ਸਵਾਤੀ ਮਾਲੀਵਾਲ ਕੁੱਟਮਾਰ ਮਾਮਲੇ ’ਚ ਕੇਜਰੀਵਾਲ ਦੇ PA ਬਿਭਵ ਨੂੰ ਮਿਲੀ ਜ਼ਮਾਨਤ! ਪਰ ਰੱਖੀ ਇਹ ਸ਼ਰਤ
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਸਾਬਕਾ ਪੀਏ ਰਿਭਵ ਕੁਮਾਰ ਨੂੰ ਜ਼ਮਾਨਤ ਦੇ ਦਿੱਤੀ ਹੈ, ਸ਼ਰਤ ਹੈ ਕਿ ਉਹ ਮੁੱਖ ਮੰਤਰੀ ਦਫ਼ਤਰ ਨਹੀਂ ਜਾ ਸਕਣਗੇ। ਵਿਭਵ ’ਤੇ ਆਮ ਆਦਮੀ ਪਾਰਟੀ (ਆਪ) ਦੀ ਰਾਜ ਸਭਾ ਮੈਂਬਰ ਸਵਾਤੀ ਮਾਲੀਵਾਲ ’ਤੇ ਹਮਲਾ ਕਰਨ ਦਾ ਇਲਜ਼ਾਮ ਹੈ। ਉਹ 100 ਦਿਨਾਂ ਤੋਂ
