India International

ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਿੱਤੀ ਸੀ ਵਧਾਈ, 4 ਦਿਨਾਂ ਬਾਅਦ PM ਮੋਦੀ ਨੇ ਦਿੱਤਾ ਇਸ ਤਰ੍ਹਾਂ ਜਵਾਬ

ਦਿੱਲੀ : ਭਾਰਤ ਵਿੱਚ ਲੋਕ ਸਭਾ ਚੋਣਾਂ ਤੋਂ ਬਾਅਦ ਨਵੀਂ ਸਰਕਾਰ ਬਣੀ ਹੈ। ਨਰੇਂਦਰ ਮੋਦੀ ਨੇ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕੀ ਹੈ। ਇਸ ਮੌਕੇ ‘ਤੇ PM ਮੋਦੀ ਨੂੰ ਦੁਨੀਆ ਭਰ ਦੇ ਲੀਡਰਾਂ ਤੋਂ ਵਧਾਈ ਸੰਦੇਸ਼ ਮਿਲੇ ਹਨ। ਇਸੇ ਦੌਰਾਨ ਭਾਰਤ ਨਾਲ ਰਿਸ਼ਤਿਆਂ ‘ਚ ਤਣਾਅ ਵਿਚਾਲੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ

Read More
India

PM ਬਣਨ ਤੋਂ ਬਾਅਦ ਦੇਸ਼ ਭਰ ਦੇ ਕਿਸਾਨਾਂ ਨੂੰ ਮੋਦੀ ਦਾ ਵੱਡਾ ਤੋਹਫਾ, ਪਹਿਲੇ ਹੀ ਦਿਨ ਇਸ ਫਾਈਲ ‘ਤੇ ਕੀਤੇ ਦਸਤਖ

ਦਿੱਲੀ : ਪ੍ਰਧਾਨ ਮੰਤਰੀ ਨਰੇਂਦਰ ਮੋਦੀ ਸਹੁੰ ਚੁੱਕਣ ਤੋਂ ਬਾਅਦ ਐਕਸ਼ਨ ‘ਚ ਆ ਗਏ ਹਨ। ਅੱਜ ਉਨ੍ਹਾਂ ਨੇ ਪ੍ਰਧਾਨ ਮੰਤਰੀ ਦਫ਼ਤਰ ਪਹੁੰਚ ਕੇ ਚਾਰਜ ਸੰਭਾਲ ਲਿਆ ਅਤੇ ਆਪਣਾ ਪਹਿਲਾ ਹੁਕਮ ਜਾਰੀ ਕਰ ਦਿੱਤਾ। ਉਸ ਨੇ ਦਸਤਖਤ ਕੀਤੀ ਪਹਿਲੀ ਫਾਈਲ ਕਿਸਾਨਾਂ ਨੂੰ ਖੁਸ਼ ਕਰਨ ਵਾਲੀ ਹੈ। ਮੋਦੀ ਨੇ ਕਿਸਾਨ ਸਨਮਾਨ ਨਿਧੀ ਦੀ ਕਿਸ਼ਤ ਜਾਰੀ ਕਰਨ ਲਈ

Read More
Punjab

ਪੰਜਾਬ ਦੀ ਇੱਕ ਸੀਟ ’ਤੇ ਜ਼ਿਮਨੀ ਚੋਣ ਦਾ ਐਲਾਨ! ਕਾਂਗਰਸ ਦੀ ਲੱਤ ਉੱਤੇ, ਆਪ ਲਈ ਸੀਟ ਬਚਾਉਣ ਦੀ ਚੁਣੌਤੀ! ਬੀਜੇਪੀ ਸਾਹਮਣੇ ਵੱਡਾ ਧਰਮ ਸੰਕਟ!

ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ)- ਪੰਜਾਬ ਵਿੱਚ ਲੋਕ ਸਭਾ ਦੇ ਚੋਣ ਨਤੀਜਿਆਂ ਤੋਂ 6ਵੇਂ ਦਿਨ ਮੁੜ ਤੋਂ ਚੋਣਾਂ ਦਾ ਐਲਾਨ ਹੋ ਗਿਆ ਹੈ। ਜਲੰਧਰ ਪੱਛਮੀ ਵਿਧਾਨ ਸਭਾ ਸੀਟ ’ਤੇ ਜ਼ਿਮਨੀ ਚੋਣ ਦਾ ਐਲਾਨ ਹੋ ਗਿਆ ਹੈ। 30 ਮਈ ਨੂੰ ਆਪ ਦੇ ਵਿਧਾਇਕ ਸ਼ੀਤਲ ਅੰਗੁਰਾਲ ਦਾ ਅਸਤੀਫ਼ਾ ਸਪੀਕਰ ਕੁਲਤਾਰ ਸੰਧਵਾਂ ਨੇ ਮਨਜ਼ੂਰ ਕਰ ਲਿਆ ਸੀ। ਚੋਣ ਕਮਿਸ਼ਨ

Read More
Punjab Religion

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਦੇ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਰਵਾਨਾ

ਅੰਮ੍ਰਿਤਸਰ : ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜਾ ਮਨਾਉਣ ਦੇ ਲਈ 742 ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਦੇ ਲਈ ਰਵਾਨਾ ਹੋਇਆ ਹੈ। ਮਿਲੀ ਜਾਣਕਾਰੀ ਮੁਤਾਬਿਕ ਇਸ ਜਥੇ ਨੂੰ 10 ਦਿਨਾਂ ਦਾ ਵੀਜ਼ਾ ਮਿਲਿਆ ਹੈ। ਇਸ ਦੌਰਾਨ ਜਥਾ ਪਾਕਿਸਤਾਨ ’ਚ ਆਪਣੇ ਗੁਰੂ ਧਾਮਾਂ ਦੇ ਦਰਸ਼ਨ ਦੀਦਾਰ ਕਰੇਗਾ। ਗੁਰੂ ਧਾਮਾਂ ਦੇ ਦਰਸ਼ਨ ਮਗਰੋਂ 17 ਜੂਨ ਨੂੰ

Read More
India Punjab

ਕੰਗਨਾ ਨੂੰ ਥੱਪੜ ਮਾਰਨ ਦੇ ਮਾਮਲੇ ’ਚ SIT ਦਾ ਗਠਨ

ਸੰਸਦ ਮੈਂਬਰ ਕੰਗਨਾ ਰਣੌਤ ਦੇ ਥੱਪੜ ਕਾਂਡ ਦੀ ਜਾਂਚ ਲਈ ਮੁਹਾਲੀ ਦੇ ਐਸਪੀ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕੀਤਾ ਗਿਆ ਹੈ। ਐਸਪੀ ਹਰਬੀਰ ਸਿੰਘ ਅਟਵਾਲ ਨੇ ਕਿਹਾ, “ਇੱਕ ਐਸਆਈਟੀ ਦਾ ਗਠਨ ਕੀਤਾ ਗਿਆ ਹੈ, ਜਲਦੀ ਹੀ ਇੱਕ ਮਹਿਲਾ ਮੈਂਬਰ ਨੂੰ ਨਾਮਜ਼ਦ ਕੀਤਾ ਜਾਵੇਗਾ। ਅਸੀਂ ਸਾਰੇ ਪਹਿਲੂਆਂ ‘ਤੇ ਗੌਰ ਕਰਾਂਗੇ ਅਤੇ ਜਲਦੀ

Read More
India Punjab

ਅੱਜ ਤੋਂ ਪੰਜਾਬ ਵਿੱਚ ਅੱਤ ਦੀ ਗਰਮੀ! ਤਾਪਮਾਨ ਬਣਾਏਗਾ ਨਵੇਂ ਰਿਕਾਰਡ! ਇਸ ਦਿਨ ਤੋਂ ਰਾਹਤ ਮਿਲਣੀ ਸ਼ੁਰੂ

ਬਿਉਰੋ ਰਿਪੋਰਟ (ਖ਼ੁਸ਼ਵੰਤ ਸਿੰਘ) – ਪਿਛਲੇ ਹਫ਼ਤੇ ਪੰਜਾਬ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੀ ਵਜ੍ਹਾ ਕਰਕੇ ਜਿਹੜਾ ਪਾਰਾ ਹੇਠਾਂ ਆਇਆ ਸੀ, ਹੁਣ ਉਸ ਦੇ ਉਲਟ ਗਰਮੀ ਨੇ ਮੁੜ ਤੋਂ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਦਿਨ ਦਾ ਤਾਪਮਾਨ 3 ਡਿਗਰੀ ਵਧਿਆ ਹੈ ਜਦਕਿ ਸਵੇਰ ਦੇ ਤਾਪਮਾਨ ਵਿੱਚ ਵੀ 1 ਡਿਗਰੀ ਦਾ ਵਾਧਾ ਦਰਜ ਕੀਤਾ

Read More
India International

ਨਿੱਝਰ ਮਾਮਲੇ ‘ਚ ਕੈਨੇਡਾ ਦਾ ਨਵਾਂ ਤੇ ਵੱਡਾ ਖ਼ੁਲਾਸਾ! ਭਾਰਤ ਨੂੰ ਖ਼ਬਰ ਤੱਕ ਨਹੀਂ ਲੱਗੀ, ਕਰ ਦਿੱਤਾ ਇਹ ਕੰਮ

ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਮਾਮਲੇ ਵਿੱਚ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਕੈਨੇਡੀਅਨ ਇੰਟੈਲੀਜੈਂਸ ਏਜੰਸੀ (CSIS) ਨੇ ਇਸ ਸਾਲ ਫਰਵਰੀ ਤੇ ਮਾਰਚ ਵਿੱਚ ਦੋ ਵਾਰ ਗੁਪਤ ਰੂਪ ਵਿੱਚ ਭਾਰਤ ਦਾ ਦੌਰਾ ਕੀਤਾ ਸੀ। ਇਹ ਜਾਣਕਾਰੀ CSIS ਦੇ ਡਾਇਰੈਕਟਰ ਡੇਵਿਡ ਵਿਗਨੋਲਟ (David Vigneault) ਨੇ ਐਤਵਾਰ (9 ਮਈ)

Read More
India Punjab Religion

ਰੀਠਾ ਸਾਹਿਬ ਜਾ ਰਹੇ ਸਿੱਖ ਸ਼ਰਧਾਲੂਆਂ ਨਾਲ ਕੁੱਟਮਾਰ, ਜਾਂਚ ‘ਚ ਜੁਟੀ ਪੁਲਿਸ

ਸਿਤਾਰਗੰਜ ਤੋਂ ਰੀਠਾ ਸਾਹਿਬ ਜਾ ਰਹੇ ਸਿੱਖ ਸ਼ਰਧਾਲੂਆਂ ਨਾਲ ਕੁੱਝ ਲੋਕਾਂ ਨੇ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਨਾਲ ਹੀ ਉਨ੍ਹਾਂ ’ਤੇ ਇਹ ਦੋਸ਼ ਹੈ ਕਿ ਉਨ੍ਹਾਂ ਨੇ ਸਕੂਲ ਤੋਂ ਟਰਿੱਪ ’ਤੇ ਜਾ ਰਹੀ ਇਕ ਬਸ ’ਤੇ ਪੱਥਰਬਾਜ਼ੀ ਕੀਤੀ। ਐਤਵਾਰ ਨੂੰ ਸਿਤਾਰਗੰਜ ਦੇ ਲੋਕਾਂ ਨੇ ਚੰਪਾਵਤ ਕੋਤਵਾਲੀ ’ਚ ਕੇਸ ਦਰਜ ਕਰਵਾਇਆ ਹੈ। ਉਨ੍ਹਾਂ ਨੇ

Read More