ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਅੱਜ, CM ਮਾਨ ਲੈਣਗੇ ਹੜ੍ਹ ਦੇ ਹਾਲਾਤਾਂ ਦਾ ਫੀਡਬੈਕ
ਬਿਊਰੋ ਰਿਪੋਰਟ (ਚੰਡੀਗੜ੍ਹ, 5 ਸਤੰਬਰ 2025): ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਹੜ੍ਹ ਦੀ ਸਥਿਤੀ ਬਣੀ ਹੋਈ ਹੈ। ਇਸ ਦਰਮਿਆਨ ਅੱਜ ਸ਼ਾਮ ਪੰਜਾਬ ਸਰਕਾਰ ਦੀ ਕੈਬਨਿਟ ਮੀਟਿੰਗ ਹੋਵੇਗੀ। ਮੁੱਖ ਮੰਤਰੀ ਭਗਵੰਤ ਮਾਨ ਇਸ ਦੀ ਅਗਵਾਈ ਕਰਨਗੇ। ਮੀਟਿੰਗ ਦੌਰਾਨ ਹੜ੍ਹ ਨਾਲ ਜੁੜੇ ਹਾਲਾਤਾਂ ਦਾ ਫੀਡਬੈਕ ਲਿਆ ਜਾਵੇਗਾ ਅਤੇ ਰਾਹਤ ਸੰਬੰਧੀ ਫੈਸਲੇ ਕੀਤੇ ਜਾਣਗੇ। ਹਾਲਾਂਕਿ ਕੱਲ੍ਹ ਮੁੱਖ
