International Sports

ਪੈਰਿਸ ਓਲੰਪਿਕ ਵਿੱਚ ਕਿਸ ਖਿਡਾਰੀ ਨੇ ਜਿੱਤੇ ਸਭ ਤੋਂ ਵੱਧ ਮੈਡਲ ?

ਫਰਾਂਸ ਦੀ ਰਾਜਧਾਨੀ ਪੈਰਿਸ ਵਿੱਚ ਐਤਵਾਰ ਨੂੰ ਓਲੰਪਿਕ ਖੇਡਾਂ ਦੀ ਸਮਾਪਤੀ ਹੋ ਗਈ। ਇਸ ਦੀ ਸ਼ੁਰੂਆਤ 26 ਜੁਲਾਈ ਨੂੰ ਹੋਈ ਸੀ। ਚੀਨ ਦੇ ਝਾਂਗ ਯੂਫੇਈ ਨੇ ਇਸ ਓਲੰਪਿਕ ਵਿੱਚ ਸਭ ਤੋਂ ਵੱਧ ਤਗਮੇ ਜਿੱਤੇ ਹਨ। ਉਸ ਨੇ 6 ਮੈਡਲ ਜਿੱਤੇ। ਪੈਰਿਸ ਓਲੰਪਿਕ ਦੀ ਵੈੱਬਸਾਈਟ ਮੁਤਾਬਕ ਝਾਂਗ ਨੇ ਤੈਰਾਕੀ ਵਿੱਚ ਇਹ ਤਗਮੇ ਜਿੱਤੇ ਹਨ। ਉਸ ਨੇ

Read More
Punjab

ਕੱਲ੍ਹ ਨੂੰ ਪੰਜਾਬ ਦੇ ਇਸ ਜ਼ਿਲ੍ਹੇ ਦੇ ਕਈ ਸਕੂਲਾਂ ‘ਚ ਹੋਵੇਗੀ ਛੁੱਟੀ

ਮੁਹਾਲੀ : ਪੰਜਾਬ ਅਤੇ ਹਿਮਾਚਲ ਵਿੱਚ ਭਾਰੀ ਮੀਂਹ ਤੋਂ ਬਾਅਦ ਰੋਪੜ ਜ਼ਿਲ੍ਹੇ ਦੇ ਬਲਾਕ ਨੰਗਲ ਅਤੇ ਸ੍ਰੀ ਆਨੰਦਪੁਰ ਸਾਹਿਬ ਦੇ 13 ਸਕੂਲਾਂ ਵਿੱਚ ਪਾਣੀ ਭਰ ਗਿਆ ਹੈ। ਇਸ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਨੇ ਸੋਮਵਾਰ ਨੂੰ ਉਕਤ ਸਕੂਲਾਂ ਵਿੱਚ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਇਨ੍ਹਾਂ ਸਕੂਲਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਭੱਲਾੜੀ, ਨੰਗਰਾਂ, ਖਾਬੜਾ, ਖੇੜਾ ਕਮਲੋਟ,

Read More
Punjab

ਲੁਧਿਆਣਾ ‘ਚ ਤੇਜ਼ ਰਫਤਾਰ ਕਾਰ ਸਵਾਰਾਂ ਦਾ ਹੰਗਾਮਾ, ਬਾਈਕ ਚਾਲਕ ਨੇ ਟੱਕਰ ਮਾਰੀ

ਲੁਧਿਆਣਾ ‘ਚ ਬੀਤੀ ਰਾਤ ਗਿੱਲ ਚੌਂਕ ਨੇੜੇ ਪਾਹਵਾ ਕੱਟ ‘ਤੇ ਤੇਜ਼ ਰਫਤਾਰ ਕਾਰ ਸਵਾਰ ਕੁਝ ਨੌਜਵਾਨਾਂ ਨੇ ਸੜਕ ‘ਤੇ ਹੰਗਾਮਾ ਕਰ ਦਿੱਤਾ। ਇਨ੍ਹਾਂ ਨੌਜਵਾਨਾਂ ਨੇ ਬਾਈਕ ‘ਤੇ ਕੰਮ ਤੋਂ ਘਰ ਪਰਤ ਰਹੇ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਉਸ ਵਿਅਕਤੀ ਦਾ ਬਾਈਕ ਕਾਰ ਦੇ ਹੇਠਾਂ ਚਲਾ ਗਿਆ। ਹਾਦਸਾ ਇੰਨਾ ਭਿਆਨਕ ਸੀ ਕਿ ਕਾਰ ਦਾ ਪਹੀਆ ਉੱਡਦੇ

Read More
India Punjab

ਸ਼ੰਭੂ ਬਾਰਡਰ ਖੋਲ੍ਹਣ ਦੇ ਮਾਮਲੇ ‘ਤੇ ਅੱਜ ਸੁਣਵਾਈ, ਕਮੇਟੀ ਬਣਾਉਣ ਲਈ SC ‘ਚ ਰੱਖੇ ਜਾਣਗੇ ਨਾਂ

ਦਿੱਲੀ :  ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਦੀ ਸਰਹੱਦ ‘ਤੇ ਸਥਿਤ ਸ਼ੰਭੂ ਸਰਹੱਦ ਨੂੰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ (ਐਸਸੀ) ਵਿੱਚ ਚੁਣੌਤੀ ਦਿੱਤੀ ਹੈ। ਸਰਕਾਰ ਦੀ ਪਟੀਸ਼ਨ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਇਸ ਦੌਰਾਨ ਪੰਜਾਬ ਅਤੇ ਹਰਿਆਣਾ ਦੋਵਾਂ ਸਰਕਾਰਾਂ ਵੱਲੋਂ ਸੁਤੰਤਰ ਕਮੇਟੀ ਬਣਾਉਣ ਲਈ ਉੱਘੇ

Read More
India

ਬਿਹਾਰ: ਮੰਦਰ ‘ਚ ਮਚੀ ਭਗਦੜ ‘ਚ 7 ਸ਼ਰਧਾਲੂਆਂ ਦੀ ਮੌਤ

ਬਿਹਾਰ ਦੇ ਜਹਾਨਾਬਾਦ ‘ਚ ਸਾਵਣ ਦੇ ਚੌਥੇ ਸੋਮਵਾਰ ਨੂੰ ਵੱਡਾ ਹਾਦਸਾ ਵਾਪਰ ਗਿਆ। ਮਖਦੂਮਪੁਰ ਦੇ ਵਨਵਾਰ ਦੇ ਸਿੱਧੇਸ਼ਵਰ ਮੰਦਰ ‘ਚ ਭਗਦੜ ਮੱਚ ਗਈ। ਇਸ ਵਿੱਚ ਦੱਬਣ ਨਾਲ ਸੱਤ ਲੋਕਾਂ ਦੀ ਮੌਤ ਹੋ ਗਈ। ਜਦਕਿ ਕਈ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਪੁਲਿਸ

Read More
Punjab

ਸਾਬਕਾ ਮੰਤਰੀ ਆਸ਼ੂ ਦੀ ਅੱਜ ਜਲੰਧਰ ‘ਚ ਪੇਸ਼ੀ: ਕਈ ਨਜ਼ਦੀਕੀਆਂ ਨੂੰ ਭੇਜੇ ਸੰਮਨ

ਮੁਹਾਲੀ : ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਈਡੀ ਅਧਿਕਾਰੀ ਸਖ਼ਤ ਸੁਰੱਖਿਆ ਵਿਚਕਾਰ ਜਲੰਧਰ ਦੀ ਅਦਾਲਤ ਵਿੱਚ ਪੇਸ਼ ਕਰਨਗੇ। ਈਡੀ ਅਧਿਕਾਰੀਆਂ ਨੇ ਆਸ਼ੂ ਦਾ ਪਿਛਲੇ 10 ਦਿਨਾਂ ਦਾ ਰਿਮਾਂਡ ਲਿਆ ਹੈ। ਆਸ਼ੂ ਤੋਂ ਪਿਛਲੇ 10 ਦਿਨਾਂ ਤੋਂ ਲਗਾਤਾਰ ਪੁੱਛਗਿੱਛ ਕੀਤੀ ਜਾ ਰਹੀ ਹੈ। ਆਸ਼ੂ ਨੂੰ ਈਡੀ ਨੇ 1 ਅਗਸਤ ਨੂੰ ਗ੍ਰਿਫਤਾਰ

Read More
India

ਹਰਿਆਣਾ ‘ਚ ਨਾਮਧਾਰੀ ਡੇਰਾ ਗਰੁੱਪਾਂ ਵਿਚਾਲੇ ਹਿੰਸਕ ਝੜਪ, 8 ਲੋਕਾਂ ਨੂੰ ਗੋਲੀ, ਛੁਡਾਉਣ ਆਈ ਪੁਲਿਸ ‘ਤੇ ਗੋਲੀਬਾਰੀ

ਹਰਿਆਣਾ ਦੇ ਸਿਰਸਾ ਵਿੱਚ ਨਾਮਧਾਰੀ ਡੇਰੇ ਦੀ ਜ਼ਮੀਨ ਨੂੰ ਲੈ ਕੇ ਦੋ ਗੁੱਟਾਂ ਵਿੱਚ ਹਿੰਸਕ ਝੜਪ ਹੋ ਗਈ। ਦੋਵਾਂ ਵਿਚਾਲੇ ਗੋਲੀਆਂ ਚੱਲੀਆਂ, ਜਿਸ ‘ਚ 8 ਲੋਕ ਗੰਭੀਰ ਜ਼ਖਮੀ ਹੋ ਗਏ। ਗੋਲੀਬਾਰੀ ਦੀ ਸੂਚਨਾ ਮਿਲਣ ‘ਤੇ ਜਦੋਂ ਪੁਲਿਸ ਉਥੇ ਪਹੁੰਚੀ ਤਾਂ ਉਨ੍ਹਾਂ ‘ਤੇ ਵੀ ਗੋਲੀਆਂ ਚਲਾਈਆਂ ਗਈਆਂ। ਇਹ ਦੇਖ ਕੇ ਪਹਿਲਾ ਪੁਲਿਸ ਵਾਲਾ ਆਪਣੀ ਜਾਨ ਬਚਾਉਣ

Read More
Punjab

ਹੁਸ਼ਿਆਰਪੁਰ ਦੇ ਪਿੰਡ ਜੈਜੋਂ ‘ਚ ਮਰਨ ਵਾਲਿਆਂ ਲਈ ਮੁੱਖ ਮੰਤਰੀ ਨੇ ਮਾਲੀ ਮਦਦ ਦਾ ਕੀਤਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਹੁਸ਼ਿਆਰਪੁਰ (Hoshiarpur)  ਵਿੱਚ ਹੋਏ ਹਾਦਸੇ ਵਿੱਚ ਮਾਲੀ ਮਦਦ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਐਕਸ ਤੇ ਜਾਣਕਾਰੀ ਦਿੰਦਿਆਂ ਕਿਹਾ ਕਿ ਹੁਸ਼ਿਆਰਪੁਰ ਦੇ ਪਿੰਡ ਜੈਜੋਂ ਵਿਖੇ ਮੀਂਹ ਦੇ ਪਾਣੀ ‘ਚ ਇੱਕ ਗੱਡੀ ਵਹਿ ਗਈ, ਜਿਸ ਕਰਕੇ ਹਿਮਾਚਲ ਪ੍ਰਦੇਸ਼ ਦੇ ਰਹਿਣ ਵਾਲੇ ਇੱਕੋ ਪਰਿਵਾਰ ਦੇ 9 ਲੋਕਾਂ ਦੀ

Read More
India

ਭਾਰਤ ਦੇ ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ ਨਹੀਂ ਰਹੇ!

ਦੇਸ਼ ਦੇ ਸਾਬਕਾ ਵਿਦੇਸ਼ ਮੰਤਰੀ ਨਟਵਰ ਸਿੰਘ (Natwar Singh) ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ 95 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ ਹਨ। ਉਹ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਹਨ। ਉਨ੍ਹਾਂ ਦਾ ਅੱਜ ਗੁਰੂਗ੍ਰਾਮ ਦੇ ਮੇਂਦਾਤਾ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ। ਨਟਵਰ ਸਿੰਘ UPA ਸਰਕਾਰ ਸਮੇਂ ਵਿਦੇਸ਼ ਮੰਤਰੀ ਰਹੇ ਹਨ। ਉਨ੍ਹਾਂ ਦਾ

Read More