਪੋਰਟ – ਡੇਰਾਬੱਸੀ (Derabassi) ਵਿਚ ਹਮਲਾਵਰਾਂ ਵੱਲੋਂ ਗੋਲੀਬਾਰੀ ਕੀਤੀ ਗਈ ਹੈ। ਪ੍ਰਾਪਤ ਹੋਈ ਜਾਣਾਕਰੀ ਮੁਤਾਬਕ ਡੇਰਾਬੱਸੀ ਵਿਚ ਥਾਣੇ ਦੇ ਪਿਛਲੇ ਪਾਸੇ ਇਕ ਇਮੀਗਰੇਸ਼ਨ ਸੈਂਟਰ (Immigration Centre) ਹੈ, ਜਿਸ ਦੇ ਮਾਲਕ ਨੂੰ ਇਹ ਹਮਲਾਵਰ ਫਿਰੌਤੀ ਦੀ ਚਿੱਠੀ ਦੇਣ ਲਈ ਆਏ ਸਨ। ਹਮਲਾਵਰ ਨੇ ਇੰਮੀਗਰੇਸ਼ਨ ਸੈਂਟਰ ਵਿਚ ਦਾਖਲ ਹੋ ਕੇ ਪਹਿਲਾਂ ਕਾਊਂਟਰ ‘ਤੇ ਬੈਠੀ ਲੜਕੀ ਨੂੰ
ਨੌਜਵਾਨ ਨੇ ਨਹਿੰਗ ਸਿੰਘ ਤੇ ਗੁੱਟ ਵੱਢਣ ਦਾ ਲਗਾਇਆ ਇਲਜ਼ਾਮ! ਪੁਲਿਸ ਦੀ ਕਾਰਵਾਈ ‘ਤੇ ਚੁੱਕੇ ਸਵਾਲ
- by Manpreet Singh
- September 19, 2024
- 0 Comments
ਬਿਊਰੋ ਰਿਪੋਰਟ – ਅੰਮ੍ਰਿਤਸਰ (Amritsar) ਵਿੱਚ ਇਕ ਨੌਜਵਾਨ ਨੇ ਨਹਿੰਗ ਸਿੰਘ (Nihang Singh) ਅਤੇ ਉਸ ਦੇ ਸਾਥੀਆਂ ‘ਤੇ ਹਮਲਾ ਕਰਕੇ ਗੁੱਟ ਵੱਢਣ ਦਾ ਇਲਜ਼ਾਮ ਲਗਾਇਆ ਹੈ। ਇਸ ਤੋਂ ਬਾਅਦ ਪੂਰੇ ਇਲਾਕੇ ਵਿਚ ਸਹਿਮ ਪਾਇਆ ਜਾ ਰਿਹਾ ਹੈ। ਜ਼ਖ਼ਮੀ ਹੋਏ ਨੌਜਵਾਨ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਐ ਹੈ ਅਤੇ ਉਹ ਇਲਾਜ ਅਧੀਨ ਹੈ। ਇਸ ਸਬੰਧੀ ਪੀੜਤ
ਮੰਡੀ ਗੋਬਿੰਦਗੜ੍ਹ ਨੂੰ ਮਿਲੇਗੀ ਵੱਡੀ ਸੁਗਾਤ! ਸੈਂਕੜੇ ਕਰੋੜ ਦਾ ਹੋਵੇਗਾ ਨਿਵੇਸ਼, ਨੌਜਵਾਨਾਂ ਨੂੰ ਮਿਲੇਗਾ ਰੁਜ਼ਗਾਰ
- by Preet Kaur
- September 19, 2024
- 0 Comments
ਬਿਉਰੋ ਰਿਪੋਰਟ: ਪੰਦਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਆਪਣੇ ਸੋਸ਼ਲ ਮੀਡੀਆ ਤੋਂ ਵੱਡੀ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੰਡੀ ਗੋਬਿੰਦਗੜ੍ਹ ਵਿਖੇ BMW ਦੇ ਪਾਰਟਸ ਬਣਾਉਣ ਦਾ ਇੱਕ ਪਲਾਂਟ ਲਗਾਉਣ ਦਾ ਫੈਸਲਾ ਹੋਇਆ ਹੈ ਜਿੱਥੇ ਸੈਂਕੜੇ ਕਰੋੜ ਦਾ ਨਿਵੇਸ਼ ਹੋਵੇਗਾ ਤੇ ਹਜ਼ਾਰਾਂ ਨੌਜਵਾਨਾਂ ਨੂੰ ਰੋਜ਼ਗਾਰ ਵੀ ਮਿਲੇਗਾ। ਅਗਲੇ ਮਹੀਨੇ ਤੋਂ
ਪਾਕਿਸਤਾਨ ਦੇ ਰੱਖਿਆ ਮੰਤਰੀ ਦੇ ਬਿਆਨ ਤੇ ਭਖੀ ਸਿਆਸਤ! ਅਮਿਤ ਸ਼ਾਹ ਨੇ ਰਾਹੁਲ ‘ਤੇ ਕੱਸਿਆ ਤੰਜ
- by Manpreet Singh
- September 19, 2024
- 0 Comments
ਬਿਊਰੋ ਰਿਪੋਰਟ – ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ (Amit Shah) ਨੇ ਵੱਡਾ ਬਿਆਨ ਜਾਰੀ ਕਰਦਿਆਂ ਕਿਹਾ ਕਿ ਪਾਕਿਸਤਾਨ ਦੇ ਰੱਖਿਆ ਮੰਤਰੀ ਦਾ ਆਰਟੀਕਲ 370 (Article 370)ਅਤੇ 35ਏ ਨੂੰ ਤੇ ਕਾਂਗਰਸ ਅਤੇ JKNC ਨੂੰ ਜੋ ਸਮਰਥਨ ਦਿੱਤਾ ਹੈ, ਉਸ ਨਾਲ ਇਕ ਵਾਰ ਫਿਰ ਸਪੱਸ਼ਟ ਹੋ ਗਿਆ ਹੈ ਕਿ ਕਾਂਗਰਸ ਅਤੇ ਪਾਕਿਸਤਾਨ ਦੇ ਇਰਾਦੇ ਇਕੋ ਜਿਹੇ
‘ਰਾਹੁਲ ਗਾਂਧੀ ਮੁਆਫ਼ੀ ਮੰਗਣ, ਨਹੀਂ ਤਾਂ ਮੂੰਹ ‘ਤੇ ‘ਅੱਤਵਾਦੀ’ ਕਹਾਂਗਾ! ਜੀਭ ਕੱਟਣ ਵਾਲੇ ਬੀਜੇਪੀ ਆਗੂ ਖਿਲਾਫ ਐਕਸ਼ਨ!
- by Manpreet Singh
- September 19, 2024
- 0 Comments
ਬਿਉਰੋ ਰਿਪੋਰਟ – ਲੋਕ ਸਭਾ ਵਿੱਚ ਆਗੂ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ (LOK SABHA LEADER OF OPPOSTION RAHUL GANDHI) ਦੇ ਕੜੇ ਅਤੇ ਪੱਗ ਵਾਲੇ ਬਿਆਨ ਨੂੰ ਲੈਕੇ ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਬਿੱਟੂ (RAVNEET BITTU) ਨੇ ਇੱਕ ਕਦਮ ਅੱਗੇ ਵੱਧ ਕੇ ਇੱਕ ਹੋਰ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਨੇ ਕਿਹਾ ਜਦੋਂ ਤੱਕ ਰਾਹੁਲ ਗਾਂਧੀ
ਆਤਸ਼ੀ ਨਾਲ ਇਹ ਮੰਤਰੀ ਚੁੱਕ ਸਕਦੇ ਸਹੁੰ!
- by Manpreet Singh
- September 19, 2024
- 0 Comments
ਬਿਊਰੋ ਰਿਪੋਰਟ – 21 ਸਤੰਬਰ ਨੂੰ ਦਿੱਲੀ ਨੂੰ ਤੀਜੀ ਮਹਿਲਾ ਮੁੱਖ ਮੰਤਰੀ ਮਿਲਣ ਜਾ ਰਹੀ ਹੈ। ਆਤਸ਼ੀ ਮਾਰਲੇਨਾ (Atishi Marlena) 21 ਸਤੰਬਰ ਨੂੰ ਸਹੁੰ ਚੁੱਕਣ ਕੇ ਦਿੱਲੀ ਦੀ ਸੱਤਾ ਸੰਭਾਲਣਗੇ। ਇਸ ਦੇ ਨਾਲ ਹੀ ਕਈ ਹੋਰ ਮੰਤਰੀ ਵੀ ਸਹੁੰ ਚੁੱਕ ਸਕਦੇ ਹਨ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਆਤਸ਼ੀ ਦੇ ਨਾਲ ਗੋਪਾਲ ਰਾਏ, ਕੈਲਾਸ਼ ਗਹਿਲੋਤ, ਇਮਰਾਨ ਹੁਸੈਨ,
ਕੰਗਨਾ ਦੀ ਫਿਲਮ ‘ਐਮਰਜੈਂਸੀ’ ਨੂੰ ਹਾਈਕੋਰਟ ਤੋਂ ਰਾਹਤ ਨਹੀਂ! ਅਦਾਲਤ ਨੇ CBFC ਨੂੰ ਫੈਸਲਾ ਲੈਣ ਦਾ ਦਿੱਤਾ ਅਧਿਕਾਰ
- by Preet Kaur
- September 19, 2024
- 0 Comments
ਬਿਉਰੋ ਰਿਪੋਰਟ – ਕੰਗਨਾ ਰਣੌਤ ਦੀ ਫਿਲਮ ‘ਐਮਰਜੈਂਸੀ’ (KANGNA RANAUT FILM EMERGENCY) ਨੂੰ ਅਦਾਲਤ ਤੋਂ ਹੁਣ ਵੀ ਰਾਹਤ ਨਹੀਂ ਮਿਲੀ ਹੈ। ਬੰਬੇ ਹਾਈਕੋਰਟ (BOMBAY HIGH COURT) ਨੇ ਸੈਂਸਰ ਬੋਰਡ (CBFC) ਨੂੰ ਫੈਸਲਾ ਲੈਣ ਲਈ 25 ਸਤੰਬਰ ਤੱਕ ਦਾ ਸਮਾਂ ਦਿੱਤਾ ਹੈ। ਅਦਾਲਤ ਨੇ ਕਿਹਾ ਫਿਲਮ ਨੂੰ ਸਟੀਫਿਕੇਟ ਦੇਣਾ ਹੈ ਜਾਂ ਨਹੀਂ ਸੈਂਸਰ ਬੋਰਡ ਤੈਅ ਕਰੇਗਾ।
