ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁਕਣਗੇ ਨਰੇਂਦਰ ਮੋਦੀ, ਅਰਧ ਸੈਨਿਕ ਬਲ ਦੀਆਂ ਪੰਜ ਕੰਪਨੀਆਂ ਤਾਇਨਾਤ
ਨਰੇਂਦਰ ਮੋਦੀ ਅੱਜ ਲਗਾਤਾਰ ਤੀਜੀ ਵਾਰ ਪ੍ਰਧਾਨ ਮੰਤਰੀ ਦੇ ਅਹੁਦਾ ਦੀ ਸਹੁੰ ਚੁੱਕਣਗੇ। ਇਹ ਸਹੁੰ ਚੁੱਕ ਸਮਾਗਮ ਰਾਸ਼ਟਰਪਤੀ ਭਵਨ ਵਿੱਚ ਹੋਵੇਗਾ। ਦਿੱਲੀ ਪੁਲਿਸ ਇਸ ਦੀ ਤਿਆਰੀ ‘ਚ ਲੱਗੀ ਹੋਈ ਹੈ। ਦੁਪਹਿਰ 2 ਵਜੇ ਤੋਂ ਬਾਅਦ ਰਾਸ਼ਟਰਪਤੀ ਭਵਨ ਅਤੇ ਇਸ ਦੇ ਆਲੇ-ਦੁਆਲੇ ਕੰਟਰੋਲ ਖੇਤਰ ਬਣਾਇਆ ਜਾਵੇਗਾ। ਪੁਲਿਸ ਅਧਿਕਾਰੀਆਂ ਅਨੁਸਾਰ ਇਸ ਦੌਰਾਨ ਸੁਰੱਖਿਆ ਦੇ ਕਈ ਪੱਧਰਾਂ ਦੇ