Punjab

ਲੁਧਿਆਣਾ ‘ਚ ਬੱਦੋਵਾਲ ਕਤਲ ਕਾਂਡ ਦੇ 3 ਦੋਸ਼ੀ ਗ੍ਰਿਫਤਾਰ

ਲੁਧਿਆਣਾ ‘ਚ ਕਰੀਬ 4 ਦਿਨ ਪਹਿਲਾਂ ਬੱਦੋਵਾਲ ਰੋਡ ‘ਤੇ ਵਿਕਾਸ ਨਾਂ ਦੇ ਨੌਜਵਾਨ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਗਿਆ ਸੀ। ਵਿਕਾਸ ਦਾ ਕਤਲ ਕਰਨ ਵਾਲੇ ਨੌਜਵਾਨ ਉਸੇ ਇਲਾਕੇ ਦੇ ਰਹਿਣ ਵਾਲੇ ਉਸ ਦੇ ਦੋਸਤ ਸਨ। ਰਾਤ ਕਰੀਬ 12 ਵਜੇ ਸੂਰਜ ਉਰਫ ਗੁੱਲੂ ਨਾਮਕ ਮੁਲਜ਼ਮ ਵਿਕਾਸ ਨੂੰ ਘਰੋਂ ਫੋਨ ਕਰਨ ਆਇਆ ਕਿ ਉਸ ਦੀ

Read More
India Punjab

NIA ਨੇ ਕੀਤੀ ਗੋਲਡੀ ਬਰਾੜ ਖ਼ਿਲਾਫ਼ ਗਿ੍ਫ਼ਤਾਰੀ ਵਾਰੰਟ ਦੀ ਮੰਗ

ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐੱਨਆਈਏ) ਨੇ ਕੈਨੇਡਾ ਬੈਠੇ ਗੈਂਗਸਟਰ ਗੋਲਡੀ ਬਰਾੜ ਦੇ ਖ਼ਿਲਾਫ਼ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਜਾਣ ਦੀ ਮੰਗ ਕੀਤੀ ਹੈ। ਪੰਜ ਮਹੀਨੇ ਪਹਿਲਾਂ ਗੋਲਡੀ ਬਰਾੜ ਦੇ ਇਸ਼ਾਰੇ ’ਤੇ ਸੈਕਟਰ 5 ’ਚ ਕਾਰੋਬਾਰੀ ਕੁਲਦੀਪ ਸਿੰਘ ਮੱਕੜ ਦੇ ਘਰ ’ਤੇ ਗੋਲੀਆਂ ਚਲਾਈਆਂ ਗਈਆਂ ਸਨ। ਇਸ ਹਮਲੇ ‘ਚ ਉਹ ਬਚ ਗਏ ਸਨ। ਬਾਅਦ ਵਿਚ ਉਨ੍ਹਾਂ ਤੋਂ ਦੋ

Read More
India

ਨਰਿੰਦਰ ਮੋਦੀ ਅੱਜ ਚੁੱਕਣਗੇ ਸਹੁੰ, 63 ਨੂੰ ਮਿਲ ਸਕਦੀ ਮੰਤਰੀ ਮੰਡਲ ‘ਚ ਜਗ੍ਹਾ

ਨਰਿੰਦਰ ਮੋਦੀ ਵੱਲੋਂ ਅੱਜ ਸਹੁੰ ਚੁੱਕੀ ਜਾ ਰਹੀ ਹੈ, ਜਿਸ ਤੋਂ ਪਹਿਲਾਂ ਉਨ੍ਹਾਂ ਨੇ 7 ਲੋਕ ਕਲਿਆਣ ਮਾਰਗ ਸਥਿਤ ਆਪਣੀ ਰਿਹਾਇਸ਼ ‘ਤੇ ਸੰਭਾਵੀ ਮੰਤਰੀਆਂ ਨਾਲ ਮੀਟਿੰਗ ਕੀਤੀ। ਮੀਟਿੰਗ ਵਿੱਚ ਚਾਰ ਸਾਬਕਾ ਮੁੱਖ ਮੰਤਰੀਆਂ- ਰਾਜਨਾਥ ਸਿੰਘ, ਸ਼ਿਵਰਾਜ ਸਿੰਘ ਚੌਹਾਨ, ਮਨੋਹਰ ਲਾਲ ਖੱਟਰ ਅਤੇ ਕੁਮਾਰਸਵਾਮੀ ਸ਼ਾਮਲ ਹੋਏ। ਉਹ ਅੱਜ ਮੋਦੀ ਦੇ ਨਾਲ ਮੰਤਰੀ ਵਜੋਂ ਸਹੁੰ ਚੁੱਕ ਸਕਦੇ

Read More
Punjab

ਮੁਹਾਲੀ ਦੇ ਮੇਅਰ ਨੂੰ ਮਿਲੀ ਇਜਾਜ਼ਤ, ਪਾਸਪੋਰਟ ਹੋਇਆ ਜਾਰੀ

ਮੁਹਾਲੀ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਉਰਫ਼ ਜੀਤੀ ਸਿੱਧੂ ਨੂੰ ਕੈਨੇਡਾ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ ਅਤੇ ਉਨ੍ਹਾਂ ਦਾ ਪਾਸਪੋਰਟ ਜਾਰੀ ਕਰ ਦਿੱਤਾ ਹੈ। ਮੇਅਰ ਜੀਤੀ ਸਿੱਧੂ ਨੇ ਸੀਬੀਆਈ ਅਦਾਲਤ ਦੇ ਵਿਸ਼ੇਸ਼ ਜੱਜ ਰਾਕੇਸ਼ ਕੁਮਾਰ ਗੁਪਤਾ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ ਕਿ ਉਹ ਆਪਣੇ ਪੁੱਤਰ ਗੁਰਉਪਕਾਰ ਸਿੰਘ

Read More
Punjab

ਰਵਨੀਤ ਬਿੱਟੂ ਦੀ ਖੁੱਲ੍ਹੇਗੀ ਕਿਸਮਤ, ਚੱਲ ਰਹੀ ਵੱਡੀ ਚਰਚਾ

ਲੋਕ ਸਭਾ ਚੋਣਾਂ ਵਿੱਚ ਭਾਜਪਾ ਪੰਜਾਬ ਵਿੱਚ ਕੋਈ ਵੀ ਸੀਟ ਨਹੀਂ ਜਿੱਤ ਸਕੀ। ਲੁਧਿਆਣਾ ਤੋਂ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਵੀ ਚੋਣ ਹਾਰ ਗਏ ਹਨ। ਪਰ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਨਰਿੰਦਰ ਮੋਦੀ ਦੇ ਤੀਜੇ ਕਾਰਜਕਾਲ ਵਿੱਚ ਸਿੱਖ ਚਹਿਰੇ ਵਜੋਂ ਰਵਨੀਤ ਸਿੰਘ ਬਿੱਟੂ ਨੂੰ ਮੰਤਰੀ ਬਣਾਇਆ ਜਾ ਸਕਦਾ ਹੈ। ਦੱਸ ਦੇਈਏ ਕਿ

Read More
Punjab

ਕੰਗਨਾ ਰਾਣੌਤ ਦੇ ਖ਼ਿਲਾਫ਼ ਸੜਕਾਂ ‘ਤੇ ਉੱਤਰੇ ਲੋਕ

ਚੰਡੀਗੜ੍ਹ ਇੰਟਰਨੈਸ਼ਨਲ ਏਅਰਪੋਰਟ ‘ਤੇ ਮੰਡੀ ਤੋਂ ਨਵੀਂ ਚੁਣੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਨ ਦਾ ਮਾਮਲਾ ਜ਼ੋਰ ਫੜ ਗਿਆ ਹੈ। ਸੀਆਈਐਸਐਫ ਦੀ ਮੁਅੱਤਲ ਮਹਿਲਾ ਸੁਰੱਖਿਆ ਮੁਲਾਜ਼ਮ ਕੁਲਵਿੰਦਰ ਕੌਰ ਦੇ ਹੱਕ ਵਿੱਚ ਕਿਸਾਨ ਜਥੇਬੰਦੀਆਂ ਅੱਜ ਮੁਹਾਲੀ ਵਿੱਚ ਇਨਸਾਫ਼ ਮਾਰਚ ਕੱਢ ਰਹੀਆਂ ਹਨ। ਇਹ ਇਨਸਾਫ਼ ਮਾਰਚ ਮੁਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਐਸਐਸਪੀ ਮੁਹਾਲੀ ਦੇ

Read More
Punjab

ਸੁਖਪਾਲ ਖਹਿਰਾ ਨੇ ਕੀਤਾ ਟਵੀਟ, ਕਿਹਾ ਆਪਣੇ ਬਿਆਨ ਤੇ ਕਾਇਮ, ਮੋਦੀ ਨੇ ਸਿੱਖਾਂ ਨੂੰ ਕੱਛ ‘ਚੋਂ ਕਿਉਂ ਉਜਾੜਿਆ

ਸੁਖਪਾਲ ਸਿੰਘ ਖਹਿਰਾ ਵੱਲੋਂ ਪੰਜਾਬ ਵਿੱਚ ਨਾਗਰਿਕਤਾ ਨੂੰ ਲੈ ਕੇ ਸਖਤ ਕਾਨੂੰਨ ਬਣਾਉਣ ਨੂੰ ਲੈ ਕੇ ਲਗਾਤਾਰ ਟਵੀਟ ਕੀਤੇ ਜਾ ਰਹੇ ਹਨ। ਉਨ੍ਹਾਂ ਫਿਰ ਟਵੀਟ ਕਰਦਿਆਂ ਕਿਹਾ ਕਿ ਮੈਂ ਹੈਰਾਨ ਹਾਂ ਕਿਵੇਂ ਭਾਜਪਾ ਅਤੇ ਆਮ ਆਮਦੀ ਪਾਰਟੀ ਵੱਲੋਂ ਮੇਰੇ ਇਨ੍ਹਾਂ ਬਿਆਨਾਂ ‘ਤੇ ਲੋੜੋ ਵੱਧ ਬਿਆਨਬਾਜੀ ਕੀਤੀ ਜਾ ਰਹੀ ਹੈ। ਖਹਿਰਾ ਨੇ ਕਿਹਾ ਸੀ ਕਿ ਹਿਮਾਚਲ

Read More
India

ਮੋਦੀ ਦੇ ਸਹੁੰ ਚੁੱਕ ਸਮਾਗਮ ‘ਚ ਆਉਣਗੇ 7 ਦੇਸ਼ਾਂ ਦੇ ਲੀਡਰ, ਪਹਿਲੀ ਵਾਰ ਭਾਰਤ ਪਹੁੰਚੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ

ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੇ ਸਹੁੰ ਚੁੱਤ ਸਮਾਗਮ ‘ਚ ਭਾਰਤ ਦੇ 7 ਗੁਆਂਢੀ ਦੇਸ਼ਾਂ ਦੇ ਨੇਤਾਵਾਂ ਨੂੰ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਸਹੁੰ ਚੁੱਕ ਸਮਾਗਮ ਲਈ ਮਹਿਮਾਨਾਂ ਦੇ ਆਉਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਐਤਵਾਰ ਸਵੇਰੇ ਪਹਿਲੀ ਵਾਰ ਭਾਰਤ ਪਹੁੰਚੇ। ਉਸ ਤੋਂ ਤੁਰੰਤ ਬਾਅਦ ਮਾਰੀਸ਼ਸ ਦੇ ਪ੍ਰਧਾਨ

Read More