Punjab

ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ ਦਿੱਤੀ ਜਾਵੇਗੀ 1500 ਰੁਪਏ ਪ੍ਰਤੀ ਏਕੜ ਰਾਸ਼ੀ

ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਪੋ੍ਤਸਾਹਨ ਰਾਸ਼ੀ ਦੇ ਤੌਰ ਉੱਪਰ ਦੇ ਰਹੀ ਹੈ। ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਕੇ ਇਸ ਸਬਸਿਡੀ ਦਾ ਲਾਭ ਉਠਾਉਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਮੋਗਾ ਕੁਲਵੰਤ ਸਿੰਘ ਨੇ ਦੱਸਿਆ ਕਿ ਕਿਸਾਨ ਉਕਤ ਿਲੰਕ ਖੋਲ੍ਹ ਕੇ ਆਪਣਾ ਆਧਾਰ ਨੰਬਰ ਭਰਨਗੇ। ਕਾਸ਼ਤਕਾਰ ਕਿਸਾਨ

Read More
India Punjab

ਪੰਜਾਬ ਸਟੇਟ ਲਾਟਰੀ ਦੀ ਟਿਕਟ ਲੈਣ ਫ਼ਾਜ਼ਿਲਕਾ ਪਹੁੰਚਿਆ ਅੰਡੇਮਾਨ ਨਿਕੋਬਾਰ ਦਾ ਜੋੜਾ!

ਅੰਡੇਮਾਨ ਨਿਕੋਬਾਰ ਪੰਜਾਬ ਦੀ ਭਾਰਤ-ਪਾਕਿ ਸਰਹੱਦ ‘ਤੇ ਸਥਿਤ ਫਾਜ਼ਿਲਕਾ ਤੋਂ ਕਈ ਮੀਲ ਦੂਰ ਹੈ ਫਿਰ ਵੀ ਅੰਡੇਮਾਨ ਨਿਕੋਬਾਰ ਦੇ ਵਸਨੀਕ ਨਜਮਾ ਅਤੇ ਵੀਰਨ ਚਾਰ ਦਿਨ ਦਾ ਸਫਰ ਕਰਕੇ ਤੇ ਲੱਖਾਂ ਰੁਪਏ ਖ਼ਰਚ ਕੇ ਪੰਜਾਬ ਸਟੇਟ ਲਾਟਰੀ ਦੀਆਂ ਟਿਕਟਾਂ ਖਰੀਦਣ ਲਈ ਫਾਜ਼ਿਲਕਾ ਆਏ ਹਨ। ਇਸ ਦਾ ਮੁੱਖ ਕਾਰਨ ਇਹ ਹੈ ਕਿ ਪਿਛਲੇ ਇੱਕ ਸਾਲ ਵਿੱਚ ਫਾਜ਼ਿਲਕਾ

Read More
Punjab Religion

ਭਿੰਡਰਾਂਵਾਲਿਆਂ ਦੀ ਫੋਟੋ ਨਾਲ ਛੇੜਛਾੜ ਮਾਮਲੇ ’ਚ ਸ਼ਿਵ ਸੈਨਾ ਆਗੂ ਖ਼ਿਲਾਫ਼ FIR! ਫੇਸਬੁੱਕ ’ਤੇ ਪਾਈ ਸੀ ਅਪਮਾਨਜਨਕ ਪੋਸਟ

ਲੁਧਿਆਣਾ ਵਿੱਚ ਕੱਲ੍ਹ ਪੁਲਿਸ ਨੇ ਸ਼ਿਵ ਸੈਨਾ ਸਮਾਜਵਾਦੀ ਦੇ ਇੱਕ ਮੈਂਬਰ ਵਿਰੁੱਧ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਵਿੱਚ ਕੇਸ ਦਰਜ ਕੀਤਾ ਹੈ। ਸੁਰਜੀਤ ਸਿੰਘ ਨੇ ਪੁਲਿਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮੁਲਜ਼ਮ ਰਾਣਾ ਰੰਧਾਵਾ ਨੇ 11 ਜੂਨ ਨੂੰ ਆਪਣੀ ਫੇਸਬੁੱਕ ‘ਤੇ ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਦੀ ਤਸਵੀਰ ਗ਼ਲਤ ਤਰੀਕੇ ਨਾਲ ਅਪਲੋਡ

Read More
India Punjab

ਅਰਮੇਨੀਆ ‘ਚ ਫਸੇ ਭਾਰਤੀ ਨੌਜਵਾਨ, ਵੀਡੀਓ ਜਾਰੀ ਕਰ ਲਗਾਈ ਮਦਦ ਦੀ ਗੁਹਾਰ

ਭਾਰਤੀ ਨੌਜਵਾਨ ਵਿਦੇਸ਼ ਜਾਣ ਲਈ ਹਰ ਹੀਲਾ ਵਰਤਦੇ ਹਨ। ਏਜੰਟ ਨੌਜਵਾਨਾਂ ਨੂੰ ਵੱਡੇ ਸੁਪਨੇ ਦਿਖਾ ਕੇ ਭਰਮਾਂ ਕੇ ਉਨ੍ਹਾਂ ਨਾਲ ਧੌਖਾਧੜੀ ਕਰਦੇ ਹਨ। ਅਜਿਹਾ ਹੀ ਇਕ ਮਾਮਲਾ ਅਰਮੇਨੀਆ ਤੋਂ ਸਾਹਮਣੇ ਆਇਆ ਹੈ, ਜਿੱਥੇ ਫਸੇ 10 ਤੋਂ 15 ਭਾਰਤੀ ਨੌਜਵਾਨਾਂ ਨੇ ਵੀਜੀਓ ਪਾ ਕੇ ਮਦਦ ਦੀ ਗੁਹਾਰ ਲਗਾਈ ਹੈ। ਇਹ ਸਾਰੇ ਨੌਜਵਾਨ ਏਜੰਟਾਂ ਦੁਆਰਾ ਧੋਖੇ ਦਾ

Read More
India International

ਕੁਵੈਤ ‘ਚ ਇਮਾਰਤ ਨੂੰ ਅੱਗ ਲੱਗਣ ਕਾਰਨ 10 ਭਾਰਤੀਆਂ ਸਮੇਤ 41 ਲੋਕਾਂ ਦੀ ਮੌਤ

ਕੁਵੈਤ ਦੇ ਮੰਗਾਫ ਸ਼ਹਿਰ ਵਿੱਚ ਇੱਕ ਇਮਾਰਤ ਵਿੱਚ ਅੱਗ ਲੱਗ ਗਈ। ਇਸ ‘ਚ 41 ਲੋਕ ਮਾਰੇ ਗਏ ਹਨ, ਜਿਨ੍ਹਾਂ ‘ਚੋਂ ਘੱਟੋ-ਘੱਟ 10 ਭਾਰਤੀ ਹਨ। 5 ਕੇਰਲ ਦੇ ਰਹਿਣ ਵਾਲੇ ਸਨ। ਹਾਦਸੇ ‘ਚ 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ 30 ਭਾਰਤੀ ਹਨ। ਨਿਊਜ਼ ਏਜੰਸੀ ਰਾਇਟਰਜ਼ ਦੀ ਰਿਪੋਰਟ ਮੁਤਾਬਕ ਇਹ ਹਾਦਸਾ ਕੁਵੈਤ ਦੇ ਸਮੇਂ

Read More
Punjab

ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਕੱਲ੍ਹ, ਚੋਣਾਂ ਦੇ ਨਤੀਜਿਆਂ ‘ਤੇ ਹੋਵੇਗੀ ਚਰਚਾ

ਲੋਕ ਸਭਾ ਚੋਣਾਂ ਦੇ ਨਤੀਜੇ ਆ ਚੁੱਕੇ ਹਨ, ਜਿਸ ਵਿੱਚ ਸ਼੍ਰੋਮਣੀ ਅਕਾਲੀ ਦਲ (SAD) ਦਾ ਪ੍ਰਦਰਸ਼ਨ ਬੇਹੱਦ ਮਾੜਾ ਰਿਹਾ ਹੈ। ਪਾਰਟੀ ਪੂਰੇ ਪੰਜਾਬ ਵਿੱਚੋਂ ਇਕ ਹੀ ਸੀਟ ਜਿੱਤ ਸਕੀ ਹੈ। ਪਾਰਟੀ ਦੇ ਦਸ ਉਮੀਦਵਾਰ ਆਪਣੀ ਜ਼ਮਾਨਤ ਤੱਕ ਨਹੀਂ ਬਚਾ ਸਕੇ। ਇਸ ਤੋਂ ਬਾਅਦ ਪਾਰਟੀ ਵੱਲੋਂ ਕੋਰ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਕੋਰ ਕਮੇਟੀ ਦੀ

Read More
India Punjab

ਦਿਲਜੀਤ ਦੁਸਾਂਝ ਜਿੰਮੀ ਫੈਸ਼ਨ ਸ਼ੋਅ ‘ਚ ਆਏਗਾ ਨਜ਼ਰ, ਸੋਸ਼ਲ ਮੀਡੀਆ ਤੇ ਦਿੱਤੀ ਜਾਣਕਾਰੀ

ਦਿਲਜੀਤ ਦੁਸਾਂਝ (Daljit Dosanjh) ਵੱਲੋਂ ਲਗਾਤਾਰ ਕਾਮਯਾਬੀ ਦੀਆਂ ਪੁਲਾਘਾਂ ਪੁੱਟੀਆਂ ਜਾ ਰਹੀਆਂ ਹਨ। ਦਿਲਜੀਤ ਪਹਿਲਾਂ ਵੀ ਆਪਣੇ ਮਿਹਨਤ ਨਾਲ ਅਮਰਿਕਾ ਵਿਖੇ ਆਪਣਾ ਪ੍ਰਦਰਸ਼ਨ ਕਰ ਚੁੱਕਾ ਹੈ ਅਤੇ ਹੁਣ ਉਹ ਜਿੰਮੀ ਫੈਸ਼ਨ ਸ਼ੋਅ ‘ਚ ਨਜ਼ਰ ਆਏਗਾ। ਦਿਲਜੀਤ ਵੱਲੋਂ ਇਸ ਦੀ ਜਾਣਕਾਰੀ ਖੁਦ ਸੋਸ਼ਲ ਮੀਡੀਆਂ ਰਾਹੀਂ ਦਿੱਤੀ ਗਈ ਹੈ। ਦਿਲਜੀਤ ਦੁਸਾਂਝ ਜਿੰਮੀ ਫੈਲੋਨ ਦੇ ‘ਦਿ ਟੂਨਾਈਟ ਸ਼ੋਅ’

Read More
India Punjab

ਇਸ ਵਾਰ ਪਰਾਲੀ ਸਾੜਨ ਨੂੰ ਲੈ ਕੇਂਦਰ ਸਖ਼ਤ! ਦਿੱਲੀ ’ਚ ਮੀਟਿੰਗ, ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਮੰਗ ਲਈ ਰਿਪੋਰਟ

ਪੰਜਾਬ ਵਿੱਚ ਝੋਨੇ ਦੀ ਲਵਾਈ ਦਾ ਸੀਜ਼ਨ ਹਾਲੇ ਸ਼ੁਰੂ ਹੀ ਹੋਇਆ ਹੈ ਪਰ ਕੇਂਦਰ ਸਰਕਾਰ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਨੂੰ ਰੋਕਣ ਲਈ ਪਹਿਲਾਂ ਹੀ ਸਰਗਰਮ ਹੋ ਗਈ ਹੈ। ਕੇਂਦਰ ਸਰਕਾਰ ਨੇ ਇਸ ਮਾਮਲੇ ਨੂੰ ਲੈ ਕੇ ਪੰਜਾਬ ਦੇ ਅਧਿਕਾਰੀਆਂ ਨਾਲ ਦਿੱਲੀ ਵਿਖੇ ਮੀਟਿੰਗ ਕੀਤੀ। ਨਾਲ ਹੀ ਨਵੰਬਰ-ਦਸੰਬਰ ਵਿੱਚ ਝੋਨੇ ਦੀ ਵਾਢੀ ਸ਼ੁਰੂ ਹੋਣ

Read More
India Punjab

ਕੈਥਲ ‘ਚ ਸਿੱਖ ਨੌਜਵਾਨ ਦੀ ਕੁੱਟਮਾਰ ਮਾਮਲੇ ਤੇ ਪੁਲਿਸ ਵੱਲੋਂ ਮਾਮਲਾ ਦਰਜ

ਕੈਥਲ (Kaithal) ਵਿੱਚ ਬੀਤੇ ਦਿਨ ਇਕ ਸਿੱਖ ਨੌਜਵਾਨ ਦੀ ਕੀਤੀ ਕੁੱਟਮਾਰ ਮਾਮਲੇ ਵਿੱਚ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਵੱਲੋਂ ਥਾਣਾ ਸਿਵਲ ਲਾਇਨ ਵਿੱਚ ਐਫਆਈਆਰ ਨੰਬਰ 245 ਦਰਜ ਦਰਜ ਕੀਤੀ ਗਈ ਹੈ। ਪੁਲਿਸ ਵੱਲੋਂ ਇਸ ਮਾਮਲੇ ਵਿੱਚ ਧਾਰਮਿਕ ਭਾਵਨਾਵਾਂ ਨੂੰ ਢੇਸ ਪਹੁੰਚਾਉਣ ਵਾਲੀ ਧਾਰਾ ਵੀ ਦਰਜ ਕੀਤੀ ਗਈ ਹੈ। ਪੁਲਿਸ ਨੇ ਜਾਣਕਾਰੀ

Read More