Punjab

ਪੰਜਾਬ ’ਚ ਪਰਵਾਸੀਆਂ ਦਾ ਮਾਮਲਾ ਪਹੁੰਚਿਆ ਹਾਈਕੋਰਟ! ਅਦਾਲਤ ਨੇ ਸਰਕਾਰ ਤੋਂ ਮੰਗਿਆ ਜਵਾਬ

ਬਿਉਰੋ ਰਿਪੋਰਟ: ਕੁਝ ਦਿਨ ਪਹਿਲਾਂ ਮੁਹਾਲੀ ਵਿੱਚ ਪੈਂਦੇ ਪਿੰਡ ਮੱਦੂ ਸੰਗਤੀਆਂ ਵਿੱਚ ਇੱਕ ਵਿਵਾਦਤ ਮਤਾ ਪਾਸ ਕੀਤਾ ਗਿਆ ਸੀ। ਇਸ ਮੁਤਾਬਕ ਪ੍ਰਵਾਸੀ ਲੋਕਾਂ ਨੂੰ ਪਿੰਡ ਛੱਡਣ ਦੇ ਆਦੇਸ਼ ਦਿੱਤੇ ਗਏ। ਹੁਣ ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਹਾਈਕੋਰਟ ਨੇ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਹੈ। ਸਰਕਾਰ ਨੂੰ ਅਗਲੀ ਸੁਣਵਾਈ

Read More
India

ISIS ਦਾ ਮੋਸਟ ਵਾਂਟੇਡ ਅੱਤਵਾਦੀ ਰਿਜ਼ਵਾਨ ਅਬਦੁਲ ਗ੍ਰਿਫ਼ਤਾਰ

ਨਵੀਂ ਦਿੱਲੀ: ਦਿੱਲੀ ਪੁਲਿਸ ਨੂੰ ਅੱਤਵਾਦੀਆਂ ਖ਼ਿਲਾਫ਼ ਵੱਡੀ ਸਫ਼ਲਤਾ ਮਿਲੀ ਹੈ। ਪੁਲਿਸ ਨੇ ISIS ਦੇ ਬਦਨਾਮ ਅੱਤਵਾਦੀ ਰਿਜ਼ਵਾਨ ਅਬਦੁਲ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਰਿਜ਼ਵਾਜ਼ ਰਾਸ਼ਟਰੀ ਜਾਂਚ ਏਜੰਸੀ ਦੇ ਰਡਾਰ ’ਤੇ ਸੀ। ਰਿਜ਼ਵਾਨ ਦਿੱਲੀ ਦੇ ਦਰਿਆਗੰਜ ਦਾ ਰਹਿਣ ਵਾਲਾ ਹੈ। ਰਿਜ਼ਵਾਨ ਅਤੇ ਉਸ ਦੇ ਸਾਥੀਆਂ ਨੇ ਦਿੱਲੀ ਦੇ ਕਈ ਵੀਆਈਪੀ ਖੇਤਰਾਂ ਦੀ ਰੇਕੀ ਕੀਤੀ ਹੈ।

Read More
Punjab

ਪੰਜਾਬ ਦੇ ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ’ਚ ਭਲਕੇ ਮੀਂਹ ਪੈਣ ਦੀ ਸੰਭਾਵਨਾ! ਪੰਜਾਬ-ਚੰਡੀਗੜ੍ਹ ’ਚ 42-53 ਫੀਸਦੀ ਘੱਟ ਮੀਂਹ

ਬਿਉਰੋ ਰਿਪੋਰਟ: ਪੰਜਾਬ ’ਚ ਵੀਰਵਾਰ-ਸ਼ੁੱਕਰਵਾਰ ਦੀ ਅੱਧੀ ਰਾਤ ਤੋਂ ਹੀ ਬਾਰਿਸ਼ ਦੇਖਣ ਨੂੰ ਮਿਲ ਰਹੀ ਹੈ। ਜਿਸ ਤੋਂ ਬਾਅਦ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੀਰਵਾਰ ਨੂੰ ਇੱਕ ਵਾਰ ਫਿਰ ਤਾਪਮਾਨ ’ਚ ਮਾਮੂਲੀ ਵਾਧਾ ਦੇਖਿਆ ਗਿਆ। ਸੰਭਾਵਨਾਵਾਂ ਦੇ ਬਾਵਜੂਦ ਪੰਜਾਬ ’ਚ ਬਾਰਿਸ਼ ਅਸਾਧਾਰਨ ਹੈ, ਜਿਸ ਕਾਰਨ ਤਾਪਮਾਨ ’ਚ ਵਾਧਾ ਹੋ ਰਿਹਾ ਹੈ। ਇਸ

Read More
India Sports

ਨੀਰਜ ਚੋਪੜਾ ਨੇ ਜਿੱਤਿਆ ਚਾਂਦੀ ਦਾ ਤਗਮਾ! ਮਾਂ ਨੇ ਕਿਹਾ- PAK ਦਾ ਗੋਲਡ ਜੇਤੂ ਨਦੀਮ ਵੀ ਮੇਰਾ ਬੇਟਾ

ਬਿਉਰੋ ਰਿਪੋਰਟ: ਭਾਰਤ ਦੇ ਸਟਾਰ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਪੈਰਿਸ ਓਲੰਪਿਕ ’ਚ ਚਾਂਦੀ ਦਾ ਤਗਮਾ ਜਿੱਤਿਆ ਹੈ। ਨੀਰਜ ਨੇ 89.45 ਮੀਟਰ ਜੈਵਲਿਨ ਸੁੱਟਿਆ। ਪਾਕਿਸਤਾਨ ਦੇ ਅਰਸ਼ਦ ਨਦੀਮ 92.97 ਮੀਟਰ ਦੇ ਸਕੋਰ ਨਾਲ ਪਹਿਲੇ ਸਥਾਨ ’ਤੇ ਰਹੇ ਅਤੇ ਓਲੰਪਿਕ ਰਿਕਾਰਡ ਦੇ ਨਾਲ ਸੋਨ ਤਗਮਾ ਜਿੱਤਿਆ। ਗ੍ਰੇਨਾਡਾ ਦੇ ਐਂਡਰਸਨ ਪੀਟਰਸ (88.54 ਮੀਟਰ) ਨੂੰ ਕਾਂਸੀ ਦਾ ਤਮਗਾ

Read More
India

PM ਮੋਦੀ ਨੇ ਹਾਕੀ ਟੀਮ ਨੂੰ BRONZE ਜਿੱਤਣ ‘ਤੇ ਵਧਾਈ ਦਿੱਤੀ!

ਭਾਰਤੀ ਹਾਕੀ ਟੀਮ ਨੇ ਪੈਰਿਸ ਓਲਿੰਪਕ(Paris Olympic) ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਾਂਸੇ ਦਾ ਤਗਮਾ ਜਿੱਤਿਆ ਹੈ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ‘ਇੱਕ ਪ੍ਰਾਪਤੀ ਆਉਣ ਵਾਲੀਆਂ ਪੀੜ੍ਹੀਆਂ ਤੱਕ ਯਾਦ ਰੱਖੀ ਜਾਵੇਗੀ,ਭਾਰਤੀ ਹਾਕੀ ਟੀਮ ਨੇ ਓਲੰਪਿਕ ਵਿੱਚ ਚਮਕਦਾ ਹੋਇਆ ਕਾਂਸੀ ਦਾ ਤਗਮਾ ਜਿੱਤਿਆ,ਇਹ

Read More
India Punjab

ਭਾਰਤੀ ਹਾਕੀ ਟੀਮ ‘ਚ ਪੰਜਾਬ ਦੇ ਖਿਡਾਰੀਆਂ ‘ਤੇ ਇਨਾਮਾਂ ਦੀ ਬਾਰਿਸ਼! CM ਮਾਨ ਨੇ ਕਰੋੜਾਂ ਦੇ ਇਨਾਮ ਦਾ ਕੀਤਾ ਐਲਾਨ

ਭਾਰਤੀ ਹਾਕੀ ਟੀਮ ਨੇ ਪੈਰਿਸ ਓਲਿੰਪਕ (Paris Olympic) ਵਿੱਚ ਕਾਂਸੇ ਦਾ ਤਗਮਾ ਜਿੱਤ ਲਿਆ ਹੈ। ਇਸ ਤੋਂ ਬਾਅਦ ਖਿਡਾਰੀਆਂ ਤੇ ਇਨਾਮਾਂ ਦੀ ਬਾਰਿਸ਼ ਸ਼ੁਰੂ ਹੋ ਗਈ ਹੈ। ਇਸ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Bhagwant Maan) ਨੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਸਾਡੀ ਖੇਡ ਨੀਤੀ ਅਨੁਸਾਰ ਅਸੀਂ ਪੰਜਾਬ ਦੇ ਹਰੇਕ ਕਾਂਸੀ ਤਮਗਾ ਖਿਡਾਰੀ ਨੂੰ

Read More