India Punjab

ਚੰਡੀਗੜ੍ਹ ਪੀਜੀਆਈ ‘ਚ ਚੀਫ ਜਸਟਿਸ ਡੀਵਾਈ ਚੰਦਰਚੂੜ ਪਹੁੰਚੇ!

ਚੰਡੀਗੜ੍ਹ ਪੀਜੀਆਈ (Chandigarh PGI) ਵਿੱਚ ਸੁਪਰੀਮ ਕੋਰਟ ਦੇ ਚੀਫ ਜਸਟਿਸ ਡੀਵਾਈ ਚੰਦਰਚੂੜ ਪਹੁੰਚੇ ਹਨ। ਇੱਥੇ ਉਨ੍ਹਾਂ ਨੇ ਕਨਵੋਕੇਸ਼ਨ ਸਮਾਗਮ ਵਿੱਚ ਸ਼ਿਰਕਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਕਰੀਬ 508 ਡਾਕਟਰਾਂ ਨੂੰ ਡਿਗਰੀਆਂ ਵੰਡਣ ਦੇ ਨਾਲ-ਨਾਲ 80 ਡਾਕਟਰਾਂ ਨੂੰ ਮੈਡਲ ਦੇ ਕੇ ਸਨਮਾਨਿਤ ਵੀ ਕੀਤਾ ਹੈ। ਉਸ ਸਮੇਂ ਉਨ੍ਹਾਂ ਨੇ ਚੰਡੀਗੜ੍ਹ ਸ਼ਹਿਰ ਦੀ ਸਿਫਤ ਕਰਦਿਆਂ ਕਿਹਾ

Read More
Punjab

ਮੁਹਾਲੀ ਦੇ ਇਕ ਹੋਰ ਪਿੰਡ ਨੇ ਪ੍ਰਵਾਸੀਆਂ ਖ਼ਿਲਾਫ਼ ਪਾਇਆ ਮਤਾ!

ਮੁਹਾਲੀ (Mohali) ਦੇ ਪਿੰਡ ਜੰਡਪੁਰ (Jandpur) ਦੀ ਨੌਜਵਾਨ ਸਭਾ ਨੇ ਵੱਡਾ ਫੈਸਲਾ ਲਿਆ ਹੈ। ਇਸ ਫੈਸਲੇ ਤਹਿਤ ਪਿੰਡ ਦੀ ਨੌਜਵਾਨ ਸਭਾ ਨੇ ਪਿੰਡ ਵਿੱਚ ਬੀੜੀ, ਸਿਗਰਟ ਅਤੇ ਗੁਟਕਾ ਖਾਣ ਤੇ ਪਾਬੰਦੀ ਦੇ ਹੁਕਮ ਲਾਗੂ ਕੀਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਫੈਸਲਾ ਲਿਆ ਹੈ ਕਿ ਪ੍ਰਵਾਸੀ ਲੋਕਾਂ ਨੂੰ ਆਪਣੀ ਤਸਦੀਕ ਕਰਵਾਉਣੀ ਪਵੇਗੀ। ਪ੍ਰਵਾਸੀ

Read More
Punjab Religion

ਢੀਂਡਸਾ ਦਾ ਸੁਖਬੀਰ ਬਾਦਲ ’ਤੇ ਵੱਡਾ ਇਲਜ਼ਾਮ! ‘42 ਉਮੀਦਵਾਰਾਂ ਨੂੰ ਸੌਦਾ ਸਾਧ ਕੋਲ ਭੇਜਿਆ ਸੀ ਅਸ਼ੀਰਵਾਦ ਲੈਣ’

ਬਿਉਰੋ ਰਿਪੋਰਟ: ਸਾਬਕਾ ਕੈਬਨਿਟ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਗੰਭੀਰ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਹੈ ਕਿ ਸੁਖਬੀਰ ਬਾਦਲ ਨੇ 42 ਉਮੀਦਵਾਰਾਂ ਨੂੰ ਅਸ਼ੀਰਵਾਦ ਲੈਣ ਲਈ ਸੌਦਾ ਸਾਧ ਕੋਲ ਡੇਰਾ ਸਿਰਸਾ ਭੇਜਿਆ ਸੀ। ਇੰਨਾ ਹੀ ਨਹੀਂ, SGPC ਦੇ ਸਾਬਕਾ ਪ੍ਰਧਾਨ ਲੌਂਗੋਵਾਲ ਡੇਰੇ ਵੀ ਗਏ ਸਨ। ਉਨ੍ਹਾਂ ਕਿਹਾ ਹੈ

Read More
India

ਜਗਦੀਪ ਧਨਖੜ ਨੂੰ ਚੇਅਰਮੈਨ ਦੀ ਕੁਰਸੀ ਤੋਂ ਹਟਾਉਣ ਦੀ ਤਿਆਰੀ! ਵਿਰੋਧੀ ਧਿਰ ਲਿਆਉਣਗੇ ਪ੍ਰਸਤਾਵ, 87 ਸਾਂਸਦਾਂ ਨੇ ਕੀਤੇ ਹਸਤਾਖ਼ਰ

ਬਿਉਰੋ ਰਿਪੋਰਟ: ਰਾਜ ਸਭਾ ਦੇ ਚੇਅਰਮੈਨ ਜਗਦੀਪ ਧਨਖੜ ਦੀ ਚੇਅਰਮੈਨ ਦੀ ਕੁਰਸੀ ਖ਼ਤਰੇ ਵਿੱਚ ਨਜ਼ਰ ਆ ਰਹੀ ਹੈ। ਅੱਜ 10 ਅਗਸਤ ਨੂੰ ਰਾਜ ਸਭਾ ਦੇ ਚੇਅਰਮੈਨ ਤੇ ਵਿਰੋਧੀ ਧਿਰ ਦੇ ਮੈਂਬਰਾਂ ਵਿਚਾਲੇ ਹੋਈ ਤਕਰਾਰ ਟਕਰਾਅ ਵਿੱਚ ਬਦਲ ਗਈ। ਸਥਿਤੀ ਇਸ ਹੱਦ ਤੱਕ ਪਹੁੰਚ ਗਈ ਕਿ ਵਿਰੋਧੀ ਪਾਰਟੀਆਂ ਨੇ ਚੇਅਰਮੈਨ ਜਗਦੀਪ ਧਨਖੜ ਨੂੰ ਅਹੁਦੇ ਤੋਂ ਹਟਾਉਣ

Read More
International Punjab

7 ਪੰਜਾਬੀਆਂ ਇੰਗਲੈਂਡ ‘ਚ ਚਾੜਿਆ ਵੱਡਾ ਚੰਨ, ਅਦਾਲਤ ਨੇ ਠਹਿਰਾਇਆ ਦੋਸ਼ੀ

ਇੰਗਲੈਂਡ (England) ਵਿੱਚ ਸੱਤ ਪੰਜਾਬੀਆਂ ਨੂੰ ਖੇਡ ਮੇਲੇ ਵਿੱਚ ਹਿੰਸਾ ਫੈਲਾਉਣ ਦੇ ਦੋਸ਼ ਵਿੱਚ ਦੋਸ਼ੀ ਠਹਿਰਾਇਆ ਹੈ। ਇੰਗਲੈਂਡ ਦੇ ਈਸਟ ਮਿਡਲੈਂਡ ਦੇ ਡਰਬੀ ਵਿੱਚ ਇਨ੍ਹਾਂ ਸਾਰਿਆਂ ਨੂੰ ਦੋਸ਼ੀ ਸਾਬਤ ਕੀਤਾ ਗਿਆ ਹੈ। ਇਨ੍ਹਾਂ ਸਾਰਿਆਂ ‘ਤੇ ਕਬੱਡੀ ਟੂਰਨਾਮੈਂਟ ਵਿੱਚ ਬੰਦੂਕ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਿੰਸਾ ਫੈਲਾਉਣ ਦਾ ਦੋਸ਼ ਸਿੱਧ ਹੋਇਆ ਹੈ।  ਡਰਬੀਸ਼ਾਇਰ ਪੁਲਿਸ ਨੇ ਜਾਣਕਾਰੀ ਦਿੰਦਿਆਂ

Read More
International

ਬੰਗਲਾਦੇਸ਼ ‘ਚ ਵਿਦਿਆਰਥੀਆਂ ਨੇ ਸੁਪਰੀਮ ਕੋਰਟ ਦਾ ਘਿਰਾਓ, ਚੀਫ ਜਸਟਿਸ ਦੇ ਅਸਤੀਫੇ ਦੀ ਮੰਗ ਕੀਤੀ

ਬੰਗਲਾਦੇਸ਼ ਵਿੱਚ ਅੰਤਰਿਮ ਸਰਕਾਰ ਬਣਨ ਤੋਂ ਬਾਅਦ ਵੀ ਵਿਦਿਆਰਥੀਆਂ ਦਾ ਪ੍ਰਦਰਸ਼ਨ ਰੁਕ ਨਹੀਂ ਰਿਹਾ ਹੈ। ਅੱਜ ਬੰਗਲਾਦੇਸ਼ ‘ਚ ਪ੍ਰਦਰਸ਼ਨਕਾਰੀ ਵਿਦਿਆਰਥੀਆਂ ਨੇ ਸੁਪਰੀਮ ਕੋਰਟ ਦਾ ਘਿਰਾਓ ਕੀਤਾ ਹੈ। ਹਜ਼ਾਰਾਂ ਪ੍ਰਦਰਸ਼ਨਕਾਰੀ ਵਿਦਿਆਰਥੀ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਦੇ ਅਸਤੀਫ਼ੇ ਦੀ ਮੰਗ ਕਰ ਰਹੇ ਹਨ। ਵਿਦਿਆਰਥੀਆਂ ਨੇ ਕਿਹਾ ਸੀ, “ਜੇਕਰ ਜੱਜਾਂ ਨੇ ਅਸਤੀਫਾ ਨਹੀਂ ਦਿੱਤਾ ਤਾਂ ਉਨ੍ਹਾਂ ਨੂੰ

Read More
India

SC/ST ਰਾਖਵੇਂਕਰਨ ਵਿੱਚ ਲਾਗੂ ਨਹੀਂ ਹੋਵੇਗੀ ਕ੍ਰੀਮੀ ਲੇਅਰ! ਕੇਂਦਰ ਸਰਕਾਰ ਨੇ ਲਿਆ ਫੈਸਲਾ

ਬਿਉਰੋ ਰਿਪੋਰਟ: ਅਨੁਸੂਚਿਤ ਜਾਤੀਆਂ ਅਤੇ ਜਨਜਾਤੀਆਂ (SC/ST) ਲਈ ਰਾਖਵੇਂਕਰਨ ਵਿੱਚ ਕ੍ਰੀਮੀ ਲੇਅਰ ਲਾਗੂ ਨਹੀਂ ਕੀਤੀ ਜਾਵੇਗੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ (9 ਅਗਸਤ) ਨੂੰ ਸੰਸਦ ਭਵਨ ਵਿੱਚ ਉਨ੍ਹਾਂ ਨੂੰ ਮਿਲਣ ਆਏ 100 ਦਲਿਤ ਸੰਸਦ ਮੈਂਬਰਾਂ ਨੂੰ ਇਹ ਭਰੋਸਾ ਦਿੱਤਾ। ਕੇਂਦਰ ਨੇ ਵੀ ਦੇਰ ਸ਼ਾਮ ਇਸ ਦਾ ਐਲਾਨ ਕਰ ਦਿੱਤਾ ਹੈ। ਸੁਪਰੀਮ ਕੋਰਟ ਦੇ ਜਸਟਿਸ

Read More
Punjab

ਫੌਜੀ ਜਵਾਨ ਦੀ ਸਿੱਕਮ ‘ਚ ਭੇਦਭਰੇ ਹਾਲਾਤਾਂ ਵਿੱਚ ਮੌਤ! 2 ਦਿਨ ਪਹਿਲਾਂ ਛੁੱਟੀ ਕੱਟ ਕੇ ਰੈਜੀਮੈਂਟ ਗਿਆ ਸੀ

ਬਿਉਰੋ ਰਿਪੋਰਟ – ਸੁਨਾਮ ਦੇ ਫੌਜੀ (Army) ਨੂੰ ਲੈਕੇ ਮਾੜੀ ਖ਼ਬਰ ਸਾਹਮਣੇ ਆਈ ਹੈ। ਡਿਊਟੀ ਦੇ ਦੌਰਾਨ ਉਸ ਦੀ ਮੌਤ ਹੋ ਗਈ ਹੈ, 2 ਦਿਨ ਪਹਿਲਾਂ ਹੀ ਉਹ ਛੱਟੀ ਤੋਂ ਵਾਪਸ ਫੌਜ ਵਿੱਚ ਗਿਆ ਸੀ। ਪਰਿਵਾਰ ਨੂੰ ਹਣ ਤੱਕ ਗੁਰਵੀਰ ਸਿੰਘ ਦੀ ਮੌਤ ਦੇ ਕਾਰਨਾਂ ਬਾਰੇ ਫੌਜ ਵੱਲੋਂ ਕੋਈ ਠੋਸ ਜਾਣਕਾਰੀ ਸਾਂਝੀ ਨਹੀਂ ਕੀਤੀ ਗਈ

Read More