ਕੈਗ ਦੀ ਰਿਪੋਰਟ ‘ਚ ਹੋਏ ਵੱਡੇ ਖੁਲਾਸੇ, ਪੰਜਾਬ ਸਰਕਾਰ ਦੇ 5 ਵਿਭਾਗ ਨਹੀਂ ਦੇ ਰਹੇ 3674 ਕਰੋੜ ਦਾ ਹਿਸਾਬ
ਦਿੱਲੀ : ਕੈਗ ਦੀ ਰਿਪੋਰਟ ਸਾਹਮਣੇ ਆਉਂਦੇ ਸਾਰ ਹੀ ਕਈ ਵੱਡੇ ਖੁਲਾਸੇ ਹੋਏ ਹਨ ਜੋ ਪੰਜਾਬ ਵਾਸੀਆਂ ਨੂੰ ਹੈਰਾਨ ਕਰਦੇ ਹਨ ਕਿ ਸਾਡੇ ਸੂਬੇ ਦੀ ਵਿੱਤੀ ਸਥਿਤੀ ਕੀ ਹੈ। ਇਸ ਰਿਪੋਰਟ ਵਿੱਚ ਵਿੱਤੀ ਨੂੰ ਲੈ ਕੇ ਵੱਡੇ ਖੁਲਾਸੇ ਹੋਏ ਹਨ। ਇਹ ਰਿਪੋਰਟ ਪੰਜਾਬ ਵਿੱਚ ਸੱਤਾਧਾਰੀ ਪਾਰਟੀ ਦੇ ਪਹਿਲੀ ਸਰਕਾਰ ਦੇ ਪਹਿਲੇ ਸਾਲ ਦੀ ਹੈ। ਖਰਚੇ ਵੱਧਣ
