ਰੂਸ-ਯੂਕਰੇਨ ਜੰਗ ਤੋਂ ਫਸੇ ਭਾਰਤੀਆਂ ਲਈ ਜਾਗੀ ਆਸ ਦੀ ਕਿਰਨ!
- by Manpreet Singh
- September 14, 2024
- 0 Comments
ਬਿਊਰੋ ਰਿਪੋਰਟ – ਰੂਸ-ਯੂਕਰੇਨ ਜੰਗ (Russia-Ukraine War) ਵਿੱਚ ਕਈ ਭਾਰਤੀ ਨੌਜਵਾਨ ਫਸੇ ਹੋਏ ਹਨ, ਜਿਨ੍ਹਾਂ ਵਿੱਚੋਂ ਇਕ ਦੀ ਭਾਰਤ ਵਾਪਸੀ ਹੋ ਗਈ ਹੈ। ਇਹ ਨੌਜਵਾਨ ਤੇਲੰਗਾਨਾ ਦਾ ਰਹਿਣ ਵਾਲਾ ਹੈ। ਨੌਜਵਾਨ ਸੂਫੀਆਨ ਪਿਛਲੇ ਸਾਲ ਨਵੰਬਰ ਵਿੱਚ ਰੂਸ ਗਿਆ ਸੀ। ਉਸ ਦੇ ਘਰ ਪਰਤਣ ਕਾਰਨ ਉਸ ਦੇ ਪਰਿਵਾਰ ਵਿਚ ਖੁਸ਼ੀ ਪਾਈ ਜਾ ਰਹੀ ਹੈ। ਉਸ ਨੇ
ਪੁਲਾੜ ਵਿੱਚ US ਨੂੰ ਟੱਕਰ ਦੇਣ ਲਈ ਇਕੱਠੇ ਹੋਏ ਭਾਰਤ,ਚੀਨ ਤੇ ਰੂਸ
- by Khushwant Singh
- September 14, 2024
- 0 Comments
ਭਾਰਤ,ਚੀਨ ਅਤੇ ਰੂਸ ਮਿਲ ਕੇ ਜਾਣਗੇ ਪੁਲਾੜ
1 ਹੋਰ ਨਵਾਂ ਟੀਕਾ ਤਿਆਰ,ਕੀ ਸਭ ਨੂੰ ਲੱਗੂ ? 10 ਵੱਡੀਆਂ ਖਬਰਾਂ
- by Khushwant Singh
- September 14, 2024
- 0 Comments
ਵਿਸ਼ਵ ਸਿਹਤ ਸੰਗਠਨ ਨੇ ਬੱਚਿਆਂ ’ਚ Mpox ਦੇ ਇਲਾਜ ਲਈ ਇਕ ਟੀਕੇ ਦੀ ਵਰਤੋਂ ਲਈ ਪਹਿਲੀ ਪ੍ਰਵਾਨਗੀ ਦਿੱਤੀ ਹੈ
PU ਪਟਿਆਲਾ ਦੇ ਹੋਸਟਲ ’ਚ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ, ਪੱਖੇ ਨਾਲ ਲਟਕਦੀ ਮਿਲੀ ਲਾਸ਼
- by Preet Kaur
- September 14, 2024
- 0 Comments
ਬਿਉਰੋ ਰਿਪੋਰਟ: ਪਟਿਆਲਾ ਦੀ ਪੰਜਾਬੀ ਯੂਨੀਵਰਸਿਟੀ ਦੇ ਹੋਸਟਲ (Punjabi University Hostel) ਵਿੱਚ ਇੱਕ ਵਿਦਿਆਰਥੀ ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਹੈ। ਵਿਦਿਆਰਥੀ ਦੀ ਪਛਾਣ ਸ਼ੁਭਮ ਵਾਸੀ ਹਮੀਰਪੁਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸ਼ੁਭਮ ਬੀ ਫਾਰਮੇਸੀ ਭਾਗ ਪਹਿਲਾ ਦਾ ਵਿਦਿਆਰਥੀ ਸੀ ਜੋ ਕਿ ਯੂਨੀਵਰਸਿਟੀ ਦੇ ਬੰਦਾ ਸਿੰਘ ਬਹਾਦਰ ਹੋਸਟਲ ਦੀ 6ਵੀਂ ਮੰਜ਼ਿਲ ’ਤੇ ਕਮਰੇ ’ਚ
ਅੰਮ੍ਰਿਤਸਰ ਵਿੱਚ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ!
- by Manpreet Singh
- September 14, 2024
- 0 Comments
ਅੰਮ੍ਰਿਤਸਰ (Amritsar) ਵਿੱਚ ਬੇਅਦਬੀ ਦਾ ਮਾਮਲਾ ਸਾਹਮਣੇ ਆਈਆ ਹੈ। ਇਕ ਘਰ ਵਿੱਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਰੱਖਿਆ ਹੋਇਆ ਸੀ ਅਤੇ ਗੁਰੂ ਸਾਹਿਬ ਦੇ ਸਰੂੁਪ ਨੂੰ ਜਾਂਚ ਤੋਂ ਬਾਅਦ ਕਬਜ਼ੇ ਵਿਚ ਲੈ ਲਿਆ ਗਿਆ। ਇਸ ਸਬੰਧੀ ਨਹਿੰਗ ਸਿੰਘ ਜਥੇਬੰਦੀਆਂ ਨੇ ਕਿਹਾ ਕਿ ਜਿਸ ਘਰ ਵਿੱਚ ਗੁਰੂ ਸਾਹਿਬ ਜੀ ਦਾ ਸਰੂਪ ਰੱਖਿਆ ਸੀ ਉੱਸ
ਭਾਰਤੀ ਫੌਜ ਨੇ 2 ਜਵਾਨਾਂ ਦੀ ਸ਼ਹਾਦਤ ਦਾ ਲਿਆ ਬਦਲਾ! 5 ਅੱਤਵਾਦੀ ਕੀਤੇ ਢੇਰ
- by Preet Kaur
- September 14, 2024
- 0 Comments
ਬਿਉਰੋ ਰਿਪੋਰਟ: ਜੰਮੂ-ਕਸ਼ਮੀਰ ਵਿੱਚ ਅੱਤਵਾਦੀਆਂ ਖਿਲਾਫ ਕਾਰਵਾਈ ਜਾਰੀ ਹੈ। ਬਾਰਾਮੂਲਾ ਜ਼ਿਲੇ ਵਿੱਚ ਅੱਜ ਸਵੇਰੇ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ’ਚ ਤਿੰਨ ਅੱਤਵਾਦੀਆਂ ਦੇ ਮਾਰੇ ਜਾਣ ਦੀ ਖ਼ਬਰ ਹੈ। ਇਹ ਜਾਣਕਾਰੀ ਸੂਤਰਾਂ ਨੇ ਦਿੱਤੀ ਹੈ। ਅੱਤਵਾਦੀਆਂ ਦੀ ਮੌਜੂਦਗੀ ਬਾਰੇ ਖਾਸ ਖੁਫੀਆ ਸੂਚਨਾ ਦੇ ਆਧਾਰ ’ਤੇ ਭਾਰਤੀ ਫੌਜ ਅਤੇ ਜੰਮੂ-ਕਸ਼ਮੀਰ ਪੁਲਿਸ ਨੇ ਇਹ ਆਪ੍ਰੇਸ਼ਨ ਸ਼ੁਰੂ ਕੀਤਾ ਸੀ।
